Congress Punjab
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
AAP Punjab: ਮੋਹਾਲੀ ਦੀ ਸਿਆਸਤ ’ਚ ਵੱਡਾ ਉਲਟਫੇਰ, ਕਾਂਗਰਸੀ ਆਗੂ ‘ਆਪ’ ’ਚ ਸ਼ਾਮਲ
Published On
By Khushdeep Singh
ਆਮ ਆਦਮੀ ਪਾਰਟੀ ਦੀ ਮੋਹਾਲੀ ਇਕਾਈ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਨਗਰ ਨਿਗਮ ਮੋਹਾਲੀ ਦੇ ਵਾਰਡ ਨੰਬਰ 30 ਤੋਂ ਮੌਜੂਦਾ ਮਿਉਂਸੀਪਲ ਕੌਂਸਲਰ ਹਰਜੀਤ ਸਿੰਘ ਭੋਲੂ ਨੇ ਕਾਂਗਰਸ ਪਾਰਟੀ ਛੱਡ ਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ
Congress Punjab: ਯੂਥ ਅਕਾਲੀ ਦਲ ਦਾ ਪ੍ਰਧਾਨ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਲ
Published On
By Satinder Mathur
ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਝਟਕਾ ਲੱਗਾ ਜਦੋਂ ਅੰਮ੍ਰਿਤਸਰ ਦੇ ਹਲਕਾ ਪੂਰਬੀ ਦੇ ਯੂਥ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਆਪਣੇ ਦਰਜਨਾਂ ਸਾਥੀਆਂ ਸਮੇਤ ਤੱਕੜੀ ਛੱਡ ਪੰਜੇ ਨਾਲ ਹੱਥ ਮਿਲਾ ਲਿਆ।