ਸਾਡੇ ਨਾਲ ਸ਼ਾਮਲ

Follow us

11.5 C
Chandigarh
Saturday, February 14, 2026
More
    Home Breaking News ਵੱਖ-ਵੱਖ ਤਿਉਹਾ...

    ਵੱਖ-ਵੱਖ ਤਿਉਹਾਰਾਂ ’ਤੇ ਦੇਸ਼ਵਾਸੀਆਂ ਨੂੰ ਦਿੱਤੀ ਵਧਾਈ

    ਵੱਖ-ਵੱਖ ਤਿਉਹਾਰਾਂ ’ਤੇ ਦੇਸ਼ਵਾਸੀਆਂ ਨੂੰ ਦਿੱਤੀ ਵਧਾਈ

    ਨਵੀਂ ਦਿੱਲੀ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਚੇਤ ਸ਼ੁਕਲਾਦੀ, ਉਗਾਦੀ, ਵੈਸਾਖੀ ਸਮੇਤ ਵੱਖ-ਵੱਖ ਤਿਉਹਾਰਾਂ ’ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਸ੍ਰੀ ਕੋਵਿੰਦ ਨੇ ਮੰਗਲਵਾਰ ਨੂੰ ਟਵੀਟ ਜ਼ਰੀਏ ਇੱਕ ਵਧਾਈ ਸੰਦੇਸ਼ ਵਿੱਚ ਕਿਹਾ, ‘‘ਸਾਰੇ ਦੇਸ਼ ਵਾਸੀਆਂ ਨੂੰ ਚੇਤ ਸ਼ੁਕਲਾਦੀ, ਉਗਾਦੀ, ਗੁੜੀ ਪੜਵਾ, ਚੇਤੀ ਚੰਦ, ਨਵਰੇਹ, ਸਾਜੀਬੂ ਚੀਰੋਬਾ, ਵਿਸ਼ੂ ਅਤੇ ਵਿਸਾਖੀ ਦੀਆਂ ਵਧਾਈਆਂ’’। ਉਸਨੇ ਅੱਗੇ ਲਿਖਿਆ ਕਿ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਵੱਖ ਵੱਖ ਤਰੀਕਿਆਂ ਨਾਲ ਮਨਾਏ ਗਏ ਇਹ ਤਿਉਹਾਰ ਵਿਭਿੰਨਤਾ ਵਿੱਚ ਏਕਤਾ ਦਾ ਪ੍ਰਤੀਕ ਹਨ। ਇਹ ਤਿਉਹਾਰ ਹਰ ਕਿਸੇ ਦੇ ਜੀਵਨ ਵਿੱਚ ਖੁਸ਼ਹਾਲੀ, ਤੇ ਸ਼ਾਂਤੀ ਲੈ ਕੇ ਆਉਣ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.