ਸਾਡੇ ਨਾਲ ਸ਼ਾਮਲ

Follow us

18.3 C
Chandigarh
Thursday, February 26, 2026
More
    Home ਇੱਕ ਨਜ਼ਰ ਅਜੀਤ ਪਵਾਰ ਨੂੰ...

    ਅਜੀਤ ਪਵਾਰ ਨੂੰ ਹੋਇਆ ਕੋਰੋਨਾ

    Corona Ajit Pawar

    ਅਜੀਤ ਪਵਾਰ ਨੂੰ ਹੋਇਆ ਕੋਰੋਨਾ, ਹਸਪਤਾਲ ‘ਚ ਭਰਤੀ 

    ਮੁੰਬਈ। ਮਹਾਂਰਾਸ਼ਟਰ ਦੇ ਉਪ ਮੁੱਖ ਮੰਤਰੀ ਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਰਾਕਾਂਪ) ਦੇ ਮੁਖੀ ਸ਼ਰਦ ਪਵਾਰ ਦੇ ਭਤੀਜੇ ਅਜੀਤ ਪਵਾਰ ਨੂੰ ਕੋਰੋਨਾ ਹੋਇਆ ਗਿਆ ਹੈ।

    Corona Ajit Pawar

    ਪਵਾਰ ਨੇ ਸੋਮਵਾਰ ਨੂੰ ਟਵੀਟ ਕਰਕੇ ਖੁਦ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ, ‘ਮੈਂ ਕੋਰੋਨਾ ਪਾਜ਼ਿਟਿਵ ਪਾਇਆ ਗਿਆ ਹਾਂ। ਹਾਲਾਂਕਿ ਮੈਂ ਠੀਕ ਮਹਿਸੂਸ ਕਰ ਰਿਹਾ ਹਾਂ। ਚੌਕਸੀ ਵਜੋਂ ਮੈਂ ਬ੍ਰੀਚ ਕੈਂਡੀ ਹਸਪਤਾਲ ‘ਚ ਭਰਤੀ ਹੋ ਗਿਆ ਹਾਂ।’

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.