Corona Report
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
ਸਿਵਲ ਹਸਪਤਾਲ ‘ਚ ਤਾਇਨਾਤ ਇੱਕ ਮੁਲਾਜਮ ਦੀ ਕਰੋਨਾ ਰਿਪੋਰਟ ਆਈ ਪਾਜ਼ਿਟਿਵ
Published On
By Sach Kahoon Punjabi Desk
ਸਿਵਲ ਹਸਪਤਾਲ ‘ਚ ਤਾਇਨਾਤ ਇੱਕ ਮੁਲਾਜਮ ਦੀ ਕਰੋਨਾ ਰਿਪੋਰਟ ਆਈ ਪਾਜ਼ਿਟਿਵ ਸੁਨਾਮ ਉਧਮ ਸਿੰਘ ਵਾਲਾ, (ਖੁਸ਼ਪ੍ਰੀਤ ਜੋਸ਼ਨ) ਸਥਾਨਕ ਸਿਵਲ ਹਸਪਤਾਲ ਸੁਨਾਮ ਵਿੱਚ ਤੈਨਾਤ ਇੱਕ ਮੁਲਾਜਮ ਦੀ ਕਰੋਨਾ ਰਿਪੋਰਟ ਪੋਜੀਟਿਵ ਆਈ ਹੈ, ਜਿਸ ਨਾਲ ਹਸਪਤਾਲ ਦੇ ਸਮੁੱਚੇ ਸਟਾਫ ਅਤੇ ਸ਼ਹਿਰ ਵਾਸੀਆਂ ਵਿੱਚ ਚਿੰਤਾ ਪਾਈ ਜਾ ਰਹੀ ਹੈ । ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਐਸ.ਐਮ.ਓ. ਡਾ. […]
ਗੁਰੂਹਰਸਹਾਏ ਦੇ ਮੈਡੀਕਲ ਸਪੈਸ਼ਲਿਸਟ ਡਾਕਟਰ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
Published On
By Sach Kahoon Punjabi Desk
ਗੁਰੂਹਰਸਹਾਏ ਦੇ ਮੈਡੀਕਲ ਸਪੈਸ਼ਲਿਸਟ ਡਾਕਟਰ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ ਗੁਰੂਹਰਸਹਾਏ (ਵਿਜੈ ਹਾਂਡਾ) | ਕੋਰੋਨਾ ਵਾਇਰਸ ਦੇ ਚੱਲਦਿਆਂ ਸਿਵਲ ਹਸਪਤਾਲ ਗੁਰੂਹਰਸਹਾਏ ਦੇ ਡਾ. ਹੁਸਨ ਪਾਲ ਜੋ ਕੋਰੋਨਾ ਦੀ ਸੈਂਪਲਿੰਗ ਕਰਨ ਲਈ ਡਿਊਟੀ ਨਿਭਾ ਰਹੇ ਹਨ ਪਰ ਬੁਖਾਰ ਅਤੇ ਹੋਰ ਤਕਲੀਫ਼ ਹੋਣ ਕਾਰਨ ਉਹਨਾਂ ਵੱਲੋਂ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਗਿਆ ਸੀ ਤੇ ਸਿਹਤ ਵਿਭਾਗ […]
ਲੁਧਿਆਣਾ ਦੇ ACP ਦੀ ਕੋਰੋਨਾ ਰਿਪੋਰਟ ਆਈ ਪਾਜ਼ਿਟਵ
Published On
By Sach Kahoon Punjabi Desk
ਲੁਧਿਆਣਾ ਦੇ ਏ.ਸੀ.ਪੀ ਦੀ ਕੋਰੋਨਾ ਰਿਪੋਰਟ ਆਈ ਪਾਜ਼ਿਟਵ ਲੁਧਿਆਣਾ। ਕੋਰੋਨਾ ਵਾਇਰਸ ਦੇ ਵੱਧਦੇ ਕਹਿਰ ਦੌਰਾਨ ਲੁਧਿਆਣਾ ‘ਚ ਸੋਮਵਾਰ ਨੂੰ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਲੁਧਿਆਣਾ ਉੱਤਰੀ ਦੇ ACP ਦੀ ਕੋਰੋਨਾ ਸਬੰਧੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਏ. ਸੀ. ਪੀ. ਪਿਛਲੇ ਕਾਫੀ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ, ਜਿਸ ਕਾਰਨ ਉਨ੍ਹਾਂ ਨੂੰ ਲੁਧਿਆਣਾ […]