Cotton Factory Fire
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Cotton Factory Fire : ਵੇਸਟ ਕੋਟਨ ਫੈਕਟਰੀ ’ਚ ਲੱਗੀ ਅੱਗ, ਕਰੋੜਾਂ ਦਾ ਨੁਕਸਾਨ
Published On
By Satinder Mathur
ਸਮਾਣਾ-ਭਵਾਨੀਗੜ੍ਹ ਰੋਡ ’ਤੇ ਸਥਿਤ ਗਣੇਸ਼ ਇੰਟਰਪ੍ਰਾਈਜ ਦੇ ਵੇਸਟ ਕੋਟਨ ਗੋਦਾਮ ’ਚ ਅਚਾਨਕ ਭਿਆਨਕ ਅੱਗ ਲੱਗਣ ਕਾਰਨ ਇਲਾਕੇ ਵਿੱਚ ਭਾਜੜ ਪੈ ਗਈ। ਅੱਗ ਇੰਨੀ ਤੇਜ਼ ਸੀ ਕਿ ਕੁਝ ਹੀ ਮਿੰਟਾਂ ਵਿੱਚ ਗੋਦਾਮ ਵਿੱਚ ਪਈ ਕੋਟਨ, ਰੂੰ ਅਤੇ ਕੀਮਤੀ ਮਸ਼ੀਨਰੀ ਨੂੰ ਆਪਣੀ ਚਪੇਟ ਵਿੱਚ ਲੈ ਲਿਆ।