Corruption

Delhi News: ਮਹਿਲਾ ਸਬ-ਇੰਸਪੈਕਟਰ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

Delhi News: ਨਵੀਂ ਦਿੱਲੀ, (ਆਈਏਐਨਐਸ)। ਦਿੱਲੀ ਪੁਲਿਸ ਦੀ ‘ਜ਼ੀਰੋ ਟੌਲਰੈਂਸ’ ਦੀ ਭ੍ਰਿਸ਼ਟਾਚਾਰ ਵਿਰੋਧੀ ਨੀਤੀ ਤਹਿਤ ਇੱਕ ਵੱਡੀ ਕਾਰਵਾਈ ਕੀਤੀ ਗਈ ਹੈ। ਵਿਜੀਲੈਂਸ ਯੂਨਿਟ ਨੇ ਸੰਗਮ ਵਿਹਾਰ ਥਾਣੇ ਵਿੱਚ ਤਾਇਨਾਤ ਮਹਿਲਾ ਸਬ-ਇੰਸਪੈਕਟਰ ਨਮਿਤਾ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਦਿੱਲੀ ਪੁਲਿਸ ਕਮਿਸ਼ਨਰ ਸਤੀਸ਼ ਗੋਲਚਾ ਵੱਲੋਂ ਸ਼ੁਰੂ ਕੀਤੀ ਗਈ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ  Fraud Alert 

Delhi News: ਸੀਬੀਆਈ ਨੇ ਪੁਲਿਸ ਏਐਸਆਈ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ

ਜਾਇਦਾਦ ਦੀ ਤਸਦੀਕ ਲਈ 15 ਲੱਖ ਰੁਪਏ ਦੀ ਕੀਤੀ ਸੀ ਮੰਗ Delhi News: ਨਵੀਂ ਦਿੱਲੀ, (ਆਈਏਐਨਐਸ)। ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਸੋਮਵਾਰ ਨੂੰ ਇੱਕ ਵੱਡੀ ਕਾਰਵਾਈ ਕੀਤੀ। ਜਾਂਚ ਏਜੰਸੀ ਨੇ ਦਿੱਲੀ ਪੁਲਿਸ ਦੇ ਇੱਕ ਸਹਾਇਕ ਸਬ-ਇੰਸਪੈਕਟਰ (ਏਐਸਆਈ) ਨੂੰ ਰਿਸ਼ਵਤਖੋਰੀ ਦੇ ਦੋਸ਼ ਵਿੱਚ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ। ਮੁਲਜ਼ਮ ਏਐਸਆਈ ਜੋਤੀ ਨਗਰ ਥਾਣੇ ਵਿੱਚ ਤਾਇਨਾਤ ਸੀ ਅਤੇ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ  Fraud Alert 

Punjab News: ਭ੍ਰਿਸ਼ਟਾਚਾਰ ਖ਼ਿਲਾਫ਼ CM ਭਗਵੰਤ ਮਾਨ ਦਾ ਵੱਡਾ ਐਕਸ਼ਨ, ਵਿਜੀਲੈਂਸ ਵਿਭਾਗ ਦੇ 3 ਵੱਡੇ ਅਫ਼ਸਰਾਂ ਨੂੰ ਕੀਤਾ ਬਰਖ਼ਾਸਤ

ਭ੍ਰਿਸ਼ਟਾਚਾਰ ਖ਼ਿਲਾਫ਼ CM ਭਗਵੰਤ ਮਾਨ ਦਾ ਵੱਡਾ ਐਕਸ਼ਨ, ਵਿਜੀਲੈਂਸ ਵਿਭਾਗ ਦੇ 3 ਵੱਡੇ ਅਫ਼ਸਰਾਂ ਨੂੰ ਕੀਤਾ ਬਰਖ਼ਾਸਤ (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਭ੍ਰਿਸ਼ਟਾਚਾਰ ਖ਼ਿਲਾਫ਼ ਮੁੱਖ ਮੰਤਰ ਭਗਵੰਤ ਮਾਨ ਨੇ ਵੱਡਾ ਐਕਸ਼ਨ ਲਿਆ ਹੈ। ਮੁੱਖ ਮੰਤਰੀ ਨੇ ਵਿਜੀਲੈਂਸ ਵਿਭਾਗ ਦੇ 3 ਵੱਡੇ ਅਫ਼ਸਰਾਂ ਨੂੰ ਬਰਖ਼ਾਸਤ ਕੀਤਾ। ਇਹ ਵੀ ਪੜ੍ਹੋ: New Canal Fazilka: 52 ਕਿਲੋਮੀਟਰ ਦੀ ਨਵੀਂ ਨਹਿਰ, […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Bribery: ਰਿਸ਼ਵਤ ਲੈਂਦਾ ਪਟਵਾਰੀ ਤੇ ਉਸਦਾ ਸਾਥੀ ਗ੍ਰਿਫਤਾਰ

Bribery: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਵਿਜੀਲੈਂਸ ਬਿਊਰੋ ਨੇ ਪਟਿਆਲਾ ਜ਼ਿਲ੍ਹੇ ਦੀ ਤਹਿਸੀਲ ਰਾਜਪੁਰਾ ਦੇ ਮਾਲ ਹਲਕਾ ਸ਼ਾਮਦੋ ਵਿਖੇ ਤਾਇਨਾਤ ਪਟਵਾਰੀ ਅਸ਼ੋਕ ਕੁਮਾਰ ਅਤੇ ਉਸਦੇ ਕਾਰਿੰਦੇ ਗੁਰਜੀਤ ਸਿੰਘ ਨੂੰ 20000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਕੇਸ ਪਟਿਆਲਾ ਜ਼ਿਲ੍ਹੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Corruption: ਭ੍ਰਿਸ਼ਟਾਚਾਰ ਦੇ ਖਾਤਮੇ ਲਈ ਤਕਨਾਲੋਜੀ ਦੀ ਅਹਿਮ ਭੂਮਿਕਾ

Corruption: ਅੱਜ ਦਾ ਦੌਰ ਬਦਲਾਅ ਦਾ ਦੌਰ ਹੈ ਇਹ ਸੱਚ ਹੈ ਕਿ ਭ੍ਰਿਸ਼ਟਾਚਾਰ ਸਾਡੇ ਸਿਸਟਮ ’ਚ ਡੂੰਘੀਆਂ ਜੜ੍ਹਾਂ ਫੈਲਾ ਚੁੱਕਾ ਹੈ ਪਰ ਇਹ ਵੀ ਉਨਾ ਹੀ ਸੱਚ ਹੈ ਕਿ ਇਸ ਨੂੰ ਖਤਮ ਕਰਨ ਦੀਆਂ ਸੰਭਾਵਨਾਵਾਂ ਤੇ ਯਤਨ ਹਰ ਪੱਧਰ ’ਤੇ ਵਧ ਰਹੇ ਹਨ ਲੋਕ ਹੁਣ ਇਹ ਮੰਨਣ ਲੱਗੇ ਹਨ ਕਿ ਭ੍ਰਿਸ਼ਟਾਚਾਰ ਨੂੰ ਸ਼ਿਸਟਾਚਾਰ ਦਾ ਹਿੱਸਾ […]
ਦੇਸ਼  Breaking News  ਲੇਖ  ਖਾਸ ਖਬਰ 

Bribe: ਤਹਿਸੀਲਦਾਰ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫਤਾਰ

ਵਕੀਲਾਂ, ਵਸੀਕਾ ਨਵੀਸਾਂ ਵਲੋ ਪਿਛਲੇ ਦਿਨੀਂ ਕੀਤੀ ਹੜਤਾਲ ਦੇ ਜਾਇਜ਼ ਹੋਣ ਦੀ ਕੀਤੀ ਪੁਸ਼ਟੀ | Bribe Bribe: (ਸੁਰਿੰਦਰ ਕੁਮਾਰ) ਤਪਾ। ਤਹਿਸੀਲ ਤਪਾ ਵਿਖੇ ਪੰਜਾਬ ਸਰਕਾਰ ਦੇ ਵਿਜੀਲੈਂਸ ਵਿਭਾਗ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਤਹਿਸੀਲਦਾਰ ਯੂਨੀਅਨ ਦੇ ਆਗੂ ਅਤੇ ਤਪਾ ਦੇ ਮੌਜੂਦਾ ਤਹਿਸੀਲਦਾਰ ਸੁਖਚਰਨ ਸਿੰਘ ਨੂੰ ਰਿਸ਼ਵਤ ਲੈਂਦਿਆ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  Fraud Alert 

ਮੇਰੇ ਨਾਂਅ ’ਤੇ ਪੈਸੇ ਮੰਗੇ ਤਾਂ ਹੋਵੇਗੀ ਸਖ਼ਤ ਕਾਰਵਾਈ, ਮੰਤਰੀ ਅਨਮੋਲ ਗਗਨ ਮਾਨ ਨੇ ਆੜੇ ਹੱਥੀਂ ਲਏ ਅਧਿਕਾਰੀ

(ਐੱਮ ਕੇ ਸ਼ਾਇਨਾ) ਮੋਹਾਲੀ। ਪੰਜਾਬ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ (Anmol Gagan Mann) ਨੇ ਸਰਕਾਰੀ ਵਿਭਾਗਾਂ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ਨੂੰ ਲੈ ਕੇ ਅਧਿਕਾਰੀਆਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਈ.ਓ ਜਾਂ ਤਹਿਸੀਲਦਾਰ ਗਲਤੀ ਨਾਲ ਟੇਬਲ ਹੇਠਾਂ ਤੋਂ ਪੈਸੇ ਚੁੱਕ ਕੇ ਮੇਰਾ ਨਾਂਅ ਲੈ ਲੈਂਦਾ ਹੈ ਤਾਂ ਉਹਨਾਂ ਤੇ ਸਖ਼ਤ ਕਾਰਵਾਈ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  ਚੰਡੀਗੜ੍ਹ 

Bribe: ਜ਼ਮੀਨ ਦੇ ਇੰਤਕਾਲ ਬਦਲੇ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

(ਰਾਮ ਸਰੂਪ ਪੰਜੋਲਾ) ਡਕਾਲਾ। Bribe: ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਪਟਵਾਰੀ ਸੋਹਨ ਗਿਰ, ਮਾਲ ਹਲਕਾ ਅਮਾਮ ਨਗਰ, ਪਿੰਡ ਕਰਹਾਲੀ ਜ਼ਿਲ੍ਹਾ ਪਟਿਆਲਾ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਗੁਰਦੇਵ ਸਿੰਘ ਵਾਸੀ ਅਮਾਮ ਨਗਰ, ਪਿੰਡ ਕਰਹਾਲੀ, ਜ਼ਿਲ੍ਹਾ ਪਟਿਆਲਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  Fraud Alert 

Corruption: ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਗ੍ਰਾਂਟ ਹੜੱਪਣ ਦੇ ਦੋਸ਼ ਹੇਠ ਪੰਚਾਇਤ ਸਕੱਤਰ ਤੇ ਸਰਪੰਚ ਖ਼ਿਲਾਫ਼ ਕੇਸ ਦਰਜ

ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਗੈਰ-ਕਾਨੂੰਨੀ ਢੰਗ ਨਾਲ 1,20,000 ਰੁਪਏ ਦੀ ਰਕਮ ਪ੍ਰਾਪਤ ਕੀਤੀ | Corruption (ਰਜਨੀਸ਼ ਰਵੀ) ਫਾਜ਼ਿਲਕਾ। Corruption: ਪੰਜਾਬ ਵਿਜੀਲੈਂਸ ਬਿਊਰੋ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਕੇਂਦਰ ਤੋਂ ਪ੍ਰਾਪਤ 1,20,000 ਰੁਪਏ ਦੀ ਗ੍ਰਾਂਟ ਨੂੰ ਹੜੱਪਣ ਦੇ ਦੋਸ਼ ਹੇਠ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਫਾਜ਼ਿਲਕਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਸੰਤੋਖ ਸਿੰਘ, ਪਿੰਡ ਸੈਦੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Corruption: ਗੂਗਲ-ਪੇ ਐਪ ਰਾਹੀਂ ਰਿਸਵਤ ਲੈਣ ਵਾਲੇ ਜੇਈ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ

ਫਿਰੋਜ਼ਪੁਰ (ਸਤਪਾਲ ਥਿੰਦ)। Corruption: ਪੰਜਾਬ ਵਿਜੀਲੈਂਸ ਬਿਊਰੋ ਨੇ 11,500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ’ਚ ਪੀਐਸਪੀਸੀਐਲ ਦਫਤਰ ਅਬੋਹਰ ਡਿਵੀਜਨ-3, ਫਿਰੋਜ਼ਪੁਰ ਜ਼ਿਲ੍ਹੇ ’ਚ ਤਾਇਨਾਤ ਜੂਨੀਅਰ ਇੰਜੀਨੀਅਰ (ਜੇਈ) ਪਵਨ ਕੁਮਾਰ ਵਿਰੁੱਧ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਸੂਬਾ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਫਾਜ਼ਿਲਕਾ ਜ਼ਿਲ੍ਹੇ […]
ਪੰਜਾਬ  Breaking News  ਖਾਸ ਖਬਰ 

ਦਸ ਹਜ਼ਾਰ ਦੀ ਰਿਸ਼ਵਤ ਲੈਂਦਾ ਐੱਸਡੀਐਮ ਦਾ ਸਟੈਨੋ ਕਾਬੂ

(ਸਤਪਾਲ ਥਿੰਦ) ਫਿਰੋਜ਼ਪੁਰ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਐੱਸਡੀਐੱਮ ਫਿਰੋਜ਼ਪੁਰ ਨਾਲ ਤਾਇਨਾਤ ਸਟੈਨੋ ਗੁਰਮੀਤ ਸਿੰਘ ਵਾਸੀ ਪਿੰਡ ਹਸਨ ਢੱਟ, ਜ਼ਿਲ੍ਹਾ ਫਿਰੋਜ਼ਪੁਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਮੋਗਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  Fraud Alert 

ਐੱਨਆਰਆਈ ਥਾਣੇ ਦੇ ਮੁਖੀ ਦਾ ਰੀਡਰ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ

(ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਬਿਊਰੋ ਨੇ ਅੱਜ ਐੱਨਆਰਆਈ ਥਾਣਾ ਲੁਧਿਆਣਾ ਦੇ ਐੱਸਐੱਚਓ ਦੇ ਰੀਡਰ ਵਜੋਂ ਤਾਇਨਾਤ ਸਿਪਾਹੀ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। (Bribe) ਰਾਜ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਬਲਰਾਜ ਸਿੰਘ ਨੂੰ ਐਡਵੋਕੇਟ ਅਰੁਣ ਕੁਮਾਰ ਖੁਰਮੀ ਵਾਸੀ ਉਪਕਾਰ ਨਗਰ, ਸਿਵਲ ਲਾਈਨਜ਼ ਲੁਧਿਆਣਾ ਦੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  Fraud Alert 
Ad Ad Ad