Congress
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Congress ਪੂਰੀ ਤਰ੍ਹਾਂ ਬਿਖਰ ਚੁੱਕੀ ਹੈ, ਰਾਜਾ ਵੜਿੰਗ 'ਆਪ' ਵਿਰੁੱਧ ਅਫਵਾਹਾਂ ਫੈਲਾਉਣ ਦੀ ਬਜਾਏ ਆਪਣਾ ਘਰ ਸੰਭਾਲਣ: ਬਲਤੇਜ ਪੰਨੂ
Published On
By Ravinder Sharma
ਆਪ ਵਿਧਾਇਕਾਂ ਬਾਰੇ ਰਾਜਾ ਵੜਿੰਗ ਦੇ ਦਾਅਵੇ ਕਾਂਗਰਸ ਦੀ ਅੰਦਰੂਨੀ ਲੜਾਈ ਅਤੇ ਲੀਡਰਸ਼ਿਪ ਦੇ ਸੰਕਟ ਨੂੰ ਛੁਪਾਉਣ ਲਈ ਘੜੇ ਗਏ ਹਨ: ਬਲਤੇਜ ਪੰਨੂ
Congress: ਸੰਸਦ ਭਵਨ ਕੰਪਲੈਕਸ ਵਿੱਚ ਇੰਡੀ ਗੱਠਜੋੜ ਦਾ ਵਿਰੋਧ ਪ੍ਰਦਰਸ਼ਨ, ਵਿਦਿਆਰਥੀਆਂ 'ਤੇ ਕਾਰਵਾਈ ਅਤੇ ਪੈਲੇਟ ਗਨ ਦੀ ਵਰਤੋਂ ’ਤੇ ਸਰਕਾਰ ਨੂੰ ਘੇਰਿਆ
Published On
By Ravinder Sharma
ਕਥਿਤ ਪੈਲੇਟ ਗੰਨ ਚਲਾਉਣ ਨੂੰ ਲੈ ਕੇ ਵਿਰੋਧੀ ਇੰਡੀ ਗਠਜੋੜ ਨੇ ਵੀਰਵਾਰ ਨੂੰ ਸੰਸਦ ਭਵਨ ਕੰਪਲੈਕਸ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ। ਇਸ ਦੌਰਾਨ ਵਿਰੋਧੀ ਸੰਸਦ ਮੈਂਬਰਾਂ ਨੇ ਨਾਅਰੇਬਾਜ਼ੀ ਕੀਤੀ ਅਤੇ ਵੱਡੇ ਪੋਸਟਰਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ।
Kotkapura Panchayat Samiti Election: ਕਾਂਗਰਸ ਦਾ ਚੇਅਰਮੈਨ ਤੇ ‘ਆਪ’ ਦੀ ਬਣੀ ਵਾਈਸ ਚੇਅਰਮੈਨ
Published On
By Sach Kahoon Punjabi Desk
ਕਾਂਗਰਸ ਪਾਰਟੀ ਦੇ ਕੁਲਦੀਪ ਸਿੰਘ ਵਾਂਦਰ ਜਟਾਣਾ ਬਣੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੀ ਮਨਦੀਪ ਕੌਰ ਬਣੀ ਵਾਈਸ ਚੇਅਰਮੈਨ Kotkapura Panchayat Samiti Election: ਕੋਟਕਪੂਰਾ (ਅਜੈ ਮਨਚੰਦਾ)। ਕੋਟਕਪੂਰਾ ਦੇ ਬੀਡੀਪੀਓ ਦਫ਼ਤਰ ਵਿਖੇ ਪੰਚਾਇਤ ਸੰਮਤੀ ਕੋਟਕਪੂਰਾ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਲਈ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸੰਮਤੀ ਨਾਲ ਸੰਬੰਧਤ ਨਵੇਂ ਚੁਣੇ ਗਏ ਸਾਰੇ […]
MGNREGA Scheme Punjab: ਮਨਰੇਗਾ ਦਾ ਨਾਂਅ ਬਦਲਣ ਦੀ ਆੜ ’ਚ ਭਾਜਪਾ ਗਰੀਬਾਂ ਦੇ ਚੁੱਲ੍ਹੇ ਠੰਢੇ ਕਰ ਰਹੀ ਹੈ : ਕਾਂਗਰਸੀ ਆਗੂ
Published On
By Sach Kahoon Punjabi Desk
MGNREGA Scheme Punjab: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਮਨਰੇਗਾ ਸਕੀਮ ਦੇ ਨਾਂਅ ਵਿੱਚ ਬਦਲਾਅ ਕਰਨ ਦੇ ਫੈਸਲੇ ਦੀ ਤਿੱਖੀ ਨਿੰਦਾ ਕਰਦਿਆਂ ਕਾਂਗਰਸੀ ਆਗੂਆਂ ਸਾਬਕਾ ਚੇਅਰਮੈਨ ਬਲਜਿੰਦਰ ਸਿੰਘ ਅਤਾਪੁਰ, ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਬਧੌਛੀ, ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਦਵਿੰਦਰ ਸਿੰਘ ਜੱਲਾ, ਕਿਸਾਨ ਕਾਂਗਰਸ ਪੰਜਾਬ ਦੇ ਮੀਤ ਪ੍ਰਧਾਨ ਜਗਦੀਪ ਸਿੰਘ ਨੰਬਰਦਾਰ, ਜ਼ਿਲ੍ਹਾ […]
Vote Counting Punjab: ਸੀਸੀਟੀਵੀ ਦੀ ਰਿਕਾਰਡਿੰਗ ’ਚ ਹੋਵੇ ਵੋਟਾਂ ਦੀ ਗਿਣਤੀ, ਹਾਈਕੋਰਟ ਪੁੱਜੀ ਕਾਂਗਰਸ
Published On
By Sach Kahoon Punjabi Desk
ਜ਼ਿਲ੍ਹਾ ਪਰਿਸ਼ਦ ਅਤੇ ਸਮਿਤੀਆਂ ਦੀ ਵੋਟਾਂ ਦੀ ਗਿਣਤੀ ਬਾਰੇ ਕਾਂਗਰਸ ਨੂੰ ਨਹੀਂ ਪ੍ਰਸ਼ਾਸਨ ’ਤੇ ਵਿਸ਼ਵਾਸ Vote Counting Punjab: (ਅਸ਼ਵਨੀ ਚਾਵਲਾ) ਚੰਡੀਗੜ੍ਹ । ਪੰਜਾਬ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਦੀਆਂ ਚੋਣਾਂ ਦੀ ਹੋਣ ਵਾਲੀ 17 ਦਸੰਬਰ ਦੀ ਗਿਣਤੀ ਨੂੰ ਲੈ ਕੇ ਪੰਜਾਬ ਕਾਂਗਰਸ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾ ਦਿੱਤਾ ਹੈ। ਪੰਜਾਬ ਕਾਂਗਰਸ […]
Tarn Taran By Election: ਤਰਨਤਾਰਨ ਜਿਮਨੀ ਚੋਣ : ਕਾਂਗਰਸ ਨੇ ਕਰਣਬੀਰ ਸਿੰਘ ਬੁਰਜ ਨੂੰ ਉਮੀਦਵਾਰ ਐਲਾਨਿਆ
Published On
By Sach Kahoon Punjabi Desk
Tarn Taran By Election: (ਸੱਚ ਕਹੂੰ ਨਿਊਜ਼) ਤਰਨਤਾਰਨ। ਪੰਜਾਬ ਵਿੱਚ ਤਰਨਤਾਰਨ ਜਿਮਨੀ ਚੋਣ ਲਈ ਕਾਂਗਰਸ ਨੇ ਵੀ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਇੱਥੋਂ ਕਰਣਬੀਰ ਸਿੰਘ ਬੁਰਜ ਨੂੰ ਉਮੀਦਵਾਰ ਬਣਾਇਆ ਹੈ। ਇਸ ਸੰਬੰਧੀ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੱਲੋਂ ਅਧਿਕਾਰਕ ਚਿੱਠੀ ਜਾਰੀ ਕੀਤੀ ਗਈ ਹੈ। ਇਸ ਤੋਂ ਪਹਿਲਾਂ ਚਰਚਾ ਸੀ ਕਿ […]
Punjab Politics News: ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਮੌਜੂਦਾ ਕੌਂਸਲਰ ਪਰਿਵਾਰ ਸਮੇਤ ਕਾਂਗਰਸ ‘ਚ ਸ਼ਾਮਲ
Published On
By Sach Kahoon Punjabi Desk
ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਕੌਂਸਲਰ ਗੁਰਮੀਤ ਕੌਰ ਪਰਿਵਾਰ ਸਮੇਤ ਕਾਂਗਰਸ ‘ਚ ਸ਼ਾਮਿਲ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਕਈ ਕੌਂਸਲਰ ਕਾਂਗਰਸ ਦਾ ਪੱਲਾ ਫੜਨਗੇ: ਰਣਦੀਪ ਸਿੰਘ ਨਾਭਾ Punjab Politics News: (ਅਨਿਲ ਲੁਟਾਵਾ) ਅਮਲੋਹ। ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਅਕਾਲੀ ਦਲ ਦੀ ਮੌਜੂਦਾ ਕੌਂਸਲਰ ਗੁਰਮੀਤ ਕੌਰ […]
Blood Donation Camp: ਰਾਜੀਵ ਗਾਂਧੀ ਦੀ ਯਾਦ ’ਚ ਜ਼ਿਲ੍ਹਾ ਯੂਥ ਕਾਂਗਰਸ ਵੱਲੋਂ ਖੂਨਦਾਨ ਕੈਂਪ
Published On
By Sach Kahoon Punjabi Desk
ਖੂਨਦਾਨ ਸਭ ਤੋਂ ਉਤਮ ਦਾਨ : ਸਾਬਕਾ ਵਿਧਾਇਕ ਨਾਗਰਾ Blood Donation Camp: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਯਾਦ ਵਿੱਚ ਯੂਥ ਕਾਂਗਰਸ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵੱਲੋਂ ਜ਼ਿਲ੍ਹਾ ਯੂਥ ਪ੍ਰਧਾਨ ਅਮਿਤ ਜੈ ਚੰਦ ਲੱਕੀ ਸ਼ਰਮਾ ਪੰਜਾਬ ਯੂਥ ਕਾਂਗਰਸ ਦੇ ਸੈਕਟਰੀ ਤੇ ਯੂਥ ਕਾਂਗਰਸ ਹਲਕਾ ਬਸੀ ਪਠਾਣਾ ਦੇ ਪ੍ਰਧਾਨ ਅਮਰਜੀਤ ਸਿੰਘ ਭੰਗੂ, ਹਲਕਾ […]
Panchayat Elections: ਗੁਰਦਾਸਪੁਰ ’ਚ ਆਮ ਆਦਮੀ ਪਾਰਟੀ ਤੇ ਕਾਂਗਰਸੀ ਵਰਕਰ ਭਿੜੇ
Published On
By Sach Kahoon Punjabi Desk
Panchayat Elections: (ਸੱਚ ਕਹੂੰ ਨਿਊਜ਼) ਗੁਰਦਾਸਪੁਰ। ਪੰਜਾਬ ’ਚ ਪੰਚਾਇਤੀ ਚੋਣਾਂ ਨੂੰ ਲੈ ਕੇ ਚੋਣ ਮੈਦਾਨ ਭਖ ਗਿਆ ਹੈ। ਇਸ ਦੌਰਾਨ ਗੁਰਦਾਸਪੁਰ ਵਿੱਚ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਬੀਡੀਪੀਓ ਦਫ਼ਤਰ ਵੱਲੋਂ ਲੋੜੀਂਦੇ ਦਸਤਾਵੇਜ਼ ਮੁਹੱਈਆ ਨਹੀਂ ਕਰਵਾਏ ਜਾਣ ’ਤੇ ਕਾਂਗਰਸੀ ਵਰਕਰ ਡੀਡੀਪੀਓ ਦਫਤਰ ਪਹੁੰਚੇ। ਇਸ ਮੌਕੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਆਮ […]
Protest: ਕਾਂਗਰਸੀ ਨੇ ਰੋਸ ਪ੍ਰਦਰਸ਼ਨ ਕਰਕੇ ਫੂਕਿਆ ਬਿੱਟੂ ਦਾ ਪੁਤਲਾ
Published On
By Sach Kahoon Punjabi Desk
ਜ਼ਿਲ੍ਹਾ ਪ੍ਰਧਾਨ ਸੀਬੀਆ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕਰ ਫੂਕਿਆ ਬਿੱਟੂ ਦਾ ਪੁਤਲਾ (ਨਰੇਸ਼ ਕੁਮਾਰ) ਸੰਗਰੂਰ। Protest: ਪਿਛਲੇ ਦਿਨੀਂ ਰਵਨੀਤ ਸਿੰਘ ਬਿੱਟੂ ਕੇਂਦਰੀ ਰਾਜ ਮੰਤਰੀ ਵੱਲੋਂ ਕਾਂਗਰਸ ਦੇ ਕੌਮੀ ਲੀਡਰ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਪ੍ਰਤੀ ਭੱਦੀ ਸ਼ਬਦਾਵਲੀ ਵਰਤਣ ਅਤੇ ਅੱਤਵਾਦੀ ਕਹਿਣ ’ਤੇ ਭੜਕੇ ਕਾਂਗਰਸੀਆਂ ਨੇ ਸੁਰਿੰਦਰਪਾਲ ਸਿੰਘ ਸੀਬੀਆ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਸੰਗਰੂਰ […]
Bajrang Punia: ਬਜਰੰਗ ਪੂਨੀਆ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ
Published On
By Sach Kahoon Punjabi Desk
ਕਾਂਗਰਸ ਛੱਡਣ ਲਈ ਕਿਹਾ ਵਿਦੇਸ਼ੀ ਨੰਬਰ ਤੋਂ ਆਇਆ ਵਟਸਐਪ ਮੈਸੇਜ, ਕਿਹਾ ਕਾਂਗਰਸ ਛੱਡ ਦਿਓ, ਨਹੀਂ ਤਾਂ ਪਰਿਵਾਰ ਲਈ ਚੰਗਾ ਨਹੀਂ ਹੋਵੇਗਾ ਸੋਨੀਪਤ (ਸੱਚ ਕਹੂੰ ਨਿਊਜ਼)। Bajrang Punia: ਹਰਿਆਣਾ ਦੇ ਰੈਸਲਰ ਬਜਰੰਗ ਪੂਨੀਆ ਨੂੰ ਕਾਂਗਰਸ ’ਚ ਸ਼ਾਮਲ ਹੋਣ ਤੋਂ 2 ਦਿਨਾਂ ਬਾਅਦ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਉਨ੍ਹਾਂ ਨੂੰ ਇਹ ਧਮਕੀ ਵਟਸਐਪ ਜਰੀਏ […]
ED Raid: ਕਾਂਗਰਸੀ ਆਗੂ ਦੇ ਘਰ ਤੇ ਕਾਰੋਬਾਰੀ ਟਿਕਾਣਿਆਂ ’ਤੇ ਈਡੀ ਵੱਲੋਂ ਰੇਡ
Published On
By Sach Kahoon Punjabi Desk
(ਜਸਵੀਰ ਸਿੰਘ ਗਹਿਲ) ਖੰਨਾ/ ਲੁਧਿਆਣਾ। ED Raid: ਪੁਲਿਸ ਜ਼ਿਲ੍ਹਾ ਖੰਨਾ ਅਧੀਨ ਪੈਂਦੇ ਪਿੰਡ ਇਕੋਲਾਹੀ ਵਿਖੇ ਇੱਕ ਕਾਂਗਰਸੀ ਆਗੂ ਦੇ ਘਰ ਈਡੀ ਦੀ ਟੀਮ ਵੱਲੋਂ ਬੁੱਧਵਾਰ ਤੜਕਸਾਰ ਰੇਡ ਕੀਤੀ ਗਈ। ਇਹ ਕਾਂਗਰਸੀ ਆਗੂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਗੁਰਕੀਰਤ ਸਿੰਘ ਕੋਟਲੀ ਦਾ ਕਰੀਬੀ ਮੰਨਿਆ ਜਾ ਰਿਹਾ ਹੈ। ਇਹ ਵੀ ਪੜ੍ਹੋ: Haryana Assembly Elections : ਭਾਜਪਾ […]