ਸਾਡੇ ਨਾਲ ਸ਼ਾਮਲ

Follow us

14.3 C
Chandigarh
Wednesday, February 25, 2026
More
    Home Breaking News ਪੰਜਾਬ ਦੇ ਸਾਬਕ...

    ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹੋਇਆ ਕੋਰੋਨਾ

    Parkash Singh Badal, Corona to Parkash Singh Badal

    ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹੋਇਆ ਕੋਰੋਨਾ

    (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ’ਚ ਕੋਰੋਨਾ ਦਾ ਕਹਿਰ ਜਾਰੀ ਹੈ। ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (93) ਨੂੰ ਕੋਰੋਨਾ ਹੋ ਗਿਆ ਹੈ। ਉਨਾਂ ਨੂੰ ਦਇਆਨੰਦ ਮੈਡੀਕਲ ਕਾਲਜ ਲੁਧਿਆਣਾ ’ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨਾਂ ਦਾ ਚੈਕਅੱਪ ਕੀਤਾ ਗਿਆ। ਉਹ ਪਿਛਲੇ ਦੇ ਦਿਨਾਂ ਤੋਂ ਤੇਜ਼ ਬੁਖਾਰ ਤੇ ਠੰਢ ਤੋਂ ਪ੍ਰੇਸ਼ਾਨ ਸਨ। ਡੀਐਮਸੀ ’ਚ ਉਨਾਂ ਦਾ ਰੈਪਿਡ ਟੈਸਟ ਕੀਤਾ ਗਿਆ, ਜਿਸ ’ਚ ਉਨਾਂ ਦੀ ਕੋਰੋਨ ਰਿਪੋਰਟ ਪਾਜ਼ਿਟਿਵ ਆਈ ਹੈ। ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਚਿੰਤਾ ਦੀ ਕੋਈ ਗੱਲ ਨਹੀਂ ਹੈ। ਉਹ ਛੇਤੀ ਹੀ ਠੀਕ ਹੋ ਜਾਣਗੇ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here