ਸਾਡੇ ਨਾਲ ਸ਼ਾਮਲ

Follow us

14.4 C
Chandigarh
Saturday, February 21, 2026
More
    Home ਇੱਕ ਨਜ਼ਰ ਵਿਸ਼ਵ ‘ਚ...

    ਵਿਸ਼ਵ ‘ਚ ਕੋਰੋਨਾ ਮਰੀਜ਼ 1.54 ਕਰੋੜ ਤੋਂ ਪਾਰ

    6.32 ਲੱਖ ਤੋਂ ਵੱਧ ਮੌਤਾਂ

    ਬੀਜਿੰਗ। ਵਿਸ਼ਵ ਮਹਾਂਮਾਰੀ ਕੋਰੋਨ ਵਾਇਰਸ (ਕੋਵਿਡ-19) ਦਾ ਕਹਿਰ ਰੋਜ਼ਾਨਾ ਵਧਦਾ ਜਾ ਰਿਹਾ ਹੈ ਤੇ ਦੁਨੀਆ ਭਰ ‘ਚ ਇਸ ਬਿਮਾਰੀ ਨਾਲ ਹੁਣ ਤੱਕ 1.54 ਕਰੋੜ ਤੋਂ ਵੱਧ ਲੋਕ ਪ੍ਰਭਾਵਿਤ ਹੋ ਚੁੱਕੇ ਹਨ ਤੇ 632,173 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।

    Corona Positive

    ਅਮਰੀਕਾ ਦੀ ਜਾਨ ਹਾਪਕਿਨਸ ਯੂਨੀਵਰਸਿਟੀ ਦੇ ਵਿਗਿਆਨ ਤੇ ਇੰਜੀਨੀਰਿੰਗ ਕੇਂਦਰ (ਸੀਐਸਐਸਈ) ਵੱਲੋਂ ਜਾਰੀ ਅੰਕੜਿਆਂ ਅਨੁਸਾਰ ਵਿਸ਼ਵ ਭਰ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 15,445,043 ਹੋ ਗਈ ਹੈ ਜਦੋਂਕਿ ਹੁਣ ਤੱਕ ਇਸ ਬਿਮਾਰੀ ਕਾਰਨ 632,173 ਵਿਅਕਤੀਆਂ ਨੇ ਜਾਨ ਗੁਆਈ ਹੈ। ਅਮਰੀਕਾ ‘ਚ ਕੋਰੋਨਾ ਨਾਲ ਹੁਣ ਤੱਕ 40,34,878 ਵਿਅਕਤੀ ਪੀੜਤ ਹੋ ਚੁੱਕੇ ਹਨ ਤੇ 1,44,242 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਬ੍ਰਾਜੀਲ ‘ਚ ਹੁਣ ਤੱਕ 22,87,475 ਵਿਅਕਤੀ ਇਸ ਬਿਮਾਰੀ ਦੀ ਲਪੇਟ ‘ਚ ਆ ਚੁੱਕੇ ਹਨ ਜਦੋਂਕਿ 84,082 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here