Sad News: ਸੱਚਖੰਡ ਵਾਸੀ ਰਛਪਾਲ ਇੰਸਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

Sad News
ਰਛਪਾਲ ਇੰਸਾਂ ਦੀ ਫਾਇਲ ਫੋਟੋ।

(ਸੱਚ ਕਹੂੰ ਨਿਊਜ਼) ਲੰਦਨ। ਪਿਛਲੇ ਲਗਭਗ 18 ਸਾਲਾਂ ਤੋਂ ਲੰਦਨ ਵਿਚ ਰਹਿ ਰਹੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰ ਰਛਪਾਲ ਇੰਸਾਂ (62) ਗੁਰੂ ਚਰਨਾਂ ’ਚ ਜਾ ਬਿਰਾਜੇ। ਇੰਗਲੈਂਡ ਦੀ ਸਾਧ-ਸੰਗਤ ਵੱਲੋਂ ਇੰਡੀਆ ਰਹਿੰਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਗਿਆ। ਇੰਗਲੈਂਡ ਦੇ 85 ਮੈਂਬਰ, ਵੱਖ-ਵੱਖ ਬਲਾਕ ਦੇ 15 ਮੈਂਬਰ ਪ੍ਰੇਮੀ ਸੰਮਤੀ ਸੇਵਾਦਾਰ ਅਤੇ ਸਾਧ-ਸੰਗਤ ਨੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਗਾਇਕ ਨੇ ਦੱਸਿਆ ਜਾਨ ਨੂੰ ਖਤਰਾ, ਜਾਣੋ ਕੀ ਹੈ ਪੂਰਾ ਮਾਮਲਾ