ਸਾਡੇ ਨਾਲ ਸ਼ਾਮਲ

Follow us

26.9 C
Chandigarh
Thursday, February 26, 2026
More
    Home Breaking News ਮੈਕਸੀਕੋ ’ਚ ਕੋ...

    ਮੈਕਸੀਕੋ ’ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 2 ਲੱਖ ਤੋਂ ਪਾਰ

    Corona India

    ਮੈਕਸੀਕੋ ’ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 2 ਲੱਖ ਤੋਂ ਪਾਰ

    ਮੈਕਸੀਕੋ ਸਿਟੀ। ਮੈਕਸੀਕੋ ਵਿਚ ਕੋਰੋਨਾ ਵਾਇਰਸ (ਕੋਵਿਡ -19) ਕਾਰਨ 24 ਘੰਟਿਆਂ ਵਿਚ 584 ਲੋਕਾਂ ਦੀ ਮੌਤ ਹੋਣ ਨਾਲ ਮਰਨ ਵਾਲਿਆਂ ਦੀ ਗਿਣਤੀ 2,00,211 ਹੋ ਗਈ ਹੈ। ਮੈਕਸੀਕੋ ਦੇ ਸਿਹਤ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ ਹੈ। ਮੰਤਰਾਲੇ ਨੇ ਕਿਹਾ ਕਿ ਇਸ ਸਮੇਂ ਦੌਰਾਨ ਇਸ ਲਾਗ ਦੇ 5,787 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਇਸ ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ ਵਧ ਕੇ 24, 09,459 ਹੋ ਗਈ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.