Concerned Over Panchayat

ਪੰਚਾਇਤੀ ਚੋਣਾਂ ਨੂੰ ਲੈ ਕੇ ਚਿੰਤਤ ਹੋਈ ਕਾਂਗਰਸ, ਭਲਕੇ ਹੋਣਗੀਆਂ ਮੀਟਿੰਗਾਂ

ਕੈਬਨਿਟ ਮੰਤਰੀ ਤੋਂ ਲੈ ਕੇ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਹੋਣਗੇ ਮੀਟਿੰਗ ‘ਚ ਸ਼ਾਮਲ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਲੈਣਗੇ ਕਾਂਗਰਸ ਭਵਨ ‘ਚ ਮੀਟਿੰਗ ਚੰਡੀਗੜ, ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼ ਪੰਚਾਇਤੀ ਤੇ ਜ਼ਿਲ੍ਹਾ ਪਰੀਸ਼ਦ ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਕਾਫ਼ੀ ਚਿੰਤਤ ਹੋ ਗਈ ਹੈ, ਜਿਸ ਕਾਰਨ ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ […]
ਪੰਜਾਬ