Congress Party

Congress Party: ਚੰਨੀ ਧੜੇ ਦੀ ਰੈਲੀ ’ਚ ਨਹੀਂ ਪੁੱਜੇ ਰਾਜਾ ਵੜਿੰਗ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪਾਰਟੀ ਲਾਈਨ ਤੋਂ ਵੱਖ ਹੋ ਕੇ ਚਲਾਈ ਜਾ ਰਹੀ ਵੱਖਰੀ ਮੁਹਿੰਮ ਨੇ ਦਿੱਲੀ ਬੈਠੀ ਕਾਂਗਰਸ ਹਾਈਕਮਾਨ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ।
ਪੰਜਾਬ  ਸੂਬੇ  ਖਾਸ ਖਬਰ 

Punjab Politics: ਅਕਾਲੀ ਦਲ ਦਾ ਪੱਲਾ ਛੱਡ ਕਈ ਪਰਿਵਾਰ ਕਾਂਗਰਸ ‘ਚ ਸ਼ਾਮਲ

Punjab Politics: (ਅਨਿਲ ਲੁਟਾਵਾ) ਅਮਲੋਹ। ਕਾਂਗਰਸ ਪਾਰਟੀ ਅਤੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੀਆਂ ਯੋਗ ਨੀਤੀਆਂ ਤੋਂ ਪ੍ਰਭਾਵਿਤ ਹੁੰਦੇ ਹੋਏ ਅੱਜ ਕਰਮਜੀਤ ਸਿੰਘ ਰੰਧਾਵਾ ਪ੍ਰਧਾਨ ਗੁਰਦੁਆਰਾ ਸਾਹਿਬ ਅਮਲੋਹ, ਗੁਰਲਾਲ ਸਿੰਘ ਖਜਾਨਚੀ, ਸੂਬੇਦਾਰ ਕੇਵਲ ਸਿੰਘ ਅਕਾਲੀ ਦਲ ਦਾ ਪੱਲਾ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ। ਇਸ ਤੋਂ ਇਲਾਵਾ ਚਰਨਜੀਤ ਸਿੰਘ, ਪਰਮਜੀਤ ਸਿੰਘ, ਕਰਨਪ੍ਰੀਤ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Congress Party: ਕਾਂਗਰਸ ਪਾਰਟੀ 26 ਜਨਵਰੀ ਨੂੰ ਘੁਟੀਂਡ ’ਚ ਲਹਿਰਾਏਗੀ ਤਿਰੰਗਾ ਝੰਡਾ : ਸਲਾਣਾ

Congress Party: (ਅਨਿਲ ਲੁਟਾਵਾ) ਅਮਲੋਹ। ਕਾਂਗਰਸ ਪਾਰਟੀ ਹਲਕਾ ਅਮਲੋਹ ਵੱਲੋਂ 26 ਜਨਵਰੀ ਗਣਤੰਤਰ ਦਿਵਸ ਮੌਕੇ ਪਿੰਡ ਘੁਟੀਂਡ ਵਿਖੇ ਤਿਰੰਗਾ ਝੰਡਾ ਲਹਿਰਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਂਗਰਸ ਦੇ ਬਲਾਕ ਪ੍ਰਧਾਨ ਅਮਲੋਹ ਜਗਵੀਰ ਸਿੰਘ ਸਲਾਣਾ ਨੇ ਦੱਸਿਆ ਕਿ 26 ਜਨਵਰੀ ਗਣਤੰਤਰ ਦਿਵਸ ਮੌਕੇ ਕਾਂਗਰਸ ਪਾਰਟੀ ਵੱਲੋਂ ਪਿੰਡ ਘੁਟੀਂਡ ਵਿਖੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਸਾਬਕਾ ਕੈਬਨਿਟ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Congress: ਡਾ. ਨਵਜੋਤ ਕੌਰ ਸਿੱਧੂ ਕਾਂਗਰਸ ‘ਚੋਂ ਮੁਅੱਤਲ

ਪਾਰਟੀ ਆਗੂਆਂ ਵਿਰੁੱਧ ਵਿਵਾਦਤ ਟਿੱਪਣੀਆਂ ਕਰਨ ‘ਤੇ ਕਾਰਵਾਈ Punjab Congress: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਕਾਂਗਰਸ ਆਗੂ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਨ੍ਹਾਂ ਦੀ ਮੁਅੱਤਲੀ ਦੀ ਪੁਸ਼ਟੀ ਕੀਤੀ ਹੈ। ਕਾਂਗਰਸ ਨੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Panchayat Samiti Elections: ਕਾਂਗਰਸ ਪਾਰਟੀ ਨੇ ਵਿਧਾਨ ਸਭਾ ਹਲਕਾ ਅਮਲੋਹ ਅਧੀਨ ਪੈਂਦੇ ਬਲਾਕ ਸੰਮਤੀ ਜ਼ੋਨਾਂ ਦੇ ਉਮੀਦਵਾਰਾਂ ਦਾ ਕੀਤਾ ਐਲਾਨ

Panchayat Samiti Elections: (ਅਨਿਲ ਲੁਟਾਵਾ) ਅਮਲੋਹ। ਬਲਾਕ ਕਾਂਗਰਸ ਕਮੇਟੀ ਅਮਲੋਹ ਦੇ ਪਾਰਟੀ ਵਰਕਰਾਂ ਅਤੇ ਆਗੂਆਂ ਦੀ ਵਿਸ਼ੇਸ਼ ਮੀਟਿੰਗ ਕਾਂਗਰਸ ਦਫਤਰ ਅਮਲੋਹ ਵਿਖੇ ਬਲਾਕ ਪ੍ਰਧਾਨ ਪ੍ਰਧਾਨ ਜਗਬੀਰ ਸਿੰਘ ਸਲਾਣਾ ਦੀ ਪ੍ਰਧਾਨਗੀ ਹੇਠਾਂ ਹੋਈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਹਲਕਾ ਅਮਲੋਹ ਦੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਸ਼ਮੂਲੀਅਤ ਕਰਕੇ ਵਿਧਾਨ ਸਭਾ ਹਲਕਾ ਅਮਲੋਹ ਅਧੀਨ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Social Media Department Faridkot: ਫ਼ਰੀਦਕੋਟ ਵਿਖੇ ਕਾਂਗਰਸ ਪਾਰਟੀ ਦੇ ਸੋਸ਼ਲ ਮੀਡੀਆ ਡਿਪਾਰਟਮੈਂਟ ਵੱਲੋਂ ਵੰਡੇ ਨਿਯੁਕਤੀ ਪੱਤਰ

Social Media Department Faridkot: (ਗੁਰਪ੍ਰੀਤ ਪੱਕਾ) ਫ਼ਰੀਦਕੋਟ । ਅੱਜ ਫ਼ਰੀਦਕੋਟ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਦਫਤਰ ਵਿਖੇ ਕਰਤਾ ਸਿੰਘ ਮਚਾਕੀ ਪ੍ਰਧਾਨ ਜ਼ਿਲ੍ਹਾ ਸੋਸ਼ਲ ਮੀਡੀਆ ਡਿਪਾਰਟਮੈਂਟ ਦੀ ਅਗਵਾਈ ਵਿੱਚ ਨਵ ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਹ ਨਿਯੁਕਤੀ ਪੱਤਰ ਸਾਬਕਾ ਵਿਧਾਇਕ ਮਾਸਟਰ ਬਲਦੇਵ ਸਿੰਘ ਜੈਤੋ, ਜਿਨਕੋ ਦੇ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਧਨੀ ਵਿਰਕ, ਜ਼ਿਲ੍ਹਾ ਕਾਂਗਰਸ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

‘ਆਪ’ ’ਚ ਸ਼ਾਮਲ ਹੋਏ ਕਾਂਗਰਸੀ ਕੌਂਸਲਰ ਚੌਵ੍ਹੀ ਘੰਟਿਆਂ ਮਗਰੋਂ ਕਾਂਗਰਸ ’ਚ ਪਰਤੇ

ਕਾਂਗਰਸੀ ਕੌਂਸਲਰਾਂ ਦਾ ‘ਯੂ ਟਰਨ’ (Congress Party) (ਰਮਨੀਕ ਬੱਤਾ) ਭਦੌੜ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦਲ ਬਦਲੀਆਂ ਦਾ ਦੌਰ ਸਿਖਰਾਂ ’ਤੇ ਹੈ ਤੇ ਸਿਆਸਤ ਦੇ ਰੰਗ ਅਵੱਲੇ ਹੀ ਨਜ਼ਰ ਆ ਰਹੇ ਹਨ। ਇਸੇ ਲੜੀ ਤਹਿਤ ਲੰਘੇ ਮੰਗਲਵਾਰ ਨੂੰ ਨਗਰ ਕੌਂਸਲ ਭਦੌੜ ਦੇ ਕਾਂਗਰਸੀ ਤਿੰਨ ਮੌਜ਼ੂਦਾ ਅਤੇ ਇੱਕ ਸਾਬਕਾ ਕੌਂਸਲਰ ਚੰਡੀਗੜ੍ਹ ਵਿਖੇ ਸੀਐਮ ਹਾਊਸ ’ਚ ਜਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪੰਜਾਬ ਯੂਥ ਕਾਂਗਰਸ ਦੇ ਸਾਬਕਾ ਮੀਤ ਪ੍ਰਧਾਨ ਲਾਪਰਾਂ ਨੇ ਛੱਡੀ ਕਾਂਗਰਸ

ਰਾਹੁਲ ਗਾਂਧੀ ਤੇ ਪ੍ਰਧਾਨ ਮਲਿਕਾ ਅਰਜੁਨ ਖੜਗੇ ਨੂੰ ਭੇਜੀ ਅਸਤੀਫ਼ੇ ਦੀ ਕਾਪੀ (Punjab Congress) (ਜਸਵੀਰ ਸਿੰਘ ਗਹਿਲ) ਲੁਧਿਆਣਾ। ਪੰਜਾਬ ਯੂਥ ਕਾਂਗਰਸ ਦੇ ਸਾਬਕਾ ਮੀਤ ਪ੍ਰਧਾਨ ਤੇ ਸਾਬਕਾ ਕੌਂਸਲਰ ਪਰਵਿੰਦਰ ਸਿੰਘ ਲਾਪਰਾਂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਹੈ। ਕੁੱਲ ਹਿੰਦ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤੇ ਪ੍ਰਧਾਨ ਮਲਿਕਾ ਅਰਜੁਨ ਖੜਗੇ ਨੂੰ ਭੇਜੀ ਅਸਤੀਫ਼ੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਕੌਂਸਲਰ ਨੇ ਕਾਂਗਰਸ ਪਾਰਟੀ ਤੋਂ ਦਿੱਤਾ ਅਸਤੀਫਾ

(ਜਸਵੰਤ ਰਾਏ) ਜਗਰਾਓਂ। ਜਗਰਾਓਂ ਤੋਂ ਟਕਸਾਲੀ ਕਾਂਗਰਸੀ ਪਰਿਵਾਰ ਦੇ ਮੌਜੂਦਾ ਕੌਂਸਲਰ ਅਨਮੋਲ ਗੁਪਤਾ ਅਤੇ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਹੇ ਰਵਿੰਦਰ ਕੁਮਾਰ ਸੱਭਰਵਾਲ (ਫੀਨਾ) ਨੇ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਹੈ। ਦੋਵਾਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਅਲੱਗ-ਅਲੱਗ ਚਿੱਠੀ ਰਾਹੀਂ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। Congress […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

‘ਕਾਂਗਰਸ ਪਾਰਟੀ ’ਚੋਂ ਹੀ ਹੋਵੇ ਉਮੀਦਵਾਰ, ਬਾਹਰਲਾ ਨਹੀਂ ਹੋਵੇਗਾ ਮਨਜ਼ੂਰ’

ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਨੂੰ ਲੱਭਣਾ ਪਵੇਗਾ ਨਵਾਂ ਚਿਹਰਾ | Congress Party ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਲੋਕ ਸਭਾ ਚੋਣਾਂ ’ਚ ਟਿਕਟਾਂ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ’ਚ ਮੱਥਾ ਪੋਚੀ ਦਾ ਮਹੌਲ ਹੈ। ਕਾਂਗਰਸ ਪਾਰਟੀ ਨੂੰ ਲੋਕ ਸਭਾ ਹਲਕਾ ਪਟਿਆਲਾ ਤੋਂ ਆਪਣਾ ਨਵਾਂ ਚਿਹਰਾ ਚੋਣ ਮੈਦਾਨ ’ਚ ਲਿਆਉਣਾ ਪਵੇਗਾ। ਇੱਧਰ ਜ਼ਿਲ੍ਹਾ ਪਟਿਆਲਾ ਦੇ ਕਾਂਗਰਸ […]
ਪੰਜਾਬ  ਸੱਚ ਕਹੂੰ ਵਿਸ਼ੇਸ਼ ਸਟੋਰੀ 

ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਭਾਸ਼ ਸੂਦ ਨੇ ਦਿੱਤਾ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ

ਕਿਹਾ, 10 ਸਾਲਾ ’ਚ ਫ਼ਤਹਿਗੜ੍ਹ ਸਾਹਿਬ ਦਾ ਜਮੀਨੀ ਪੱਧਰ ਦਾ ਵਰਕਰ ਲੀਡਰਾਂ ਤੋਂ ਹੋਇਆ ਨਿਰਾਸ਼ (Congress Party) (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਪੀਆਰਟੀਸੀ ਦੇ ਸਾਬਕਾ ਡਾਇਰੈਕਟਰ ਸੁਭਾਸ਼ ਸੂਦ ਨੇ ਆਪਣੇ ਸਾਥੀਆ ਸਮੇਤ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪ੍ਰੈਸ ਕਾਨਫੰਰਸ ਦੌਰਾਨ ਉਨ੍ਹਾਂ ਦੁਖ ਪ੍ਰਗਟ ਕੀਤਾ ਕਿ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਭਾਜਪਾ ਨੂੰ ਵੱਡਾ ਝਟਕਾ:  ਤਿੰਨ ਸਾਬਕਾ ਮੰਤਰੀ, ਵਿਧਾਇਕ ਅਤੇ 8 ਸੀਨੀਅਰ ਆਗੂ ਕਾਂਗਰਸ ’ਚ ਸ਼ਾਮਲ

(ਰਾਜਨ ਮਾਨ) ਅੰਮ੍ਰਿਤਸਰ। ਲੋਕ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਹੀ ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਵਿੱਚ ਬਹੁਤ ਭਾਰੀ ਝਟਕਾ ਦਿੰਦਿਆਂ ਅੱਜ ਤਿੰਨ ਸਾਬਕਾ ਮੰਤਰੀਆਂ, ਵਿਧਾਇਕ ਅਤੇ 8 ਸੀਨੀਅਰ ਆਗੂਆਂ ਨੇ ਭਾਜਪਾ ਦਾ ਫੁੱਲ ਸੁੱਟ ਕਾਂਗਰਸ ਦਾ ਹੱਥ ਫੜ ਲਿਆ ਹੈ। ਇਹ ਵੀ ਪੜ੍ਹੋ: ਪਲਾਟ ਖ੍ਰੀਦ ਮਾਮਲਾ : ਮਨਪ੍ਰੀਤ ਬਾਦਲ ਦੀ ਜਮਾਨਤ ਪਟੀਸ਼ਨ ’ਤੇ ਸੁਣਵਾਈ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ