ਸਾਡੇ ਨਾਲ ਸ਼ਾਮਲ

Follow us

16.7 C
Chandigarh
Friday, January 23, 2026
More
    Home Breaking News ਕਾਂਗਰਸ ਆਗੂ ਆਸ਼...

    ਕਾਂਗਰਸ ਆਗੂ ਆਸ਼ੂ ਬਾਂਗੜ ਗ੍ਰਿਫ਼ਤਾਰ

    asue bangar

    ਮੋਗਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ

    • ਵਿਦੇਸ਼ ਭੇਜਣ ਦੇ ਨਾਂਅ ’ਤੇ ਫਰਜ਼ੀ ਦਸਾਤਵੇਜ ਬਣਾਉਣ ਦੇ ਇਲਜ਼ਾਮ

    (ਸੱਚ ਕਹੂੰ ਨਿਊਜ਼) ਫਿਰੋਜ਼ੁਪਰ। ਕਾਂਗਰਸੀ ਆਗੂ ਆਸ਼ੂ ਬਾਗੜ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ’ਤੇ ਵਿਦੇਸ਼ ਭੇਜਣ ਦੇ ਨਾਂਅ ’ਤੇ ਫਰਜ਼ੀ ਦਸਤਾਵੇਜ ਬਣਾਉਣ ਦੇ ਇਲਜ਼ਾਮ ਲੱਗੇ ਸਨ। ਜਿਸ ਤੋਂ ਬਾਅਦ ਮੋਗਾ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕੀਤਾ। ਬਾਂਗੜ ਨੇ ਫਿਰੋਜ਼ੁਪਰ ਦਿਹਾਤੀ ਤੋਂ ਕਾਂਗਰਸ ਦੀ ਟਿਕਟ ’ਤੇ ਜਾਣ ਲੜੀ ਸੀ ਤੇ ਉਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
    ਬਾਂਗੜ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਾਂਗਰਸੀ ਆਗੂਆਂ ਨੇ ਥਾਣੇ ਮੂਹਰੇ ਧਰਨਾ ਲਾ ਦਿੱਤਾ ਹੈ। ਕਾਂਗਰਸ ਆਗੂ ਧਰਨਾ ਲਾ ਕੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜੀ ਕਰ ਰਹੇ ਹਨ। ਦੱਸਣਯੋਗ ਹੈ ਕਿ ਆਸ਼ੂ ਬਾਂਗੜ ਪਹਿਲਾਂ ਆਮ ਆਦਮੀ ਪਾਰਟੀ ’ਚ ਸਨ। ਉਹਨਾਂ ਨੂੰ ਆਦਮੀ ਪਾਰਟੀ ਦੀ ਵੱਲੋਂ ਟਿਕਟ ਦਿੱਤੀ ਗਈ ਸੀ, ਪਰ ਉਹ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਦੀ ਟਿਕਟ ’ਤੇ ਚੋਣ ਲੜੇ।

    LEAVE A REPLY

    Please enter your comment!
    Please enter your name here