ਸਾਡੇ ਨਾਲ ਸ਼ਾਮਲ

Follow us

18.7 C
Chandigarh
Wednesday, February 25, 2026
More
    Home ਇੱਕ ਨਜ਼ਰ ਫਰਾਂਸ ਦੇ ਰਾਸ਼ਟ...

    ਫਰਾਂਸ ਦੇ ਰਾਸ਼ਟਰਪਤੀ ਇਮੈਨੂਏਲ ਮੈਕਰੋਂ ਨੂੰ ਹੋਇਆ ਕੋਰੋਨਾ

    Corona French President

    ਫਰਾਂਸ ਦੇ ਰਾਸ਼ਟਰਪਤੀ ਇਮੈਨੂਏਲ ਮੈਕਰੋਂ ਨੂੰ ਹੋਇਆ ਕੋਰੋਨਾ

    ਪੈਰਿਸ। ਵਿਸ਼ਵ ਭਰ ’ਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ। ਇਸ ਦੌਰਾਨ ਫਰਾਂਸ ਦੇ ਰਾਸ਼ਟਰਪਤੀ ਇਮੈਨੂਏਨ ਮੈਕਰੋਂ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਆਈ ਹੈ। ਇਹ ਜਾਣਕਾਰੀ ਰਾਸ਼ਟਰਪਤੀ ਦਫ਼ਤਰ ਐਲਈਸੀ ਪੈਲੇਸ ਨੇ ਦਿੱਤੀ।

    ਮੈਕਰੋਂ ਕੋਰੋਨਾ ਪਾਜ਼ਿਟਿਵ ਪਾਏ ਜਾਣ ਤੋਂ ਬਾਅਦ ਇਕਾਂਤਵਾਸ ’ਚ ਚਲੇ ਗਏ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.