Coronavirus

COVID Death In Delhi: ਦਿੱਲੀ ’ਚ ਕੋਰੋਨਾ ਨਾਲ ਪਹਿਲੀ ਮੌਤ, ਦੇਸ਼ ਭਰ ’ਚ 2500 ਤੋਂ ਵੱਧ ਸਰਗਰਮ ਮਾਮਲੇ, ਪੜ੍ਹੋ ਪੂਰੀ ਖਬਰ

Coronavirus: ਨਵੀਂ ਦਿੱਲੀ (ਏਜੰਸੀ)। ਦੇਸ਼ ਭਰ ’ਚ ਕੋਰੋਨਾ ਦੇ ਮਾਮਲਿਆਂ ’ਚ ਵਾਧਾ ਹੋ ਰਿਹਾ ਹੈ। ਸਿਹਤ ਮੰਤਰਾਲੇ ਅਨੁਸਾਰ, ਦੇਸ਼ ਵਿੱਚ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 2500 ਨੂੰ ਪਾਰ ਕਰ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਹੈ ਕਿ 30 ਮਈ ਤੱਕ ਦੇਸ਼ ਭਰ ’ਚ 2710 ਮਾਮਲੇ ਦਰਜ ਕੀਤੇ ਗਏ ਹਨ। ਦਿੱਲੀ ਵਿੱਚ ਕੋਰੋਨਾ ਦੇ […]
Breaking News  ਦਿੱਲੀ  ਖਾਸ ਖਬਰ 

COVID-19 Alert: ਅਲਰਟ! ਫਿਰ ਮੰਡਰਾ ਰਿਹੈ ਕੋਰੋਨਾ ਵਾਇਰਸ ਦਾ ਖਤਰਾ, ਕੀਤੀ ਜਾ ਰਹੀ ਇਹ ਅਪੀਲ

ਹਰਿਆਣਾ ਦੇ ਗੁਰੂਗ੍ਰਾਮ ’ਚ 2 ਨਵੇਂ ਮਾਮਲੇ ਆਏ | COVID-19 Alert 8 ਦਿਨ ਪਹਿਲਾਂ ਜਾਰਜੀਆ ਤੋਂ ਵਾਪਸ ਆਈ ਔਰਤ ਮਿਲੀ ਪਾਜ਼ੀਟਿਵ COVID-19 Alert: ਗੁਰੂਗ੍ਰਾਮ (ਸੱਚ ਕਹੂੰ ਨਿਊਜ਼)। ਹਰਿਆਣਾ ਦੇ ਗੁਰੂਗ੍ਰਾਮ ’ਚ ਸੋਮਵਾਰ ਨੂੰ ਕੋਰੋਨਾ ਵਾਇਰਸ ਦੇ ਦੋ ਨਵੇਂ ਮਾਮਲੇ ਸਾਹਮਣੇ ਆਏ, ਜਿਸ ਤੋਂ ਬਾਅਦ ਸਿਹਤ ਵਿਭਾਗ ਨੇ ਚੌਕਸੀ ਵਧਾ ਦਿੱਤੀ ਹੈ। ਇਹ ਮਾਮਲੇ ਸੁਸ਼ਾਂਤ ਲੋਕ-1 […]
Breaking News  ਹਰਿਆਣਾ  ਖਾਸ ਖਬਰ  ਸਿਹਤ 

Coronavirus: ਸਿਹਤ ਮੰਤਰਾਲੇ ਨੇ ਕੋਰੋਨਾ ਸੰਬੰਧੀ ਐਡਵਾਈਜ਼ਰੀ ਕੀਤੀ ਜਾਰੀ, ਪਿਛਲੇ 20 ਦਿਨਾਂ ਤੋਂ ਬੰਗਲੁਰੂ ’ਚ ਮਾਮਲੇ ਵਧੇ

ਕਰਨਾਟਕ ਸਿਹਤ ਮੰਤਰਾਲੇ ਨੇ ਕੋਰੋਨਾ ਸੰਬੰਧੀ ਐਡਵਾਈਜ਼ਰੀ ਕੀਤੀ ਜਾਰੀ, ਪਿਛਲੇ 20 ਦਿਨਾਂ ਤੋਂ ਬੰਗਲੁਰੂ ’ਚ ਮਾਮਲੇ ਵਧੇ | Coronavirus Coronavirus: ਬੰਗਲੁਰੂ, (ਆਈਏਐਨਐਸ)। ਕਰਨਾਟਕ ਸਿਹਤ ਵਿਭਾਗ ਨੇ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਬੰਗਲੁਰੂ ਵਿੱਚ ਪਿਛਲੇ 20 ਦਿਨਾਂ ਤੋਂ ਕੋਵਿਡ-19 ਦੇ ਫੈਲਣ ਵਿੱਚ ਹੌਲੀ-ਹੌਲੀ ਵਾਧਾ ਹੋਇਆ ਹੈ। ਰਾਜ ਦੇ ਸਿਹਤ ਮੰਤਰੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Coronavirus. ਅਦਾਕਾਰਾ ਸ਼ਿਲਪਾ ਸ਼ਿਰੋਡਕਰ ਨੂੰ ਹੋਇਆ ਕੋਰੋਨਾ

Coronavirus: (ਏਜੰਸੀ) ਮੁੰਬਈ। ਹਾਲ ਹੀ ਵਿੱਚ ਬਿੱਗ ਬੌਸ 18 ਵਿੱਚ ਨਜ਼ਰ ਆਈ ਅਦਾਕਾਰਾ ਸ਼ਿਲਪਾ ਸ਼ਿਰੋਡਕਰ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਸੋਮਵਾਰ ਨੂੰ, 51 ਸਾਲਾ ਸ਼ਿਲਪਾ ਨੇ ਇੰਸਟਾਗ੍ਰਾਮ ‘ਤੇ ਇਹ ਜਾਣਕਾਰੀ ਸਾਂਝੀ ਕੀਤੀ ਅਤੇ ਪ੍ਰਸ਼ੰਸਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ। ਇਹ ਵੀ ਪੜ੍ਹੋ: Gold-Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ ਹੋਈਆਂ ਤੇਜ਼, ਇਨ੍ਹਾਂ ਮਹਿੰਗਾ ਹੋ ਗਿਆ […]
ਦੇਸ਼  Breaking News  ਮਨੋਰੰਜਨ  ਖਾਸ ਖਬਰ 

ਸਰਸਾ ’ਚ ਕੋਰੋਨਾ ਨੇ ਮਚਾਈ ਦਹਿਸ਼ਤ!

ਸਰਸਾ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਮਨਸੁਖ ਮਾਂਡਵੀਆ ਨੇ ਬੁੱਧਵਾਰ ਨੂੰ ਦੇਸ਼ ਦੇ ਕੁਝ ਹਿੱਸਿਆਂ ’ਚ ਵੱਧ ਰਹੇ ਕੋਵਿਡ-19 ਮਾਮਲਿਆਂ ਦੇ ਮੱਦੇਨਜਰ ਨਿਗਰਾਨੀ, ਰੋਕਥਾਮ ਅਤੇ ਪ੍ਰਬੰਧਨ ਲਈ ਜਨਤਕ ਸਿਹਤ ਪ੍ਰਣਾਲੀ ਦੀ ਸਥਿਤੀ ਅਤੇ ਤਿਆਰੀ ਦੀ ਸਮੀਖਿਆ ਕੀਤੀ ਅਤੇ ਕਿਸੇ ਵੀ ਸਥਿਤੀ ਦਾ ਸਾਹਮਣਾ ਕਰਨ ਲਈ ਤਿਆਰੀਆਂ ਦਾ ਜ਼ਿਕਰ ਕੀਤਾ। ਕੇਂਦਰ ਅਤੇ ਸੂਬਾ ਸਰਕਾਰਾਂ ਦਰਮਿਆਨ […]
Breaking News  ਹਰਿਆਣਾ  ਖਾਸ ਖਬਰ 

Coronavirus: ਕੀ ਦੁਬਾਰਾ ਲਗਾਇਆ ਜਾਵੇਗਾ ਲਾਕਡਾਊਨ? ਕੋਰੋਨਾ ਦੇ ਨਵੇਂ ਮਾਮਲਿਆਂ ‘ਚ ਵਾਧੇ ਤੋਂ ਸਰਕਾਰ ਚਿੰਤਤ ਹੈ

Coronavirus : ਦੇਸ਼ ਵਿਚ ਕੋਰੋਨਾ ਦੇ ਨਵੇਂ ਰੂਪ ਨਾਲ ਸੰਕਰਮਣ ਦੇ ਵਧਦੇ ਮਾਮਲਿਆਂ ਦੇ ਨਾਲ-ਨਾਲ ਉੱਚੀਆਂ ਕੀਮਤਾਂ ‘ਤੇ ਮੁਨਾਫਾ ਵਸੂਲੀ ਦੇ ਕਾਰਨ ਅੱਜ ਸ਼ੇਅਰ ਬਾਜ਼ਾਰ ਵਿਚ ਉਥਲ-ਪੁਥਲ ਰਹੀ। ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਸੰਵੇਦਨਸ਼ੀਲ ਸੂਚਕ ਅੰਕ ਸੈਂਸੈਕਸ 930.88 ਅੰਕ ਜਾਂ 1.30 ਫੀਸਦੀ ਦੀ ਭਾਰੀ ਗਿਰਾਵਟ ਨਾਲ 71 ਹਜ਼ਾਰ ਅੰਕਾਂ ਦੇ ਮਨੋਵਿਗਿਆਨਕ ਅੰਕ ਤੋਂ ਹੇਠਾਂ 70,506.31 […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

ਦੇਸ਼ ’ਚ ਕੋਰੋਨਾ ਨੂੰ ਮਾਤ ਦੇਣ ਵਾਲਿਆਂ ਦੀ ਗਿਣਤੀ 4.41 ਕਰੋੜ ਤੋਂ ਜ਼ਿਆਦਾ

ਨਵੀਂ ਦਿੱਲੀ। ਦੇੇਸ਼ ’ਚ ਪਿਛਲੇ 24 ਘੰਟਿਆਂ ਦੌਰਾਨ 201 ਮਰੀਜਾਂ ਨੇ ਕੋਰੋਨਾ ਨੂੰ ਮਾਤ ਦੇਣ ਦੇ ਨਾਲ ਹੀ ਇਸ ਮਹਾਂਮਾਰੀ ਤੋਂ ਨਿਜਾਤ ਪਾਉਣ ਵਾਲਿਆਂ ਦੀ ਕੁੱਲ ਗਿਣਤੀ ਵਧ ਕੇ 4,41,46,055 ਹੋ ਗਈ ਹੈ ਅਤੇ ਸਿਹਤਮੰਦ ਹੋਣ ਵਾਲਿਆਂ ਦੀ ਦਰ 98.80 ਪ੍ਰਤੀਸ਼ਤ ਹੋ ਗਈ ਹੈ। ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ […]
ਦੇਸ਼  Breaking News 

ਜੈਪੁਰ ’ਚ ਮਿਲਿਆ ਨਵੇਂ ਵੈਰੀਐਂਟ ਦਾ ਮਰੀਜ, ਇਸ ਦੀ ਰਫ਼ਤਾਰ ਪਹਿਲਾਂ ਦੇ ਵੈਰੀਐਂਟ ਤੋਂ 10 ਗੁੁਣਾ ਤੇਜ਼

ਦੇਸ਼ ’ਚ ਪਿਛਲੇ 24 ਘੰਟਿਆਂ ’ਚ ਕੋਰੋਨਾ ਦੇ ਕਿਸੇ ਮਰੀਜ ਦੀ ਨਹੀਂ ਹੋਈ ਮੌਤ ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦੇਸ਼ ਵਾਸੀਆਂ ਲਈ ਇਹ ਰਾਹਤ ਦੀ ਗੱਲ ਹੈ ਕਿ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਮਹਾਂਮਾਰੀ ਨਾਲ ਕਿਸੇ ਮਰੀਜ ਦੀ ਮੌਤ ਨਹੀਂ ਹੋਈ ਹੈ, ਜਿਸ ਨਾਲ ਮ੍ਰਿਤਕਾਂ ਦੀ ਗਿਣਤੀ 5,30,707 ’ਤੇ ਸਥਿਰ ਹੈ ਅਤੇ ਮੌਤ ਦਰ 1.19 […]
ਦੇਸ਼  Breaking News  ਰਾਜਸਥਾਨ  ਸਿਹਤ 

ਦੇਸ਼ ’ਚ ਕੋਰੋਨਾ ਦੇ 164 ਨਵੇਂ ਮਾਮਲੇ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਸੰਕਰਮਣ ਦੇ ਇੱਕ ਸੌ 64 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਸਮੇਂ ਦੌਰਾਨ 83 ਸਰਗਰਮ ਮਾਮਲਿਆਂ ਵਿੱਚ ਕਮੀ ਆਉਣ ਨਾਲ ਇਨ੍ਹਾਂ ਦੀ ਗਿਣਤੀ ਤਿੰਨ ਹਜ਼ਾਰ 608 ਤੱਕ ਆ ਗਈ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਮੰਤਰਾਲੇ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਸਵੇਰੇ 7 […]
ਦੇਸ਼  Breaking News  ਖਾਸ ਖਬਰ 

ਦੇਸ਼ ’ਚ ਪਿਛਲੇ 24 ਘੰਟਿਆਂ ’ਚ ਕੋਰੋਨਾ ਵਾਇਰਸ ਨਾਲ ਕਿਸੇ ਦੀ ਵੀ ਮੌਤ ਨਹੀਂ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ । ਦੇਸ਼ ਵਾਸੀਆਂ ਲਈ ਰਾਹਤ ਦੀ ਖ਼ਬਰ ਇਹ ਹੈ ਕਿ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਸੰਕਰਮਣ ਕਾਰਨ ਕਿਸੇ ਵੀ ਮਰੀਜ਼ ਦੀ ਮੌਤ ਨਹੀਂ ਹੋਈ ਹੈ, ਜਿਸ ਕਾਰਨ ਮੌਤਾਂ ਦੀ ਗਿਣਤੀ 5,30,630 ‘ਤੇ ਸਥਿਰ ਹੈ ਅਤੇ ਮੌਤ ਦਰ 1.19 ਫੀਸਦੀ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਸੋਮਵਾਰ ਨੂੰ ਕਿਹਾ […]
ਦੇਸ਼  Breaking News  ਖਾਸ ਖਬਰ 

ਚੀਨ ’ਚ ਕੋਰੋਨਾ ਦਾ ਕਹਿਰ, 39 ਹਜ਼ਾਰ ਤੋਂ ਜ਼ਿਆਦਾ ਆਏ ਨਵੇਂ ਮਾਮਲੇ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ । ਕਰੋਨਾ ਨੇ ਇੱਕ ਵਾਰ ਫਿਰ ਤੋਂ ਆਪਣੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਦੁਨੀਆ ਦੇ ਕਈ ਦੇਸ਼ਾਂ ‘ਚ ਕੋਰੋਨਾ ਦੇ ਮਾਮਲਿਆਂ ‘ਚ ਵਾਧਾ ਹੋ ਰਿਹਾ ਹੈ। ਚੀਨ ਵਿਚ ਸਥਿਤੀ ਹੁਣ ਕਾਬੂ ਤੋਂ ਬਾਹਰ ਹੋ ਗਈ ਹੈ। ਚੀਨ ਇਕ ਵਾਰ ਫਿਰ ਕੋਰੋਨਾ ਦਾ ਹੌਟਸਪੌਟ ਬਣ ਰਿਹਾ ਹੈ। ਚੀਨ ਦੇ ਕਈ […]
ਦੇਸ਼  Breaking News  ਕੁੱਲ ਜਹਾਨ  ਖਾਸ ਖਬਰ 

ਦੇਸ਼ ’ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ’ਚ ਆਈ ਕਮੀ

ਦੇਸ਼ ’ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ’ਚ ਆਈ ਕਮੀ ਨਵੀਂ ਦਿੱਲੀ (ਸੱਚ ਕਹੂੰ ਬਿਊਰੋ)। ਦੇਸ਼ ਵਾਸੀਆਂ ਲਈ ਰਾਹਤ ਦੀ ਗੱਲ ਹੈ ਕਿ ਹੁਣ ਕੋਵਿਡ-19 ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਹੌਲੀ-ਹੌਲੀ ਰੁਕ ਰਹੀ ਹੈ। ਪਿਛਲੇ 24 ਘੰਟਿਆਂ ਦੌਰਾਨ, ਕਰੋਨਾ ਵਾਇਰਸ ਮਹਾਂਮਾਰੀ ਦੀ ਲਾਗ ਕਾਰਨ ਸਿਰਫ 7 ਮਰੀਜ਼ਾਂ ਦੀ ਮੌਤ ਹੋਈ ਹੈ ਅਤੇ ਮੌਤ […]
ਦੇਸ਼  Breaking News