ਸਾਡੇ ਨਾਲ ਸ਼ਾਮਲ

Follow us

14.8 C
Chandigarh
Friday, February 20, 2026
More
    Home Breaking News ਕਾਂਗਰਸ ਸਰਕਾਰ ...

    ਕਾਂਗਰਸ ਸਰਕਾਰ ਨੇ ਪੰਜਾਬ ਨੂੰ ਬਣਾਇਆ ਯੂਪੀ-ਬਿਹਾਰ: ਬਾਦਲ

    Congress, government, UP, Bihar, Badal

    ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਉਨ੍ਹਾਂ ਪਿੰਡ ਬਾਦਲ ਵਿੱਚ ਆਪਣੀ ਵੋਟ ਪਾਈ।ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੀ ਪੰਚਾਇਤੀ ਚੋਣਾਂ ਦਾ ਹਾਲ ਯੂਪੀ-ਬਿਹਾਰ ਵਰਗਾ ਹੋ ਗਿਆ ਹੈ। ਜਿਸ ਨੂੰ ਮਰਜ਼ੀ ਸਰਪੰਚ ਬਣਾ ਦਿਉ ਅਤੇ ਜਿਸ ਨੂੰ ਮਰਜ਼ੀ ਚੇਅਰਮੈਨ ਬਣਾ ਦਿਉ। ਉਨ੍ਹਾਂ ਕਿਹਾ ਕਿ ਅੱਜ ਦੇ ਮਾਹੌਲ ‘ਚ ਲੋਕਾਂ ਨਾਲ ਧੱਕੇਸ਼ਾਹੀ ਹੋ ਰਹੀ ਹੈ।। ਉਨ੍ਹਾਂ ਕਿਹਾ ਕਿ ਇਨ੍ਹਾਂ ਪੰਚਾਇਤੀ ਚੋਣਾਂ ਦਾ ਆਉਣ ਵਾਲੀਆਂ ਲੋਕ ਸਭਾ ਚੋਣਾਂ ‘ਤੇ ਕੋਈ ਅਸਰ ਨਹੀਂ ਪਏਗਾ।। ਉਨ੍ਹਾਂ ਸਰਕਾਰ ਨੂੰ ਚੋਣ ਪ੍ਰਕਿਰਿਆ ਵਿੱਚ ਦਖਲਅੰਦਾਜ਼ੀ ਬੰਦ ਕਰਨ ਲਈ ਕਿਹਾ।ਅੱਜ ਸਵੇਰੇ ਅਕਾਲੀ ਦਲ ਦੇ ਪ੍ਰਧਾਨ ਪ੍ਰਕਾਸ਼ ਸਿੰਘ ਬਾਦਲ ਵੋਟ ਪਾਉਣ ਲਈ ਆਏ ਉਨ੍ਹਾਂ ਵੋਟ ਪਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਾਂਗਰਸ ਸਰਕਾਰ ਨੂੰ ਧੱਕਾਸ਼ਾਹੀ ਨਾ ਕਰਨ ਲਈ ਕਿਹਾ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here