ਸਾਡੇ ਨਾਲ ਸ਼ਾਮਲ

Follow us

18.3 C
Chandigarh
Sunday, February 1, 2026
More
    Home Breaking News ਲੋਕ ਸਭਾ ਉਮੀਦਵ...

    ਲੋਕ ਸਭਾ ਉਮੀਦਵਾਰਾਂ ਦੀ ਕਾਂਗਰਸ ਵੱਲੋਂ ਦੂਜੀ ਸੂਚੀ ਜਾਰੀ

    Congress Candidate List
    ਲੋਕ ਸਭਾ ਉਮੀਦਵਾਰਾਂ ਦੀ ਕਾਂਗਰਸ ਵੱਲੋਂ ਦੂਜੀ ਸੂਚੀ ਜਾਰੀ

    ਦੂਜੀ ਸੂਚੀ ਵਿੱਚ 43 ਨਾਂਅ

    ਨਵੀਂ ਦਿੱਲੀ। ਕਾਂਗਰਸ ਨੇ ਲੋਕ ਸਭਾ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ 43 ਉਮੀਦਵਾਰਾਂ ਦੇ ਨਾਂਅ ਸ਼ਾਮਲ ਹਨ। ਰਾਜਸਥਾਨ ਦੇ ਸਾਬਕਾ ਸੀਐਮ ਅਸ਼ੋਕ ਗਹਿਲੋਤ ਦੇ ਬੇਟੇ ਵੈਭਵ ਗਹਿਲੋਤ ਨੂੰ ਜਲੌਰ ਤੋਂ ਟਿਕਟ ਦਿੱਤੀ ਹੈ ਅਤੇ ਸਾਬਕਾ ਸੀਐਮ ਕਮਲਨਾਥ ਦੇ ਬੇਟੇ ਨਕੁਲ ਨਾਥ ਨੂੰ ਛਿੰਦਵਾੜਾ ਤੋਂ ਟਿਕਟ ਦਿੱਤੀ ਹੈ। ਜਿਕਰਯੋਗ ਹੈ ਕਿ ਕਾਂਗਰਸ ਨੇ ਪਹਿਲੀ ਸੂਚੀ ’ਚ 39 ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਇਸ ਤਰ੍ਹਾਂ ਕਾਂਗਰਸ ਨੇ ਹੁਣ ਤੱਕ ਆਪਣੇ 82 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ।

    Congress Candidate List

    LEAVE A REPLY

    Please enter your comment!
    Please enter your name here