Congress Families Join AAP

Congress Families Join AAP: ਸ਼ੇਖੂਪੁਰ ਦੇ ਕਈ ਕਾਂਗਰਸੀ ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਲ

ਪੰਜਾਬ ਸਰਕਾਰ ਦੇ ਪ੍ਰਵਾਸੀ ਭਾਰਤੀ ਮਾਮਲੇ ਅਤੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡ ਸ਼ੇਖੂਪੁਰ ਵਿਖੇ 900 ਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ।
ਪੰਜਾਬ  ਸੂਬੇ  ਖਾਸ ਖਬਰ