ਲਹਿਰਾਗਾਗਾ ਮਾਰਕੀਟ ਕਮੇਟੀ ਦੇ ਚੇਅਰਮੈਨ ਨੂੰ ਹੋਇਆ ਕੋਰੋਨਾ

Corona Active

ਲਹਿਰਾਗਾਗਾ ਮਾਰਕੀਟ ਕਮੇਟੀ ਦੇ ਚੇਅਰਮੈਨ ਨੂੰ ਹੋਇਆ ਕੋਰੋਨਾ

ਲਹਿਰਾਗਾਗਾ (ਰਾਜ ਸਿੰਗਲਾ ) ਲਹਿਰਾਗਾਗਾ ਮਾਰਕੀਟ ਕਮੇਟੀ ਦੇ ਚੇਅਰਮੈਨ ਅਤੇ ਪਿੰਡ ਲਹਿਲਕਲਾਂ ਦੇ ਸਰਪੰਚ ਜਸਵਿੰਦਰ ਸਿੰਘ ਰਿੰਪੀ ਦੀ ਰਿਪੋਰਟ ਕੋਰੋਨਾ ਪਾਜ਼ਟਿਵ ਆਈ ਹੈ ਜਾਣਕਾਰੀ ਦਿੰਦਿਆਂ ਐਸਐਮਓ ਸੂਰਜ ਸ਼ਰਮਾ ਨੇ ਦੱਸਿਆ ਕਿ ਲਹਿਰਾਗਾਗਾ ਵਿਖੇ ਹੀ ਚੇਅਰਮੈਨ ਜਸਵਿੰਦਰ ਸਿੰਘ ਰਿੰਪੀ ਦਾ ਕਰੋਨਾ ਟੈਸਟ ਹੋਇਆ ਸੀ ਜਿਸ ਦੀ ਰਿਪੋਰਟ ਪੋਜ਼ਟਿਵ ਆਈ ਹੈ ਜਿਨ੍ਹਾਂ ਨੂੰ ਸਿਹਤ ਵਿਭਾਗ ਨੇ ਇਕਾਂਤ ਵਾਸ ਕਰ ਦਿੱਤਾ ਗਿਆ ਹੈ

Corona

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ