Corona in Punjab
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Corona In Punjab: ਕੋਰੋਨਾ ਸਬੰਧੀ ਪੰਜਾਬ ’ਚ ਖਤਰੇ ਦੀ ਘੰਟੀ! ਲੋਕਾਂ ਨੂੰ ਅਲਰਟ ਰਹਿਣ ਦੀ ਜ਼ਰੂਰਤ
Published On
By Sach Kahoon Punjabi Desk
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Corona In Punjab: ਜਿਸ ਤਰ੍ਹਾਂ 5 ਸਾਲ ਪਹਿਲਾਂ ਕੋਰੋਨਾ ਦੀ ਬਿਮਾਰੀ ਨੇ ਦੁਨੀਆ ਭਰ ’ਚ ਲੱਖਾਂ ਲੋਕਾਂ ਨੂੰ ਆਪਣੀ ਲਪੇਟ ’ਚ ਲੈ ਲਿਆ ਸੀ, ਉਸੇ ਤਰ੍ਹਾਂ ਇੱਕ ਵਾਰ ਫਿਰ ਕੋਰੋਨਾ ਕਈ ਦੇਸ਼ਾਂ ’ਚ ਆਪਣੇ ਪੈਰ ਪਸਾਰ ਰਿਹਾ ਹੈ। ਪੰਜਾਬ ’ਚ ਵੀ ਕੋਰੋਨਾ ਦੇ ਕਈ ਮਾਮਲੇ ਸਾਹਮਣੇ ਆਏ ਹਨ। ਕੋਰੋਨਾ ਵਰਗੀ ਖ਼ਤਰਨਾਕ […]
ਕੋਰੋਨਾ ਨੇ ਕਹਿਰ ਵਰ੍ਹਾਉਣਾ ਫਿਰ ਕੀਤਾ ਸ਼ੁਰੂ, ਤਿੰਨ ਦੀ ਮੌਤ
Published On
By Sach Kahoon Punjabi Desk
ਲੁਧਿਆਣਾ। ਸੂਬੇ ’ਚ ਕੋਰੋਨਾ (Corona in Punjab) ਦੇ ਵਧ ਰਹੇ ਕਹਿਰ ਦੇ ਤਹਿਤ ਤਿੰਨ ਮਰੀਜਾਂ ਦੀ ਮੌਤ ਹੋ ਗਈ, ਜਦੋਂਕਿ 85 ਨਵੇਂ ਮਰੀਜ ਸਾਹਮਣੇ ਆਏ ਹਨ। ਮਿ੍ਰਤਕ ਮਰੀਜ਼ਾਂ ’ਚ 1 ਫਿਰੋਜ਼ਪੁਰ, 1 ਰੋਪੜ ਅਤੇ ਇੱਕ ਮੋਹਾਲੀ ਦਾ ਰਹਿਣ ਵਾਲਾ ਸੀ। ਸੂਬੇ ’ਚ ਐਕਟਿਵ ਮਰੀਜਾਂ ਦੀ ਗਿਣਤੀ 666 ਹੋ ਗਈ ਹੈ। ਦੂਜੇ ਪਾਸੇ ਅੱਜ 53 ਮਰੀਜ਼ […]
ਪੰਜਾਬ ‘ਚ ਕੋਰੋਨਾ ਦੇ 159 ਨਵੇਂ ਮਾਮਲੇ ਮਿਲੇ, 16 ਮਰੀਜ਼ ਆਕਸੀਜਨ ਸਪੋਰਟ ‘ਤੇ
Published On
By Sach Kahoon Punjabi Desk
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਕੋਰੋਨਾ ਇੱਕ ਵਾਰ ਫਿਰ ਤੇਜ਼ੀ ਨਾਲ ਫੈਲ ਰਿਹਾ ਹੈ। ਸੂਬੇ ‘ਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਸਿਹਤ ਵਿਭਾਗ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ 4301 ਸੈਂਪਲ ਜਾਂਚ ਲਈ ਭੇਜੇ ਸਨ। ਇਨ੍ਹਾਂ ਵਿੱਚੋਂ 3835 ਨਮੂਨਿਆਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 159 ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਹਨ। ਬੇੀਤ […]
ਪੰਜਾਬ ’ਚ ਕੋਰੋਨਾ ਨਾਲ ਇੱਕ ਦੀ ਮੌਤ, ਸਿਹਤ ਵਿਭਾਗ ਚੌਕਸ
Published On
By Sach Kahoon Punjabi Desk
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਤਰਨਤਾਰਨ ਜ਼ਿਲ੍ਹ ਵਿੱਚ ਕੋਵਿਡ-19 (Corona in Punjab) ਨਾਲ ਇੱਕ ਵਿਅਕਤੀ ਦੀ ਮੌਤ ਹੋ ਹੋਣ ਦਾ ਸਮਾਚਾਰ ਮਿਲਿਆ ਹੈ, ਜਦੋਂ ਕਿ ਕਰੋਨਾਵਾਇਰਸ ਦੇ 100 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਪੰਜਾਬ ਸਰਕਾਰ ਦੇ ਕੋਵਿਡ ਬੁਲੇਟਿਨ ਅਨੁਸਾਰ ਐਕਟਿਵ ਕੇਸਾਂ ਦੀ ਗਿਣਤੀ 437 ਹੋ ਗਈ ਹੈ, ਜਦੋਂ ਕਿ 64 ਮਰੀਜਾਂ ਨੂੰ […]
ਕਰੋਨਾ ਵਾਇਰਸ ਨੂੰ ਰੋਕਣ ਲਈ ਪੰਜਾਬ ‘ਚ ਕਰਫਿਊ ਦਾ ਐਲਾਨ
Published On
By Sach Kahoon Punjabi Desk
ਪੰਜਾਬ ਵਿੱਚ 31 ਮਾਰਚ ਤੱਕ ਲਾਕ ਡਾਊਨ ਕਰਨ ‘ਤੇ ਵੀ ਲੋਕਾਂ ਵੱਲੋਂ ਸਹਿਯੋਗ ਨਾ ਮਿਲਣ ਕਰਕੇ ਤੇ ਹਾਲਤ ਵਿਗੜਦੀ ਦੇਖ ਸਰਕਾਰ ਨੇ ਕਰਫਿਊ ਲਾਉਣ ਦਾ ਫੈਸਲਾ ਲਿਆ ਹੈ।