ਸਾਡੇ ਨਾਲ ਸ਼ਾਮਲ

Follow us

9.6 C
Chandigarh
Saturday, January 24, 2026
More
    Home Breaking News Sitaram Yechu...

    Sitaram Yechury: ਸੀਪੀਆਈ (ਐਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦਾ ਦੇਹਾਂਤ

    Sitaram Yechury
    Sitaram Yechury: ਸੀਪੀਆਈ (ਐਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦਾ ਦੇਹਾਂਤ

    ਨਵੀਂ ਦਿੱਲੀ (ਏਜੰਸੀ)। ਸੀਪੀਆਈ (ਐਮ) ਦੇ ਸੀਨੀਅਰ ਆਗੂ ਸੀਤਾਰਾਮ ਯੇਚੁਰੀ (72 ਸਾਲ) ਦਾ ਅੱਜ ਵੀਰਵਾਰ ਨੂੰ ਦੇਹਾਂਤ ਹੋ ਗਿਆ। ਸੀਨੀਅਰ ਸਿਆਸਤਦਾਨ ਨੂੰ ਨਿਮੂਨੀਆ ਵਰਗੇ ਛਾਤੀ ਦੀ ਲਾਗ ਦੇ ਇਲਾਜ ਲਈ 19 ਅਗਸਤ ਨੂੰ ਏਮਜ਼ ਨਵੀਂ ਦਿੱਲੀ ਵਿੱਚ ਦਾਖਲ ਕਰਵਾਇਆ ਗਿਆ ਸੀ। Sitaram Yechury

    ਇਹ ਵੀ ਪੜ੍ਹੋ: Crime News: ਨਸ਼ਾ ਛਡਾਊ ਕੇਂਦਰ ’ਚ ਨੌਜਵਾਨ ਦੀ ਭੇਦਭਰੇ ਹਾਲਾਤਾਂ ’ਚ ਮੌਤ

    ਇੱਕ ਮੀਡੀਆ ਰਿਪੋਰਟ ਵਿੱਚ ਪਾਰਟੀ ਅਤੇ ਹਸਪਤਾਲ ਦੇ ਸੂਤਰਾਂ ਦੇ ਹਵਾਲੇ ਤੋਂ ਕਿਹਾ ਗਿਆ ਹੈ, “ਸੀਪੀਆਈ (ਐਮ) ਦੇ ਸੀਨੀਅਰ ਨੇਤਾ ਸੀਤਾਰਾਮ ਯੇਚੁਰੀ ਦਾ ਲੰਮੀ ਬਿਮਾਰੀ ਤੋਂ ਬਾਅਦ ਵੀਰਵਾਰ ਨੂੰ 72 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ।” ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਰਾਜੀਵ ਚੰਦਰ ਸ਼ੇਖਰ ਨੇ ਕਿਹਾ, ‘‘ਸੀਤਾਰਾਮ ਯੇਚੁਰੀ ਦਾ ਦੇਹਾਂਤ ਬਾਰੇ ਸੁਣ ਕੇ ਦੁੱਕ ਹੋਇਆ, ਜੋ ਕੁਝ ਸਾਲ ਪਹਿਲਾਂ ਸੰਸਦ ਵਿੱਚ ਮੇਰੇ ਸਹਿਯੋਗੀ ਸਨ। ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਪ੍ਰਤੀ ਮੇਰੀ ਡੂੰਘੀ ਹਮਦਰਦੀ।”

    LEAVE A REPLY

    Please enter your comment!
    Please enter your name here