ਸਾਡੇ ਨਾਲ ਸ਼ਾਮਲ

Follow us

18 C
Chandigarh
Wednesday, February 11, 2026
More
    Home ਇੱਕ ਨਜ਼ਰ ਕਾਂਗਰਸੀ ਵਿਧਾਇ...

    ਕਾਂਗਰਸੀ ਵਿਧਾਇਕ ਕਾਕਾ ਰਣਦੀਪ ਸਿੰਘ ਨੂੰ ਹੋਇਆ ਕੋਰੋਨਾ

    Kaka Corona

    ਪਰਿਵਾਰ ਦੇ ਬਾਕੀ ਸਾਰੇ ਮੈਂਬਰਾਂ ਦੀ ਰਿਪੋਰਟ ਆਈ ਨੈਗਟਿਵ

    ਅਮਲੋਹ। ਪੰਜਾਬ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਇਸ ਦੌਰਾਨ ਸੂਬੇ ‘ਚ ਅਮਲੋਹ ਤੋਂ ਕਾਂਗਰਸੀ ਵਿਧਾਇਕ ਕਾਕਾ ਰਣਦੀਪ ਸਿੰਘ ਵੀ ਕੋਰੋਨਾ ਦੀ ਲਪੇਟ ‘ਚ ਆ ਗਏ ਹਨ।

    ਉਨ੍ਹਾਂ ਇਹਤਿਆਤ ਵਜੋਂ ਆਪਣਾ ਕੋਰੋਨਾ ਟੈਸਟ ਕਰਵਾਇਆ ਸੀ ਜਿਸ ਦੀ ਰਿਪੋਰਟ ਪਾਜ਼ਿਟਿਵ ਆਈ ਹੈ ਪਰ ਪਰਿਵਾਰ ਦੇ ਬਾਕੀ ਸਾਰੇ ਮੈਂਬਰਾਂ ਦੀ ਰਿਪੋਰਟ ਨੈਗਟਿਵ ਆਈ ਹੈ।। ਉਨ੍ਹਾਂ ਕਿਹਾ ਕਿ ਮੈਂ ਆਪਣੇ-ਆਪ ਨੂੰ ਪੂਰੀ ਤਰ੍ਹਾਂ ਇਕਾਂਤਵਾਸ ਕਰ ਲਿਆ ਹੈ। ਮੈਂ ਸਭ ਨੂੰ ਵੀ ਅਪੀਲ ਕਰਦਾ ਹਾਂ ਕਿ ਜੇਕਰ ਤੁਹਾਨੂੰ ਬੁਖਾਰ ਤੇ ਖੰਘ ਹੈ ਜਾਂ ਤੁਸੀਂ ਕਿਸੇ ਕੋਰੋਨਾ ਮਰੀਜ਼ ਦੇ ਸੰਪਰਕ ਵਿੱਚ ਆਏ ਹੋ ਤਾਂ ਆਪਣਾ ਟੈਸਟ ਜਰੂਰ ਕਰਵਾਓ।। ਉਨ੍ਹਾਂ ਲੋਕਾਂ ਨੂੰ ਕੋਰੋਨਾ ਤੋਂ ਬਚਣ ਸਬੰਧੀ ਹਿਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.