CPI Punjab News

CPI Rally: ਸੀਪੀਆਈ ਵੱਲੋਂ 1 ਸਤੰਬਰ ਦੀ ਰੈਲੀ ਲਈ ਪਿੰਡਾਂ ’ਚ ਮੁਹਿੰਮ ਸ਼ੁਰੂ

ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਵੱਲੋਂ 1 ਸਤੰਬਰ ਨੂੰ ਨਵੀਂ ਦਿੱਲੀ ਦੇ ਰਾਮ ਲੀਲਾ ਮੈਦਾਨ ਵਿਖੇ ‘ਬਦਲਾਅ ਜ਼ਰੂਰੀ ਹੈ’ ਦੇ ਨਾਅਰੇ ਹੇਠ ਕੀਤੀ ਜਾ ਰਹੀ ਕੌਮੀ ਰੈਲੀ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਫਰੀਦਕੋਟ ਦੇ ਪਿੰਡਾਂ ’ਚ ਜਨ ਸੰਪਰਕ ਮੁਹਿੰਮ ਦੀ ਸ਼ੁਰੂਆਤ ਕੀਤੀ
ਪੰਜਾਬ