Construction Building

ਨਿਰਮਾਣ ਭਵਨ ਦੀ ਚੌਥੀ ਮੰਜ਼ਿਲ ‘ਤੇ ਲੱਗੀ ਅੱਗ

ਨਿਰਮਾਣ ਭਵਨ ਦੀ ਚੌਥੀ ਮੰਜ਼ਿਲ ‘ਤੇ ਲੱਗੀ ਅੱਗ ਨਵੀਂ ਦਿੱਲੀ। ਰਾਜਧਾਨੀ ਦੇ ਨਿਰਮਾਣ ਭਵਨ ਦੀ ਚੌਥੀ ਮੰਜ਼ਿਲ ‘ਤੇ ਸੋਮਵਾਰ ਸਵੇਰੇ ਅੱਗ ਲੱਗੀ, ਜਿਸ ‘ਤੇ ਤੁਰੰਤ ਕਾਬੂ ਪਾਇਆ ਗਿਆ। ਅੱਗ ਬੁਝਾਊ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਣਾ ਸਵੇਰੇ 9 ਵਜੇ ਮਿਲੀ ਸੀ। ਜਿਸ ਤੋਂ ਬਾਅਦ ਪੰਜ ਫਾਇਰ ਬ੍ਰਿਗੇਡ ਗੱਡੀਆਂ ਨੂੰ ਮੌਕੇ […]
ਦਿੱਲੀ  ਖਾਸ ਖਬਰ