Cough Syrup Warning

Cough Syrup: ਖੰਘ ਦੀ ਦਵਾਈ ਖਰੀਦਣ ਤੋਂ ਪਹਿਲਾਂ ਪੜ੍ਹੋ ਇਹ ਚਿਤਾਵਨੀ, ਸਰਕਾਰ ਨੇ ਕੀਤਾ ਵੱਡਾ ਬਦਲਾਅ

ਕੇਂਦਰ ਸਰਕਾਰ ਦੇਸ਼ ਵਿੱਚ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ’ਚ ਰੱਖਦਿਆਂ ਮਹੱਤਵਪੂਰਨ ਕਦਮ ਚੁੱਕ ਰਹੀ ਹੈ। ਜਲਦੀ ਹੀ ਖੰਘ ਦੀਆਂ ਦਵਾਈਆਂ ਦੀਆਂ ਬੋਤਲਾਂ ’ਤੇ ਇੱਕ ਸਪੱਸ਼ਟ ਲਾਲ ਚਿਤਾਵਨੀ ਹੋਵੇਗੀ, ਜਿਸ ਵਿੱਚ ਲਿਖਿਆ ਹੋਵੇਗਾ ਕਿ ਦਵਾਈ 4 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਨਹੀਂ ਦਿੱਤੀ ਜਾਣੀ ਚਾਹੀਦੀ
ਦੇਸ਼  ਖਾਸ ਖਬਰ  ਸਿਹਤ  ਘਰ-ਪਰਿਵਾਰ