Council

ਸੁਰੱਖਿਆ ਪਰੀਸ਼ਦ ‘ਚ ਕਸ਼ਮੀਰ ਨਹੀਂ ਹੋਵੇਗਾ ਚਰਚਾ ਦਾ ਵਿਸ਼ਾ

ਸੰਯੁਕਤ ਰਾਸ਼ਟਰ। ਸੰਯੁਕਤ ਰਾਸ਼ਟਰ ਨੇ ਕਸ਼ਮੀਰ ਮੁੱਦੇ ‘ਤੇ ਪਾਕਿਸਤਾਨ ਨੂੰ ਕਰਾਰ ਝਟਕਾ ਦਿੱਤਾ ਹੈ। ਸੰਯੁਕਤ ਰਾਸ਼ਟਰ ਵਿਚ ਬ੍ਰਿਟੇਨ ਦੀ ਸਥਾਈ ਮੈਂਬਰ ਅਤੇ ਸਥਾਈ ਪਰੀਸ਼ਦ ਦੀ ਪ੍ਰਧਾਨ ਕੈਰਨ ਪੀਅਰਸ ਨੇ ਕਿਹਾ ਕਿ ਨਵੰਬਰ ਵਿਚ ਹੋਣ ਵਾਲੀ ਬੈਠਕ ਵਿਚ ਕਸ਼ਮੀਰ ‘ਤੇ ਕੋਈ ਚਰਚਾ ਨਹੀਂ ਹੋਵੇਗੀ। Kashmir ਉਨ੍ਹਾਂ ਨੇ ਕਿਹਾ ਕਿ ਦੁਨੀਆ ਵਿਚ ਹੋਰ ਵੀ ਬਹੁਤ ਸਾਰੇ ਮੁੱਦੇ ਹਨ। […]
Breaking News  ਕੁੱਲ ਜਹਾਨ 

ਭਾਰਤ-ਪਾਕਿ ਤਨਾਅ ਤੇ ਕੁਰੈਸ਼ੀ ਨੇ ਸੁਰਖਿੱਆ ਪਰਿਸ਼ਦ ਪ੍ਰਧਾਨ ਨੂੰ ਲਿਖਿਆ ਪੱਤਰ

ਨਵੀਂ ਦਿੱਲੀ। ਜੰਮੂ-ਕਸ਼ਮੀਰ ਦੇ ਪੁਲਵਾਮਾ ਅੱਤਵਾਦੀ ਹਮਲੇ ‘ਚ 40 ਜਵਾਨਾਂ ਦੇ ਸ਼ਹੀਦ ਹੋਣ ਤੋਂ ਬਾਅਦ ਭਾਰਤ ਵੱਲੋਂ ਸਖਤ ਕਾਰਵਾਈ ਦੇ ਸੰਕੇਤਾਂ ਦੇ ਵਿੱਚ ਪਾਕਿਸਤਾਨ ਦੇ ਵਿਦੇਸ਼ ਮੰੰਤਰੀ ਸ਼ਾਹ ਮਹਮੂਦ ਕੁਰੈਸ਼ੀ ਨੇ ਸੰਯੁਕਤ ਰਾਸ਼ਟਰ ਪਰਿਸ਼ਦ (ਯੂਐਨਐਸਸੀ) ਦੇ ਪ੍ਰਧਾਨ ਫ੍ਰਾਂਸਿਸਕੋ ਏਟੋਨਿਓ ਕੋਰਟੋਰਿਅਲ ਨੂੰ ਪੱਤਰ ਲਿਖਕੇ ਪਾਕਿਸਤਾਨ ਖਿਲਾਫ਼ ਭਾਰਤ ਦੇ ਬਲ ਵਰਤੋ ਦੀ ਧਮਕੀ ਦੇ ਨਤੀਜੇ ਵਜੋਂ ਖੇਤਰ […]
ਦੇਸ਼  Breaking News  ਦਿੱਲੀ-ਐਨਸੀਆਰ 

ਜੀਐੱਸਟੀ ਕੌਂਸਲ ਦੀ 31ਵੀਂ ਮੀਟਿੰਗ : ਮੂਵੀ ਟਿਕਟ, ਥਰਡ ਪਾਰਟੀ ਬੀਮਾ, ਐਲਈਡੀ ਟੀਵੀ, ਫ੍ਰੋਜਨ ਸਬਜ਼ੀਆਂ ਹੋਈਆਂ ਸਸਤੀਆਂ

ਚੋਣਾਵੀ ਤੋਹਫ਼ੇ : ਜੀਐੱਸਟੀ ‘ਚ 33 ਵਸਤੂਆਂ ਸਸਤੀ 33 ਵਸਤੂਆਂ ਨੂੰ 18 ਫੀਸਦੀ ਸਲੈਬ ਤੋਂ 12 ਤੇ 5 ਫਸੀਦੀ ਦੇ ਸਲੈਬ ‘ਚ ਲਿਆਂਦਾ ਗਿਆ ਨਵੀਂ ਦਿੱਲੀ | ਐੱਸਟੀ ਕੌਂਸਲ ਦੀ ਅਹਿਮ ਮੀਟਿੰਗ ‘ਚ ਸਰਕਾਰ ਨੇ ਅੱਜ ਵੱਡਾ ਫੈਸਲਾ ਲੈਂਦਿਆਂ 33 ਸਮਾਨਾਂ ‘ਤੇ ਜੀਐੱਸਟੀ ਦੀਆਂ ਦਰਾਂ ਘਟਾ ਦਿੱਤੀਆਂ ਜੀਐੱਸਟੀ ਕੌਂਸਲ ਦੀ ਮੀਟਿੰਗ ‘ਚ 7 ਆਈਟਮਾਂ ‘ਤੇ ਦਰਾਂ […]
ਦੇਸ਼  Breaking News 

ਉੱਭਾਵਾਲ ਜ਼ਿਲ੍ਹਾ ਪਰਿਸ਼ਦ ਜ਼ੋਨ ਦਾ ‘ਹਾਈ ਵੋਲਟੇਜ਼ ਡਰਾਮਾ’

ਸੰਗਰੂਰ (ਸੱਚ ਕਹੂੰ ਨਿਊਜ਼)। ਜ਼ਿਲ੍ਹਾ ਸੰਗਰੂਰ ਦਾ ਸਭ ਤੋਂ ਅਹਿਮ ਮੰਨਿਆ ਜਾਂਦਾ ਜ਼ਿਲ੍ਹਾ ਪਰਿਸ਼ਦ ਹਲਕਾ ਉੱਭਾਵਾਲ ਤੋਂ ਹਾਲੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਤਗੁਰ ਸਿੰਘ ਨਮੋਲ ਦੇ ਕਾਗਜ਼ ਰੱਦ ਹੋਣ ਦੀਆਂ ਖ਼ਬਰਾਂ ਦੀ ਸਿਆਹੀ ਸੁੱਕੀ ਨਹੀਂ ਸੀ ਕਿ ਅੱਜ ਸੱਤਾਧਾਰੀ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਸਿੰਘ ਰਾਜਾ ਦੇ ਮੁਕਾਬਲੇ ਬਾਕੀ ਰਹਿ ਗਏ। ਆਮ ਆਦਮੀ ਪਾਰਟੀ […]
ਪੰਜਾਬ 

ਸੰਯੁਕਤ ਰਾਸ਼ਟਰ ਪ੍ਰੀਸ਼ਦ ਸੀਰੀਆ ਦੇ ਇਦਲਿਬ ‘ਤੇ ਕਰੇਗਾ ਚਰਚਾ

ਸੰਯੁਕਤ ਰਾਸ਼ਟਰ, ਏਜੰਸੀ। ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਆਗਾਮੀ ਸ਼ੁੱਕਰਵਾਰ ਨੂੰ ਹੋਣ ਵਾਲੀ ਮੀਟਿੰਗ ‘ਚ ਸੀਰੀਆ ਦੇ ਇਦਲਿਬ ਪ੍ਰਾਂਤ ਦੀ ਸਥਿਤੀ ‘ਤੇ ਚਰਚਾ ਹੋਵੇਗੀ। ਸੰਯੁਕਤ ਰਾਸ਼ਟਰ ‘ਚ ਅਮਰੀਕਾ ਰਾਜਦੂਤ ਨਿੱਕੀ ਹੇਲੀ ਨੇ ਮੰਗਲਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ‘ਚ ਸੀਰੀਆਈ ਸਰਕਾਰ ਨੂੰ ਇਦਲਿਬ ‘ਚ ਸੰਭਾਵਿਤ ਸੈਨਿਕ ਹਮਲੇ ਨਾਲ ਪਹਿਲਾਂ ਰਾਸਾਇਣਕ ਹਥਿਆਰਾਂ ਦਾ ਉਪਯੋਗ ਨਾ ਕਰਨ ਦੀ […]
ਕੁੱਲ ਜਹਾਨ 

ਮਲੋਟ ਦੇ ਨਗਰ ਕੌਂਸਲ ਪ੍ਰਧਾਨ ਤੋਂ ਬੰਦੂਕ ਦੀ ਨੋਕ ‘ਤੇ ਖੋਹੇ 9 ਲੱਖ ਰੁਪਏ

ਮਲੋਟ ਤੋਂ ਬਠਿੰਡਾ ਆ ਰਿਹਾ ਸੀ ਮਨਪ੍ਰੀਤ ਸਿੰਘ ਉਰਫ ਪ੍ਰਿੰਸ | Froud News ਰਸਤਾ ਪੁੱਛਣ ਦੇ ਬਹਾਨੇ ਰੋਕ ਕੇ ਸਕਾਰਪੀਓ ਸਵਾਰ ਵਿਅਕਤੀਆਂ ਨੇ ਦਿੱਤਾ ਘਟਨਾ ਨੂੰ ਅੰਜਾਮ | Froud News ਬਠਿੰਡਾ, (ਅਸ਼ੋਕ ਵਰਮਾ)। ਸਥਾਨਕ ਸ਼ਹਿਰ ਦੇ ਬੱਲਾ ਰਾਮ ਨਗਰ ਚੌਂਕ ‘ਚ ਇੱਕ ਕਾਰ ਸਵਾਰ ਵਿਅਕਤੀ ਤੋਂ ਬੰਦੂਕ ਦੀ ਨੋਕ ‘ਤੇ ਸਕਾਰਪੀਓ ਸਵਾਰ ਚਾਰ ਵਿਅਕਤੀ 9 […]
ਪੰਜਾਬ 

ਜੀਐੱਸਟੀ ਕੌਂਸਲ ਦੀ 26ਵੀਂ ਬੈਠਕ ‘ਚ ਮਹੱਤਵਪੂਰਨ ਫੈਸਲੇ

ਰਿਟਰਨ, ਰਿਵਰਸ ਚਾਰਜ ਤੇ ਟੀਡੀਐੱਸ ‘ਤੇ ਜੂਨ ਤੱਕ ਰਾਹਤ | GST Council 1 ਅਪਰੈਲ ਤੋਂ ਪੂਰੇ ਦੇਸ਼ ‘ਚ ਲਾਗੂ ਹੋਵੇਗਾ ਇੰਟਰ ਸਟੇਟ ਈ-ਵੇ ਬਿੱਲ ਨਵੀਂ ਦਿੱਲੀ (ਏਜੰਸੀ)। ਵਸਤੂ ਤੇ ਸੇਵਾ ਟੈਕਸ (ਜੀਐੱਸਟੀ) ਪਰਸ਼ਿਦ ਨੇ ਰਿਟਰਨ ਦਾਖਲ ਕਰਨ, ਰਿਵਰਸ ਚਾਰਜ ਪ੍ਰਣਾਲੀ ਤੇ ਸਰੋਤ ਟੈਕਸ (ਟੀਡੀਐੱਸ) ਸਬੰਧੀ ਤਜਵੀਜ਼ਾਂ ‘ਚ ਕਾਰੋਬਾਰੀਆਂ ਨੂੰ ਤਿੰਨ ਮਹੀਨੇ ਹੋਰ ਰਾਹਤ ਦੇ ਦਿੱਤੀ […]
ਦੇਸ਼  Breaking News 

ਜੀਐੱਸਟੀ ਕੌਂਸਲ ਦੀ 18 ਜਨਵਰੀ ਨੂੰ ਹੋਵੇਗੀ ਮੀਟਿੰਗ

ਨਵੀਂ ਦਿੱਲੀ (ਏਜੰਸੀ)। ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਦਰਮਿਆਨ ਆਉਂਦੀ 18 ਜਨਵਰੀ ਨੂੰ ਜੀਐੱਸਟੀ ਕੌਂਸਲ ਦੀ ਇੱਕ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਦੇਸ਼ ਭਰ ‘ਚ ਪੈਟਰੋਲ ਤੇ ਡੀਜ਼ਲ ਦੇ ਰੇਟ ਆਪਣੇ ਰਿਕਾਰਡ ਪੱਧਰ ‘ਤੇ ਪਹੁੰਚ ਗਏ ਹਨ। ਇਸ ਨਾਲ ਸਰਕਾਰ ਨੂੰ ਕਾਫ਼ੀ ਮੁਸ਼ਕਲ ਹੋ ਰਹੀ ਹੈ। ਮੁੰਬਈ ‘ਚ ਪੈਟਰੋਲ 80 ਦੇ ਲਗਭਗ ਤਾਂ ਹੈਦਰਾਬਾਦ ‘ਚ […]
ਦੇਸ਼  Breaking News