Congress News

Congress News: ਹੀਰਾ ਠਾਕੁਰ ਭਾਜਪਾ ਛੱਡ ਕੇ ਕਾਂਗਰਸ ਵਿੱਚ ਸ਼ਾਮਲ

ਉੱਤਰ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦੇ ਸਾਬਕਾ ਮੈਂਬਰ, ਰਾਜ ਪਛੜੇ ਵਰਗ ਕਮਿਸ਼ਨ ਦੀ ਸਾਬਕਾ ਚੇਅਰਮੈਨ ਅਤੇ ਕਰਪੂਰੀ ਠਾਕੁਰ ਵਿਚਾਰ ਮੰਚ ਦੀ ਪ੍ਰਧਾਨ ਹੀਰਾ ਠਾਕੁਰ ਸੋਮਵਾਰ ਨੂੰ ਕਾਂਗਰਸ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੇ ਜਾਤੀ ਜਨਗਣਨਾ ਦੇ ਮੁੱਦੇ 'ਤੇ ਪਛੜੇ ਵਰਗਾਂ ਨਾਲ ਬੇਇਨਸਾਫ਼ੀ ਦਾ ਦੋਸ਼ ਲਗਾਉਂਦੇ ਹੋਏ ਭਾਜਪਾ ਛੱਡਣ ਦਾ ਫੈਸਲਾ ਕੀਤਾ।
ਸੂਬੇ  ਖਾਸ ਖਬਰ  ਉੱਤਰ ਪ੍ਰਦੇਸ਼ 

Mallikarjun Kharge: ਸੰਗਰੂਰ ਜ਼ਿਲ੍ਹਾ ਅਦਾਲਤ ਵੱਲੋਂ ਕਾਂਗਰਸ ਪ੍ਰਧਾਨ ਖੜਗੇ ਵਿਰੁੱਧ ਵਾਰੰਟ ਜਾਰੀ

ਪੰਜਾਬ ਦੀ ਸੰਗਰੂਰ ਜ਼ਿਲ੍ਹਾ ਅਦਾਲਤ ਨੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਵਿਰੁੱਧ ਵਾਰੰਟ ਜਾਰੀ ਕੀਤਾ ਹੈ। ਉਨ੍ਹਾਂ ਨੂੰ ਅਦਾਲਤ ’ਚ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ। ਮਾਮਲੇ ਦੀ ਸੁਣਵਾਈ 19 ਸਤੰਬਰ ਨੂੰ ਹੋਵੇਗੀ।
ਪੰਜਾਬ  ਖਾਸ ਖਬਰ 

Congress News: ਕਾਂਗਰਸ ਨੇ ਬਲਾਕ ਪ੍ਰਧਾਨ ਨੂੰ ਕੀਤਾ ਮੁਅੱਤਲ, ਅਨੁਸ਼ਾਸਨਹੀਣਤਾ ਦਾ ਦੋਸ਼

ਪਾਰਟੀ ਪ੍ਰਤੀ ਵਫ਼ਾਦਾਰੀ ਦੀ ਕੀਤੀ ਉਲੰਘਣਾ Congress News: ਮੁੰਬਈ, (ਆਈਏਐਨਐਸ)। ਮਹਾਂਰਾਸ਼ਟਰ ਪ੍ਰਦੇਸ਼ ਕਾਂਗਰਸ ਕਮੇਟੀ (ਐਮਪੀਸੀਸੀ) ਨੇ ਅੰਬਰਨਾਥ ਕਾਂਗਰਸ ਬਲਾਕ ਪ੍ਰਧਾਨ ਪ੍ਰਦੀਪ ਪਾਟਿਲ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਐਮਪੀਸੀਸੀ ਦੇ ਉਪ ਪ੍ਰਧਾਨ ਗਣੇਸ਼ ਪਾਟਿਲ ਨੇ ਕੀਤੀ ਹੈ। ਕਾਂਗਰਸ ਨੇਤਾ ਗਣੇਸ਼ ਪਾਟਿਲ ਨੇ ਅੰਬਰਨਾਥ ਕਾਂਗਰਸ ਬਲਾਕ ਪ੍ਰਧਾਨ ਪ੍ਰਦੀਪ ਪਾਟਿਲ ਨੂੰ ਇੱਕ […]
ਦੇਸ਼  Breaking News  ਖਾਸ ਖਬਰ 

ਕਾਂਗਰਸੀ ਵਿਧਾਇਕਾਂ ਖ਼ਿਲਾਫ਼ ਮਤਾ ਪਾਸ, ਵਿਸ਼ੇਸ਼ ਅਧਿਕਾਰ ਕਮੇਟੀ ਕਰੇਗੀ ਹੁਣ ਕਾਰਵਾਈ 

ਕਾਂਗਰਸੀ ਵਿਧਾਇਕਾਂ ਵਿੱਚ ਸਿਰਫ਼ ਸੰਦੀਪ ਜਾਖੜ ਖ਼ਿਲਾਫ਼ ਪਾਸ ਨਹੀਂ ਹੋਇਆ ਮਤਾ (ਅਸ਼ਵਨੀ ਚਾਵਲਾ) ਚੰਡੀਗੜ੍ਹ। ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਬਾਜਵਾ ਅਤੇ ਉਨ੍ਹਾਂ ਦੇ ਸਾਥੀ ਕਾਂਗਰਸੀ ਵਿਧਾਇਕਾਂ ਖ਼ਿਲਾਫ਼ ਪੰਜਾਬ ਵਿਧਾਨ ਸਭਾ ਵਿੱਚ ਕਾਰਵਾਈ ਕਰਨ ਲਈ ਮਤਾ ਪਾਸ ਹੋ ਗਿਆ ਹੈ। ਕਾਂਗਰਸੀ ਵਿਧਾਇਕਾਂ ’ਤੇ ਦੋਸ਼ ਹੈ ਕਿ ਉਨ੍ਹਾਂ ਨੇ 1 ਮਾਰਚ ਨੂੰ ਸਦਨ ਵਿੱਚ ਭਾਸ਼ਣ ਦੇਣ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ