Congress join

Punjab Congress News: ਪਿੰਡ ਸਲੇਮਪੁਰ ’ਚ ਕਾਂਗਰਸ ਨੂੰ ਮਜ਼ਬੂਤੀ, ‘ਆਪ’ ਛੱਡ ਕੇ ਦਰਜਨਾਂ ਨੌਜਵਾਨ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ’ਚ ਕਾਂਗਰਸ ’ਚ ਸ਼ਾਮਲ

ਪਿੰਡ ਸਲੇਮਪੁਰ ਵਿਖੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਦਰਜਨਾਂ ਨੌਜਵਾਨ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਨਾਗਰਾ ਨੇ ਸ਼ਾਮਲ ਹੋਏ ਨੌਜਵਾਨਾਂ ਹਰਦੀਪ ਸਿੰਘ, ਲਵਪ੍ਰੀਤ ਸਿੰਘ, ਸਿਮਰਨਜੀਤ ਸਿੰਘ, ਸੁੱਖਮਨ ਸਿੰਘ, ਜੱਗਾ ਸਿੰਘ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ ਸਮੇਤ ਹੋਰਨਾਂ ਦਾ
ਪੰਜਾਬ  ਸੂਬੇ  ਖਾਸ ਖਬਰ