(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਕਾਂਗਰਸ ਵੱਲੋਂ ਲੋਕ ਸਭ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਅੱਠਵੀਂ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਨੇ ਬੁੱਧਵਾਰ ਰਾਤ ਨੂੰ 4 ਸੂਬਿਆਂ ਤੋਂ 14 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਸ ਵਿੱਚ ਮੱਧ ਪ੍ਰਦੇਸ਼ ਦੇ ਗੁਨਾ ਤੋਂ ਰਾਓ ਯਾਦਵੇਂਦਰ ਸਿੰਘ ਨੂੰ ਉਮੀਦਵਾਰ ਬਣਾਇਆ ਗਿਆ ਹੈ ਅਤੇ ਵਿਦਿਸ਼ਾ ਤੋਂ ਭਾਨੂ ਸ਼ਰਮਾ ਨੂੰ ਟਿਕਟ ਦਿੱਤੀ ਗਈ ਹੈ। ਪੂਰੇ ਵੇਰਵੇ ਲਈ ਸੂਚੀ ਵੇਖੋ… Congress Candidates List
















