ਸਾਡੇ ਨਾਲ ਸ਼ਾਮਲ

Follow us

18.5 C
Chandigarh
Sunday, February 15, 2026
More
    Home Breaking News ਦੇਸ਼ ‘ਚ ...

    ਦੇਸ਼ ‘ਚ ਕੋਰੋਨਾ ਦੇ ਰਿਕਾਰਡ 22,771 ਨਵੇਂ ਮਾਮਲੇ

    Corona Active

    ਮਰੀਜ਼ਾਂ ਦੀ ਕੁੱਲ ਗਿਣਤੀ 6.48 ਲੱਖ ਤੋਂ ਪਾਰ

    ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ (coronavirus) ਦੇ ਮਾਮਲੇ ਦਿਨੋ-ਦਿਨ ਵਧਦੇ ਜਾ ਰਹੀ ਹਨ। ਇਸ ਦੌਰਾਨ ਪਿਛਲੇ 24 ਘੰਟਿਆਂ ‘ਚ ਰਿਕਾਰਡ 22,771 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਨਾਲ ਮਰੀਜ਼ਾਂ ਦੀ ਗਿਣਤੀ 6.48 ਲੱਖ ਤੋਂ ਪਾਰ ਹੋ ਗਈ ਹੈ।

    Corona

    ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਸ਼ਨਿੱਚਰਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਦੇਸ਼ ਭਰ ‘ਚ ਪਿਛਲੇ 24 ਘੰਟਆਂ ਦੌਰਾਨ ਕੋਰੋਨਾ ਦੇ 22,771 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਕੁੱਲ ਮਰੀਜ਼ਾਂ ਦੀ ਗਿਣਛੀ ਵਧ ਕੇ 6,48,315 ਹੋ ਗਈ ਹੈ। ਇਸ ਦੌਰਾਨ ਕੋਰੋਨਾ ਨਾਲ 442 ਵਿਅਕਤੀਆਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ ਵਧ ਕੇ 18,655 ਹੋ ਗਈ ਹੈ ਤੇ 14,335 ਮਰੀਜ਼ ਠੀਕ ਹੋਏ ਹਨ, ਜਿਨ੍ਹਾਂ ਨੂੰ ਮਿਲਾ ਕੇ ਹੁਣ ਤੱਕ ਕੁੱਲ 3,94,227 ਮਰੀਜ਼ ਠੀਕ ਹੋ ਚੁੱਕੇ ਹਨ। ਦੇਸ਼ ‘ਚ ਹਾਲੇ ਕੋਰੋਨਾ ਦੇ 2,35,433 ਮਾਮਲੇ ਸਰਗਰਮ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here