ਕਾਂਗਰਸ ਨੇ ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

Congress First List

ਰਾਹੁਲ ਗਾਂਧੀ ਵਾਇਨਾਡ ਅਤੇ ਭੁਪੇਸ਼ ਬਘੇਲ ਰਾਜਨੰਦਗਾਓਂ ਤੋਂ ਚੋਣ ਲੜਨਗੇ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਕਾਂਗਰਸ ਨੇ 8 ਮਾਰਚ ਨੂੰ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।  ਪਾਰਟੀ ਨੇ 39 ਉਮੀਦਵਾਰਾਂ ਦਾ ਐਲਾਨ ਕੀਤਾ। ਰਾਹੁਲ ਗਾਂਧੀ ਵਾਇਨਾਡ ਤੋਂ ਚੋਣ ਲੜਨਗੇ। ਭੁਪੇਸ਼ ਬਘੇਲ ਰਾਜਨੰਦਗਾਓਂ ਅਤੇ ਸ਼ਸ਼ੀ ਥਰੂਰ ਤਿਰੂਵਨੰਤਪੁਰਮ ਤੋਂ ਚੋਣ ਲਡ਼ਨਗੇ। ਕਾਂਗਰਸ ਦੀ ਪਹਿਲੀ ਸੂਚੀ ਵਿੱਚ 15 ਉਮੀਦਵਾਰ ਜਨਰਲ ਵਰਗ ਦੇ, 24 ਉਮੀਦਵਾਰ ਐਸਸੀ-ਐਸਟੀ, ਓਬੀਸੀ ਅਤੇ ਘੱਟ ਗਿਣਤੀ ਵਰਗ ਦੇ ਹਨ ।Congress First List

ਜਿਕਰਯੋਗ ਹੈ ਸਭ ਤੋਂ ਪਹਿਲਾਂ ਭਾਜਪਾ ਨੇ 2 ਮਾਰਚ ਨੂੰ 16 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ 195 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਸੀ।

ਪੂਰੇ ਵੇਰਵੇ ਸੂਚੀ ’ਚ ਵੇਖੋ..

Congress First List

LEAVE A REPLY

Please enter your comment!
Please enter your name here