Congress Election Committee

Congress Election Committee: ਪੰਜਾਬ ਪ੍ਰਦੇਸ਼ ਚੋਣ ਕਮੇਟੀ ਦਾ ਮੈਂਬਰ ਨਿਯੁਕਤ ਕਰਨ ’ਤੇ ਕੁਲਜੀਤ ਸਿੰਘ ਨਾਗਰਾ ਨੇ ਕਾਂਗਰਸ ਹਾਈਕਮਾਨ ਦਾ ਕੀਤਾ ਧੰਨਵਾਦ

ਪੰਜਾਬ ’ਚ ਹੋਣ ਵਾਲੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਵੱਲੋਂ ਪੰਜਾਬ ਪ੍ਰਦੇਸ਼ ਚੋਣ ਕਮੇਟੀ ਦੇ ਗਠਨ ਸਬੰਧੀ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਕਮੇਟੀ ਵਿੱਚ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ।
ਦੇਸ਼  ਪੰਜਾਬ  ਸੂਬੇ  ਖਾਸ ਖਬਰ