Corona Positive
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
ਲਹਿਰਾਗਾਗਾ ਦੇ ਵਿਧਾਇਕ ਵਰਿੰਦਰ ਗੋਇਲ ਹੋਏ ਕੋਰੋਨਾ ਪਾਜ਼ੀਟਿਵ
Published On
By Sach Kahoon Punjabi Desk
ਲਹਿਰਾਗਾਗਾ ਦੇ ਵਿਧਾਇਕ ਵਰਿੰਦਰ ਗੋਇਲ ਹੋਏ ਕੋਰੋਨਾ ਪਾਜ਼ੀਟਿਵ ਲਹਿਰਾਗਾਗਾ (ਰਾਜ ਸਿੰਗਲਾ)| ਹਲਕਾ ਲਹਿਰਾਗਾਗਾ ਦੇ ਵਿਧਾਇਕ ਬਰਿੰਦਰ ਗੋਇਲ ਨੂੰ ਪਿਛਲੇ ਕੁਝ ਦਿਨਾਂ ਤੋਂ ਖਾਂਸੀ ਦੀ ਸ਼ਿਕਾਇਤ ਲੱਗ ਰਹੀ ਸੀ ਵਿਧਾਇਕ ਬਰਿੰਦਰ ਗੋਇਲ ਨੇ ਆਪਣੀ ਕੋਰੋਨਾ ਰਿਪੋਰਟ ਚੈੱਕ ਕਰਵਾਈ ਤਾਂ ਉਹ ਪੋਜ਼ੀਟਿਵ ਪਾਈ ਗਈ ਇਸ ਗੱਲ ਦੀ ਪੁਸ਼ਟੀ ਸਿਵਲ ਹਸਪਤਾਲ ਲਹਿਰਾਗਾਗਾ ਦੇ ਸੀਨੀਅਰ ਮੈਡੀਕਲ ਅਫਸਰ ਡਾ ਸੰਜੇ […]
ਮੁੱਖ ਮੰਤਰੀ ਨਿਤੀਸ਼ ਕੁਮਾਰ ਹੋਏ ਕੋਰੋਨਾ ਪਾਜ਼ਿਟਿਵ, ਦੋ ਤਿੰਨ ਦਿਨਾਂ ਤੋਂ ਚਲ ਰਹੇ ਸਨ ਬਿਮਾਰ
Published On
By Sach Kahoon Punjabi Desk
ਮੁੱਖ ਮੰਤਰੀ ਨਿਤੀਸ਼ ਕੁਮਾਰ ਹੋਏ ਕੋਰੋਨਾ ਪਾਜ਼ਿਟਿਵ, ਦੋ ਤਿੰਨ ਦਿਨਾਂ ਤੋਂ ਚਲ ਰਹੇ ਸਨ ਬਿਮਾਰ ਪਟਨਾ। ਸਿਆਸੀ ਗਲਿਆਰੇ ਤੋਂ ਵੱਡੀ ਖਬਰ ਆ ਰਹੀ ਹੈ ਕਿ ਮੁੱਖ ਮੰਤਰੀ ਨਿਤੀਸ਼ ਕੁਮਾਰ ਕੋਰੋਨਾ ਸੰਕਰਮਿਤ ਹੋ ਗਏ ਹਨ। ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਮੁੱਖ ਮੰਤਰੀ ਨਿਵਾਸ ਦੇ ਅੰਦਰ ਖੁਦ ਨੂੰ ਅਲੱਗ ਕਰ ਲਿਆ ਹੈ। ਸੂਤਰਾਂ ਦੀ ਮੰਨੀਏ ਤਾਂ ਮੁੱਖ […]
ਜ਼ਿਲ੍ਹੇ ’ਚ ਕੋਰੋਨਾ ਕਹਿਰ ਜਾਰੀ, ਇੱਕ ਕੋਰੋਨਾ ਪਾਜ਼ਿਟਿਵ ਮਰੀਜ਼ ਨੇ ਤੋੜਿਆ ਦਮ
Published On
By Sach Kahoon Punjabi Desk
ਜ਼ਿਲ੍ਹੇ ’ਚ ਕੋਰੋਨਾ ਕਹਿਰ ਜਾਰੀ, ਇੱਕ ਕੋਰੋਨਾ ਪਾਜ਼ਿਟਿਵ ਮਰੀਜ਼ ਨੇ ਤੋੜਿਆ ਦਮ 26 ਵਿਅਕਤੀ ਕੋਰੋਨਾ ਪਾਜ਼ਿਟਿਵ ਪਾਏ ਗਏ ਜ਼ਿਲ੍ਹੇ ਵਿੱਚ 1430 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ : ਸਿਵਲ ਸਰਜਨ (ਨਰਿੰਦਰ ਸਿੰਘ ਬਠੋਈ) ਪਟਿਆਲਾ। ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਤੇ ਹਰ ਰੋਜ਼ ਕੋਰੋਨਾ ਪਾਜ਼ਿਟਿਵ ਮਰੀਜ਼ਾਂ ਦਾ ਅੰਕੜਾ ਵੱਧਣਾ ਲਗਾਤਾਰ ਹੈ। […]
ਬੀਸੀਸੀਆਈ ਪ੍ਰਧਾਨ ਸੌਰਵ ਗਾਂਗੁਲੀ ਕਰੋਨਾ ਸੰਕਰਮਿਤ
Published On
By Sach Kahoon Punjabi Desk
ਬੀਸੀਸੀਆਈ ਪ੍ਰਧਾਨ ਸੌਰਵ ਗਾਂਗੁਲੀ ਕਰੋਨਾ ਸੰਕਰਮਿਤ ਕੋਲਕਾਤਾ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੇ ਪ੍ਰਧਾਨ ਅਤੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਕੋਵਿਡ-19 ਨਾਲ ਸੰਕਰਮਿਤ ਪਾਏ ਗਏ ਹਨ। ਸੌਰਵ ਗਾਂਗੁਲੀ ਦੇ ਪਰਿਵਾਰਕ ਸੂਤਰਾਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਬੀਸੀਸੀਆਈ ਪ੍ਰਧਾਨ ਨੂੰ ਕਰੋਨਾ ਸੰਕਰਮਿਤ ਪਾਏ ਜਾਣ ਤੋਂ ਬਾਅਦ ਇੱਕ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ […]
ਅੰਬਾਲਾ ਕੈਂਟ ‘ਚ ਹਸਪਤਾਲ ਦਾ ਡਾਕਟਰ ਮਿਲਿਆ ਕੋਰੋਨਾ ਪਾਜ਼ੀਟਿਵ
Published On
By Sach Kahoon Punjabi Desk
ਅੰਬਾਲਾ ਕੈਂਟ ਹਸਪਤਾਲ ਦਾ ਡਾਕਟਰ ਆਇਆ ਪਾਜ਼ੀਟਿਵ (ਸੱਚ ਕਹੂੰ ਨਿਊਜ਼) ਅੰਬਾਲਾ। ਹਰਿਆਣਾ ਦੇ ਅੰਬਾਲਾ ‘ਚ ਕੋਰੋਨਾ ਨੇ ਇਕ ਵਾਰ ਫਿਰ ਦਸਤਕ ਦਿੱਤੀ ਹੈ। ਵੀਰਵਾਰ ਨੂੰ ਇੱਥੇ ਕੋਰੋਨਾ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚ ਅੰਬਾਲਾ ਕੈਂਟ ਸਿਵਲ ਹਸਪਤਾਲ ਦਾ ਇੱਕ ਡਾਕਟਰ ਵੀ ਸ਼ਾਮਲ ਹੈ। ਦੂਜਾ ਮਰੀਜ਼ ਪੰਚਕੂਲਾ ਦੇ ਇਸੇ ਹਸਪਤਾਲ ਵਿੱਚ ਤਾਇਨਾਤ ਡਾਕਟਰ […]
ਦੇਸ਼ ਵਿੱਚ ਪਹਿਲੀ ਵਾਰ ਕੋਰੋਨਾ ਪ੍ਰਭਾਵਿਤ ਲੜਕੀ ਫਿਰ ਤੋਂ ਪਾਜਿ਼ਟਿਵ
Published On
By Sach Kahoon Punjabi Desk
ਦੇਸ਼ ਵਿੱਚ ਪਹਿਲੀ ਵਾਰ ਕੋਰੋਨਾ ਪ੍ਰਭਾਵਿਤ ਲੜਕੀ ਫਿਰ ਤੋਂ ਪਾਜਿ਼ਟਿਵ ਤ੍ਰਿਸ਼ੂਰ (ਏਜੰਸੀ)। ਦੇਸ਼ ਵਿਚ ਪਹਿਲੀ ਵਾਰ ਕੋਰੋਨਾ ਸਕਾਰਾਤਮਕ ਪਾਈ ਗਈ ਥ੍ਰੀਸ਼਼ੂਰ ਦੀ ਲੜਕੀ, ਇਕ ਵਾਰ ਫਿਰ ਸਕਾਰਾਤਮਕ ਟੈਸਟ ਕੀਤਾ ਗਿਆ, ਪਰ ਉਸ ਦੀ ਸਥਿਤੀ ਸੰਤੋਸ਼ਜਨਕ ਹੈ। ਜ਼ਿਲ੍ਹਾ ਮੈਡੀਕਲ ਅਧਿਕਾਰੀਆਂ ਨੇ ਦੱਸਿਆ ਕਿ ਲੜਕੀ ਦੇ ਕੋਲ ਕੋਵਿਡ ਦੇ ਕੋਈ ਲੱਛਣ ਨਹੀਂ ਸਨ, ਪਰ ਕੋਚੀ ਏਅਰਪੋਰਟ ‘ਤੇ […]
ਅਦਾਕਾਰ ਸੋਨੂੰ ਸੂਦ ਕੋਰੋਨਾ ਦੀ ਚਪੇਟ ’ਚ
Published On
By Sach Kahoon Punjabi Desk
ਅਦਾਕਾਰ ਸੋਨੂੰ ਸੂਦ ਕੋਰੋਨਾ ਦੀ ਚਪੇਟ ’ਚ ਸੱਚ ਕਹੂੰ ਨਿਊਜ਼, ਨਵੀਂ ਦਿੱਲੀ। ਪੰਜਾਬ ਸਰਕਾਰ ਦੁਆਰਾ ਹਾਲ ਹੀ ’ਚ ਕੋਰੋਨਾ ਵੈਕਸੀਨੇਸ਼ਨ ਸਬੰਧੀ ਬ੍ਰਾਂਡ ਐਂਬੇਸਡਰ ਬਣਾਏ ਗਏ ਅਦਾਕਾਰ ਸੋਨੂੰ ਸੂਦ ਖੁਦ ਕੋਵਿਡ-19 ਦੀ ਚਪੇਟ ’ਚ ਆ ਗਏ ਹਨ। ਸੋਨੂੰ ਨੇ ਟਵੀਟ ਕਰਕੇ ਆਪਣੇ ਕੋਵਿਡ ਸੰਕਰਮਿਤ ਹੋਣ ਦੀ ਜਾਣਕਾਰੀ ਦਿੱਤੀ। ਸੋਨੂੰ ਸੂਦ ਨੇ ਟਵੀਟ ’ਚ ਲਿਖਿਆ, ‘ਮੈਂ ਸਾਰਿਆਂ […]
ਕਾਂਗਰਸ ਨੇਤਾ ਰਣਦੀਪ ਸੁਰਜੇਵਾਲਾ ਤੇ ਅਕਾਲੀ ਦਲ ਦੀ ਨੇਤਾ ਹਰਸਿਮਰਤ ਕੌਰ ਬਾਦਲ ਕੋਰੋਨਾ ਪਾਜ਼ਿਟਿਵ
Published On
By Sach Kahoon Punjabi Desk
ਕਾਂਗਰਸ ਨੇਤਾ ਰਣਦੀਪ ਸੁਰਜੇਵਾਲਾ ਤੇ ਅਕਾਲੀ ਦਲ ਦੀ ਨੇਤਾ ਹਰਸਿਮਰਤ ਕੌਰ ਬਾਦਲ ਕੋਰੋਨਾ ਪਾਜ਼ਿਟਿਵ ਸਰਸਾ (ਸੱਚ ਕਹੂੰ ਨਿਊਜ਼)। ਕੋਰੋਨਾ ਦੀ ਲਾਗ ਦੇਸ਼ ਵਿੱਚ ਤੇਜ਼ੀ ਨਾਲ ਫੈਲ ਰਹੀ ਹੈ। ਕੋਰੋਨਾ ਨੇ ਬਾਲੀਵੁੱਡ ਦੇ ਨੇਤਾਵਾਂ ਨੂੰ ਘੇਰ ਲਿਆ ਹੈ। ਇਸ ਦੌਰਾਨ ਕਾਂਗਰਸ ਨੇਤਾ ਰਣਦੀਪ ਸਿੰਘ ਸੁਰਜੇਵਾਲਾ ਕੋਰੋਨਾ ਪਾਜ਼ੀਟਿਵ ਹੋ ਗਏ ਹਨ। ਖੁਦ ਕਾਂਗਰਸ ਨੇਤਾ ਸੁਰਜੇਵਾਲਾ ਨੇ ਟਵੀਟ […]
ਪਾਕਿਸਤਾਨ ਦੇ ਰਾਸ਼ਟਰਪਤੀ ਅਤੇ ਰੱਖਿਆ ਮੰਤਰੀ ਕੋਰੋਨਾ ਨਾਲ ਸੰਕਰਮਿਤ
Published On
By Sach Kahoon Punjabi Desk
ਪਾਕਿਸਤਾਨ ਦੇ ਰਾਸ਼ਟਰਪਤੀ ਅਤੇ ਰੱਖਿਆ ਮੰਤਰੀ ਕੋਰੋਨਾ ਨਾਲ ਸੰਕਰਮਿਤ ਇਸਲਾਮਾਬਾਦ। ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ ਅਲਵੀ ਕੋਰੋਨਾ ਨਾਲ ਸੰਕਰਮਿਤ ਹੋਏ ਹਨ।ਟਵਿੱਟਰ ਉੱਤੇ ਸੋਮਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਅਲਵੀ ਨੇ ਕਿਹਾ ਕਿ ਮੈਂ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਇਆ ਗਿਆ ਹੈ। ਪ੍ਰਮਾਤਮਾ ਕੋਰੋਨਾ ਤੋਂ ਪ੍ਰਭਾਵਿਤ ਸਾਰੇ ਲੋਕਾਂ ਨੂੰ ਅਸੀਸ ਦੇਵੇ। ਮੈਂ ਕੋਰੋਨਾ ਵੈਕਸੀਨ ਦੀ ਪਹਿਲੀ ਖੁਰਾਕ ਲਈ […]
ਕੁੱਕ ਦੀ ਕਰੋਨਾ ਰਿਪੋਰਟ ਪਾਜਟਿਵ ਆਉਣ ’ਤੇ ਸਾਬਕਾ ਮੁੱਖ ਮੰਤਰੀ ਬਾਦਲ ਦਿੱਲੀ ਰਵਾਨਾ
Published On
By Sach Kahoon Punjabi Desk
ਕੁੱਕ ਦੀ ਕਰੋਨਾ ਰਿਪੋਰਟ ਪਾਜਟਿਵ ਆਉਣ ’ਤੇ ਸਾਬਕਾ ਮੁੱਖ ਮੰਤਰੀ ਬਾਦਲ ਦਿੱਲੀ ਰਵਾਨਾ ਲੰਬੀ/ਕਿੱਲਿਆਂਵਾਲੀ ਮੰਡੀ, (ਮੇਵਾ ਸਿੰਘ) ਸਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕਰੋਨਾ ਰਿਪੋਰਟ ਪਾਜਟਿਵ ਆਉਣ ਤੋਂ ਬਾਅਦ ਉਨ੍ਹਾਂ ਦੇ ਪਿਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ ਸਿੰਘ ਬਾਦਲ ਵੀ ਦਿੱਲੀ ਲਈ ਰਵਾਨਾ ਹੋ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ […]
ਜਹਾਂਗੀਰ ਪਿੰਡ ਦੇ 62 ਸਾਲਾਂ ਵਿਅਕਤੀ ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ
Published On
By Sach Kahoon Punjabi Desk
ਜਹਾਂਗੀਰ ਪਿੰਡ ਦੇ 62 ਸਾਲਾਂ ਵਿਅਕਤੀ ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ ਸੇਰਪੁਰ (ਰਵੀ ਗੁਰਮਾ) ਲਾਕ ਡਾਊਨ ‘ਚ ਢਿੱਲ ਦੇਣ ਤੋਂ ਬਾਅਦ ਪੰਜਾਬ ‘ਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਜ਼ਿਲ੍ਹਾ ਸੰਗਰੂਰ ‘ਚੋਂ 28 ਮਈ ਨੂੰ 182 ਸੈਂਪਲ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 181 ਨੈਗੇਟਿਵ ਆਏ ਹਨ। ਜਦਕਿ ਪਿੰਡ ਜਹਾਂਗੀਰ ਦੇ 62 […]
ਤ੍ਰਿਪੁਰਾ ‘ਚ ਬੀਐਸਐਫ ਦੇ 24 ਹੋਰ ਜਵਾਨ ਆਏ ਕੋਰੋਨਾ ਪਾਜ਼ਿਟਿਵ
Published On
By Sach Kahoon Punjabi Desk
ਤ੍ਰਿਪੁਰਾ ‘ਚ ਬੀਐਸਐਫ ਦੇ 24 ਹੋਰ ਜਵਾਨ ਆਏ ਕੋਰੋਨਾ ਪਾਜ਼ਿਟਿਵ ਅਗਰਤਲਾ। ਵੀਰਵਾਰ ਨੂੰ ਬਾਰਡਰ ਸਕਿਓਰਿਟੀ ਫੋਰਸ (ਬੀਐਸਐਫ) ਦੀ 86 ਵੀਂ ਬਟਾਲੀਅਨ ਦੇ 24 ਹੋਰ ਜਵਾਨ ਕੋਰੋਨਾ ਵਾਇਰਸ ‘ਕੋਵਿਡ 19’ ਤੋਂ ਸੰਕਰਮਿਤ ਪਾਏ ਜਾਣ ਤੋਂ ਬਾਅਦ ਤ੍ਰਿਪੁਰਾ ਵਿੱਚ ਵਾਇਰਸ ਦੇ ਸਰਗਰਮ ਮਾਮਲਿਆਂ ਦੀ ਗਿਣਤੀ 86 ਹੋ ਗਈ। ਇਹ ਜਾਣਕਾਰੀ ਦਿੰਦਿਆਂ ਰਾਜ ਦੇ ਮੁੱਖ ਮੰਤਰੀ ਵਿਪਲਾਵ ਕੁਮਾਰ […]