CrimeIn Punjab

Amritsar News: ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਨੂੰ ਮਾਰੀ ਗੋਲੀ, ਹਾਲਤ ਗੰਭੀਰ

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿੱਚ ਇੱਕ ਵਾਰ ਫਿਰ ਗੋਲੀਆਂ ਚੱਲਣ ਦੀ ਘਟਨਾ ਸਾਹਮਣੇ ਆਈ ਹੈ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜਾਣਕਾਰੀ ਮੁਤਾਬਕ ਦੋ ਅਣਪਛਾਤੇ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਅਤੇ ਉਨ੍ਹਾਂ ਵੱਲੋਂ ਤਿੰਨ ਤੋਂ ਚਾਰ ਫਾਇਰ ਕੀਤੇ ਗਏ।
ਪੰਜਾਬ  ਸੂਬੇ  ਖਾਸ ਖਬਰ 
Ad Ad Ad