Crime New

Punjab News: ਦਿਨ-ਦਿਹਾੜੇ ਨੌਜਵਾਨ ਦਾ ਚਾਕੂ ਮਾਰ ਕੇ ਕਤਲ, ਮਾਮਲਾ ਦਰਜ

ਸੀਸੀਟੀਵੀ ਕੈਮਰੇ ’ਚ ਕੈਦ ਹੋਈ ਵਾਰਦਾਤ, ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਜਾਰੀ (ਖੁਸ਼ਵੀਰ ਸਿੰਘ ਤੂਰ) ਪਟਿਆਲਾ। Punjab News: ਪਟਿਆਲਾ ਦੀ ਬਾਬੂ ਸਿੰਘ ਕਲੌਨੀ ਸਰੇ ਬਜ਼ਾਰ ਵਿੱਚ ਕੁਝ ਨੌਜਵਾਨਾਂ ਵੱਲੋਂ ਇੱਕ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਪੰਜ ਨੌਜਵਾਨਾਂ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ