ਸਾਡੇ ਨਾਲ ਸ਼ਾਮਲ

Follow us

16 C
Chandigarh
Thursday, February 26, 2026
More
    Home Breaking News ਅੰਮ੍ਰਿਤਸਰ &#8...

    ਅੰਮ੍ਰਿਤਸਰ ‘ਚ ਕੋਰੋਨਾ ਮਰੀਜ਼ ਨੇ ਹਸਪਤਾਲ ਦੀ 5ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

    ਅੰਮ੍ਰਿਤਸਰ ‘ਚ ਕੋਰੋਨਾ ਮਰੀਜ਼ ਨੇ ਹਸਪਤਾਲ ਦੀ 5ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

    ਅੰਮ੍ਰਿਤਸਰ। ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ‘ਚ ਦਾਖਲ ਸਵਰਨ ਸਿੰਘ (46) ਭਿੱਖੀਵਿੰਡ, ਤਰਨਤਾਰਨ ਦੇ ਕੋਰੋਨਾ ਮਰੀਜ਼ ਵੱਲੋਂ ਹਸਪਤਾਲ ਦੀ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ।

    ਜਾਣਕਾਰੀ ਅਨੁਸਾਰ ਮਰੀਜ਼ 15 ਅਗਸਤ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ‘ਚ ਦਾਖਲ ਸੀ ਤੇ ਉਸਨੇ ਅੱਜ ਸਵੇਰੇ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਸਦੀ ਮੌਤ ਹੋ ਗਈ। ਖੁਦਕੁਸ਼ੀ ਕਰਨ ਵਾਲਾ ਵਿਅਕਤੀ ਦਿਮਾਗੀ ਤੌਰ ‘ਤੇ ਪ੍ਰੇਸ਼ਾਨ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.