Court

Rajpal Yadav: ਅਦਾਲਤ ਨੇ ਰਾਜਪਾਲ ਯਾਦਵ ਨੂੰ ਪੈਸੇ ਵਾਪਸ ਕਰਨ ਲਈ ਕਿਹਾ, ਅਗਲੀ ਸੁਣਵਾਈ 1 ਅਪ੍ਰੈਲ ਨੂੰ

Rajpal Yadav:  ਨਵੀਂ ਦਿੱਲੀ, (ਆਈਏਐਨਐਸ)। ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਉਸ ਦਿਨ ਸੁਣਵਾਈ ਕੀਤੀ, ਜਿਸ ਦਿਨ ਬਾਲੀਵੁੱਡ ਅਦਾਕਾਰ ਰਾਜਪਾਲ ਯਾਦਵ, ਜੋ ਚੈੱਕ ਬਾਊਂਸ ਮਾਮਲੇ ਦਾ ਸਾਹਮਣਾ ਕਰ ਰਿਹਾ ਹੈ, ਦੀ ਅੰਤਰਿਮ ਜ਼ਮਾਨਤ ਖਤਮ ਹੋਣ ਵਾਲੀ ਸੀ। ਅਦਾਲਤ ਨੇ ਮੰਨਿਆ ਕਿ ਅਦਾਕਾਰ ਦੁਆਰਾ ਕਾਫ਼ੀ ਰਕਮ ਜਮ੍ਹਾਂ ਕਰਵਾਈ ਗਈ ਹੈ ਪਰ ਕਿਹਾ ਕਿ ਜੇਕਰ ਸਾਰੀ ਬਕਾਇਆ […]
ਦੇਸ਼  Breaking News  ਮਨੋਰੰਜਨ  ਖਾਸ ਖਬਰ 

Panchayat Elections Punjab: ‘ਸਿਆਸੀ ਦਬਾਅ ’ਚ ਬੇ-ਵਜ੍ਹਾ ਉਨ੍ਹਾਂ ਦੇ ਕਾਗਜ਼ ਰੱਦ ਕੀਤੇ ਤਾਂ ਉਹ ਅਦਾਲਤ ਦਾ ਦਰਵਾਜ਼ਾ ਖੜਕਾਉਣਗੇ’

ਪੰਚਾਇਤੀ ਚੋਣਾਂ ਲੜ੍ਹਨ ਦੇ ਚਾਹਵਾਨ ਸਾਬਕਾ ਸਰਪੰਚ ਸਾਬਕਾ ਕਾਂਗਰਸੀ ਵਿਧਾਇਕ ਵੈਦ ਦੀ ਅਗਵਾਈ ’ਚ ਡਿਪਟੀ ਕਮਿਸ਼ਨਰ ਜੋਰਵਾਲ ਨੂੰ ਮਿਲੇ | Panchayat Elections Punjab (ਜਸਵੀਰ ਸਿੰਘ ਗਹਿਲ) ਲੁਧਿਆਣਾ। ਪੰਚਾਇਤੀ ਚੋਣਾਂ ਲੜ੍ਹਨ ਲਈ ਐੱਨਓਸੀ ਨਾ ਮਿਲਣ ਤੋਂ ਖ਼ਫਾ ਹੋਏ ਸਾਬਕਾ ਕਾਂਗਰਸੀ ਸਰਪੰਚ ਅੱਜ ਸਾਬਕਾ ਵਿਧਾਇਕ ਕੁਲਦੀਪ ਵੈਦ ਦੀ ਅਗਵਾਈ ’ਚ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੂੰ ਮਿਲੇ। ਇਸ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਗਵਾਹ ਦੂਜੀ ਵਾਰੀ ਵੀ ਨਹੀਂ ਪਹੁੰਚੇ ਅਦਾਲਤ

ਗੁਰਵਿੰਦਰ ਤੇ ਗੁਰਪ੍ਰੀਤ ਮੁੱਖ ਗਵਾਹ ਹਨ ਇਸ ਕਤਲ ਕੇਸ ’ਚ (ਸੱਚ ਕਹੂੰ ਨਿਊਜ਼) ਮਾਨਸਾ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੀ ਕੋਰਟ ’ਚ ਸੁਣਵਾਈ ਹੋਈ। ਕੋਰਟ ’ਚ ਮੁੱਖ ਗਵਾਹ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਗਵਾਹੀ ਦੇਣ ਲਈ ਨਹੀਂ ਆਏ ਇਹ ਦੂਜੀ ਵਾਰ ਹੈ ਜਦੋਂ ਘਟਨਾ ਤੋਂ ਬਾਅਦ ਸਿੱਧੂ ਦੀ ਕਾਰ ਵਿੱਚ ਬੈਠੇ ਦੋਵੇਂ ਦੋਸਤ ਗਵਾਹੀ […]
ਦੇਸ਼  ਪੰਜਾਬ  Breaking News  ਮਨੋਰੰਜਨ  ਸੂਬੇ  ਖਾਸ ਖਬਰ 

15 ਕਿੱਲੋ ਅਫੀਮ ਮਾਮਲੇ ’ਚ ਸਾਬਕਾ ਡੀਐਸਪੀ ਸਮੇਤ ਤਿੰਨ ਦੋਸ਼ੀਆਂ ਨੂੰ 12 ਸਾਲ ਦੀ ਕੈਦ

ਡੇਢ ਲੱਖ ਰੁਪਏ ਜੁਰਮਾਨਾ (Mohali District Court) (ਐੱਮ ਕੇ ਸ਼ਾਇਨਾ) ਮੋਹਾਲੀ। ਮੋਹਾਲੀ ਜ਼ਿਲ੍ਹਾ ਅਦਾਲਤ ਨੇ 15 ਕਿਲੋ ਅਫੀਮ ਮਾਮਲੇ ਵਿੱਚ ਸਾਬਕਾ ਡੀਐਸਪੀ ਸਮੇਤ ਤਿੰਨ ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੰਦਿਆਂ 12 ਸਾਲ ਦੀ ਸਜ਼ਾ ਸੁਣਾਈ ਹੈ। ਮੋਹਾਲੀ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਦੋਸ਼ੀ ਸੇਵਾ ਮੁਕਤ ਡੀਐਸਪੀਜ਼ ਹਕੀਕਤ ਰਾਏ, ਸਵਰਨ ਸਿੰਘ ਅਤੇ ਵਿਕਰਮਨਾਥ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਸਿੱਧੂ ਮੂਸੇ ਵਾਲਾ ਕਤਲ ਕੇਸ : ਮੁਲਜ਼ਮਾਂ ਨੇ ਵੀਡੀਓ ਕਾਨਫਰੰਸ ਰਾਹੀਂ ਭੁਗਤੀ ਪੇਸ਼ੀ

ਅਗਲੀ ਸੁਣਵਾਈ 19 ਅਪਰੈਲ ਨੂੰ (Sidhu Moose Wala) (ਸੁਖਜੀਤ ਮਾਨ) ਮਾਨਸਾ। ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ’ਚ ਅੱਜ ਹੋਈ ਸੁਣਵਾਈ ਦੌਰਾਨ 25 ਮੁਲਜ਼ਮਾਂ ਨੇ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ, ਜਦੋਂਕਿ ਦੀਪਕ ਮੁੰਡੀ ਅਤੇ ਸਚਿਨ ਭਿਵਾਨੀ ਨਾਲ ਤਾਲਮੇਲ ਨਹੀਂ ਹੋ ਸਕਿਆ। ਅਦਾਲਤ ਵੱਲੋਂ ਹੁਣ ਅਗਲੀ ਤਰੀਖ 19 ਅਪਰੈਲ ਤੈਅ ਕੀਤੀ ਗਈ ਹੈ। Sidhu Moose Wala […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਕੋਰਟ ਨੇ ਮੁੱਖ ਮੰਤਰੀ ਕੇਜਰੀਵਾਲ ਨੂੰ 6 ਦਿਨ ਦੇ ਰਿਮਾਂਡ ‘ਤੇ ਭੇਜਿਆ

ਨਵੀਂ ਦਿੱਲੀ। ਦਿੱਲੀ ਦੇ ਸ਼ਰਾਬ ਨੀਤੀ ਮਾਮਲੇ ‘ਚ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ 6 ਦਿਨ ਦੇ ED ਰਿਮਾਂਡ ‘ਤੇ ਭੇਜ ਦਿੱਤਾ ਹੈ। ਈਡੀ ਨੇ 10 ਦਿਨ ਦਾ ਰਿਮਾਂਡ ਮੰਗਿਆ ਸੀ। ਇਸ ਤੋਂ ਪਹਿਲਾਂ 3 ਘੰਟੇ ਦੀ ਸੁਣਵਾਈ ਤੋਂ ਬਾਅਦ ਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।ਕੇਜਰੀਵਾਲ ਨੂੰ ਸ਼ੁੱਕਰਵਾਰ ਨੂੰ ਦੁਪਹਿਰ 2 […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

ਕੇਜਰੀਵਾਲ ਦੇ ਰਿਮਾਂਡ ’ਤੇ ਕੋਰਟ ਨੇ ਫੈਸਲਾ ਰਾਖਵਾਂ ਰੱਖਿਆ

ਨਵੀਂ ਦਿੱਲੀ। ਸ਼ਰਾਬ ਨੀਤੀ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ੁੱਕਰਵਾਰ ਨੂੰ ਦੁਪਹਿਰ 2 ਵਜੇ ਈਡੀ ਨੇ ਰੌਸ ਐਵੇਨਿਊ ਕੋਰਟ ਵਿੱਚ ਪੇਸ਼ ਕੀਤਾ। ਤਿੰਨ ਘੰਟੇ ਤੱਕ ਚੱਲੀ ਬਹਿਸ ਵਿੱਚ ਜਾਂਚ ਏਜੰਸੀ ਨੇ 10 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ। ਪਰ ਅਦਾਲਤ ਨੇ ਰਿਮਾਂਡ ’ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਇਸ ਤੋਂ ਇਲਾਵਾ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

ਅਮਰੂਦ ਬਾਗ ਘੁਟਾਲਾ : ਜਸਪ੍ਰੀਤ ਸਿੱਧੂ ਦਾ ਤਿੰਨ ਦਿਨਾਂ ਦਾ ਰਿਮਾਂਡ ਹੋਰ ਵਧਿਆ

ਮੋਹਾਲੀ (ਐੱਮ ਕੇ ਸ਼ਾਇਨਾ)। ਵਿਜੀਲੈਂਸ (Vigilance) ਨੇ ਅਮਰੂਦ ਦੇ ਬਾਗ ਘੁਟਾਲੇ ਵਿਚ ਗ੍ਰਿਫਤਾਰ ਬਾਗਬਾਨੀ ਵਿਕਾਸ ਅਫਸਰ ਜਸਪ੍ਰੀਤ ਸਿੰਘ ਸਿੱਧੂ ਨੂੰ ਪਿਛਲਾ ਰਿਮਾਂਡ ਖਤਮ ਹੋਣ ਉਪਰੰਤ ਅੱਜ ਮੁੜ ਮੋਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਵਿਜੀਲੈਂਸ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਮੁਲਜ਼ਮ ਪਿਛਲੇ ਲੰਮੇ ਸਮੇਂ ਤੋਂ ਖਰੜ ਵਿੱਚ ਡੀ.ਐਚ.ਓ.ਸੀ ਜਿਸ ਨੇ ਬਾਗਬਾਨੀ ਸਰਵੇਖਣ ਦੌਰਾਨ ਸਭ ਤੋਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  Fraud Alert 

ਸਾਧੂ ਸਿੰਘ ਧਰਮਸੋਤ ਫਿਰ ਤੋਂ ਦੋ ਦਿਨ ਦੇ ਰਿਮਾਂਡ ‘ਤੇ

ਮੋਹਾਲੀ (ਐੱਮ ਕੇ ਸ਼ਾਇਨਾ) ਮੁਹਾਲੀ ਅਦਾਲਤ ਨੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot ) ਨੂੰ ਮੁੜ ਦੋ ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ। ਧਰਮਸੋਤ ਨੂੰ ਜੰਗਲਾਤ ਵਿਭਾਗ ਨਾਲ ਸਬੰਧਤ ਇੱਕ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਈਡੀ ਲੰਬੇ ਸਮੇਂ ਤੋਂ ਇਸ ਮਾਮਲੇ ਦੀ ਜਾਂਚ ਕਰ ਰਹੀ ਸੀ। ਇਹ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਗਊ ਮਾਸ ਤਸਕਰੀ ਦੇ ਦੋਸ਼ ’ਚ ਦੋ ਨੂੰ ਅਦਾਲਤ ਨੇ ਭੇਜਿਆ ਨਿਆਂਇਕ ਹਿਰਾਸਤ ’ਚ

(ਜਸਵੀਰ ਸਿੰਘ ਗਹਿਲ) ਲੁਧਿਆਣਾ। ਥਾਣਾ ਸਰਾਭਾ ਨਗਰ ਦੀ ਪੁਲਿਸ ਵੱਲੋਂ ਦੋ ਜਣਿਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ ਗਊ ਮਾਸ ਬਰਾਮਦ ਕੀਤਾ ਗਿਆ ਸੀ। ਪੁਲਿਸ ਵੱਲੋਂ ਪੇਸ਼ ਕੀਤੇ ਜਾਣ ’ਤੇ ਅਦਾਲਤ ਨੇ ਦੋਵਾਂ ਨੂੰ ਇੱਕ ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਹੈ। ਜਾਣਕਾਰੀ ਦਿੰਦਿਆਂ ਸੰਯੁਕਤ ਗਊ ਰਕਸ਼ਾ ਦਲ ਦੇ ਕੌਮੀ ਪ੍ਰਧਾਨ ਗੁਰਪ੍ਰੀਤ ਸਿੰਘ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਮੰਤਰੀ ਅਮਨ ਅਰੋਡ਼ਾ ਨੂੰ ਹੋਈ ਦੋ ਸਾਲ ਦੀ ਸਜ਼ਾ

(ਸੱਚ ਕਹੂੰ ਨਿਊਜ਼) ਸੁਨਾਮ। ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋ਼ਡ਼ਾ (Aman Arora ) ਨੂੰ ਦੋ ਸਾਲਾ ਦੀ ਸਜ਼ਾ ਸੁਣਾਈ ਗਈ ਹੈ। ਇਹ ਸਜ਼ਾ ਸੁਨਾਮ ਦੀ ਕੋਰਟ ਨੇ ਸੁਣਾਈ ਹੈ। ਜਾਣਕਾਰੀ ਅਨੁਸਾਰ ਅਮਨ ਅਰੋਡ਼ਾ ਨੂੰ ਇਹ ਸਜ਼ਾ ਪਰਿਵਾਰਕ ਝਗਡ਼ੇ ਦੇ ਕੇਸ ’ਚ ਸੁਣਾਈ ਗਈ। ਅਮਨ ਅਰੋਡ਼ਾ ਸਮੇਤ 9 ਵਿਅਕਤੀਆਂ ਨੂੰ 2-2 ਸਾਲ ਕੈਦ ਦੀ ਸਜ਼ਾ ਹੋਈ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

‘ਆਪ’ ਵਿਧਾਇਕ ਨੂੰ ਅੱਠ ਸਾਲਾਂ ਬਾਅਦ ਅਦਾਲਤ ਤੋਂ ਮਿਲੀ ਰਾਹਤ

‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਅੱਠ ਸਾਲਾਂ ਬਾਅਦ ਅਦਾਲਤ ਤੋਂ ਮਿਲੀ ਰਾਹਤ 2015 ’ਚ ਸਰਕਾਰ ਖਿਲਾਫ਼ ਰੇਲ ਰੋਕੋ ਅੰਦੋਲਨ ਦੌਰਾਨ ਸ਼ਤਾਬਦੀ ਟ੍ਰੇਨ ਰੋਕਣ ਦੇ ਦੋਸ਼ ’ਚ ਦਰਜ ਕੇਸ ’ਚੋਂ ਬਰੀ (ਜਸਵੀਰ ਸਿੰਘ ਗਹਿਲ) ਲੁਧਿਆਣਾ। ਆਮ ਆਦਮੀ ਪਾਰਟੀ ਦੇ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਸਥਾਨਕ ਅਦਾਲਤ ਨੇ ਅੱਠ ਸਾਲਾਂ ਬਾਅਦ ਰਾਹਤ ਦੇ ਦਿੱਤੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 
Ad Ad Ad