Congress Inflation Protest Punjab

Kotkapura Congress Protest: ਕੋਟਕਪੂਰਾ ’ਚ ਕਾਂਗਰਸ ਵੱਲੋਂ ਵਧਦੀ ਮਹਿੰਗਾਈ ਖ਼ਿਲਾਫ਼ ਪ੍ਰਦਰਸ਼ਨ, ਕੇਂਦਰ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ

ਕੋਟਕਪੂਰਾ ਵਿਖੇ ਕਾਂਗਰਸ ਪਾਰਟੀ ਵੱਲੋਂ ਹਲਕਾ ਇੰਚਾਰਜ ਅਜੈਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਵਧ ਰਹੀ ਮਹਿੰਗਾਈ ਦੇ ਵਿਰੋਧ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਪੰਜਾਬ  ਸੂਬੇ  ਖਾਸ ਖਬਰ 
Ad Ad Ad