ਸਾਡੇ ਨਾਲ ਸ਼ਾਮਲ

Follow us

19.8 C
Chandigarh
Thursday, February 26, 2026
More
    Home Breaking News ਕੋਰੋਨਾ ਦੇ ਰਿਕ...

    ਕੋਰੋਨਾ ਦੇ ਰਿਕਾਰਡ 52 ਹਜ਼ਾਰ ਨਵੇਂ ਮਾਮਲੇ

    Corona India

    ਮੁੱਲ ਮਰੀਜ਼ਾਂ ਦਾ ਅੰਕੜਾ 15.83 ਲੱਖ ਤੋਂ ਪਾਰ

    ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਮਹਾਂਮਾਰੀ ਦੀ ਭਿਆਨਕ ਹੁੰਦੀ ਸਥਿਤੀ ਦਰਮਿਆਨ ਪਿਛਲੇ 24 ਘੰਟਿਆਂ ‘ਚ ਸਭ ਤੋਂ ਵੱਧ 52 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ 15.83 ਲੱਖ ਤੋਂ ਪਾਰ ਹੋ ਗਈ ਹੈ ਤੇ ਹੁਣ ਤੱਕ ਕਰੀਬ 35 ਹਜ਼ਾਰ ਲੋਕਾਂ ਦੀ ਇਸ ਨਾਲ ਮੌਤ ਹੋ ਚੁੱਕੀ ਹੈ।

    Corona

    ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਵੀਰਵਾਰ ਨੂੰ ਜਾਰੀ ਅੰਕੜਿਆਂ ਦੇ ਅਧਾਰ ‘ਤੇ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 52,123 ਮਾਮਲੇ ਸਾਹਮਣੇ ਆਉਣ ਨਾਲ ਮਰੀਜ਼ਾਂ ਦਾ ਅੰਕੜਾ 15,83,792 ਹੋ ਗਈ ਹੈ ਜਦੋਂਕਿ 775 ਵਿਅਕਤੀਆਂ ਦੀ ਇਸ ਬਿਮਾਰੀ ਨਾਲ ਮੌਤ ਹੋਣ ਜਾਨ ਹੁਣ ਤੱਕ 34,968 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਸ ਦੌਰਾਨ 32,553 ਮਰੀਜ਼ ਠੀਕ ਹੋ ਚੁੱਕੇ ਹਨ, ਜਿਸ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਗਿਣਤੀ 10,20,582 ਹੋ ਗਈ ਹੈ। ਇਸ ਦੌਰਾਨ ਸਰਗਰਮ ਮਾਮਲਿਆਂ ‘ਚ 18795 ਦਾ ਵਾਧਾ ਹੋਣ ਨਾਲ ਇਨ੍ਹਾਂ ਦੀ ਗਿਣਤੀ 5,28,242 ਹੋ ਗਈ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here