Crime news
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Ludhiana News: ਲੁਧਿਆਣਾ ’ਚ ਹਥਿਆਰਬੰਦ ਨੌਜਵਾਨਾਂ ਵੱਲੋਂ ਘਰ ’ਤੇ ਹਮਲਾ, 2 ਭਰਾ ਗੰਭੀਰ ਜ਼ਖ਼ਮੀ
Published On
By Khushdeep Singh
ਲੁਧਿਆਣਾ ਦੇ ਜਗਰਾਉਂ ਇਲਾਕੇ ’ਚ ਬੁੱਧਵਾਰ ਦੇਰ ਰਾਤ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ 30 ਤੋਂ 40 ਦੇ ਕਰੀਬ ਹਥਿਆਰਬੰਦ ਨੌਜਵਾਨਾਂ ਨੇ ਇੱਕ ਘਰ ’ਤੇ ਹਮਲਾ ਕਰ ਦਿੱਤਾ। ਹਮਲਾਵਰ ਘਰ ਦੀ ਕੰਧ ਟੱਪ ਕੇ ਅੰਦਰ ਦਾਖ਼ਲ ਹੋਏ ਤੇ ਸੁੱਤੇ ਪਏ ਦੋ ਭਰਾਵਾਂ ’ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ।
Crime News: ਘਰੇਲੂ ਕਲੇਸ਼ ਕਾਰਨ ਪਤਨੀ ਦਾ ਕਤਲ, ਪਤੀ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ
Published On
By Khushdeep Singh
ਕੋਟਕਪੂਰਾ ਦੇ ਪਿੰਡ ਕੁਹਾਰ ਵਾਲਾ ਵਿਖੇ ਘਰੇਲੂ ਕਲੇਸ਼ ਦੇ ਚੱਲਦਿਆਂ ਇੱਕ ਵਿਅਕਤੀ ਵੱਲੋਂ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ 30 ਸਾਲਾ ਸਰਬਜੀਤ ਕੌਰ ਵਜੋਂ ਹੋਈ ਹੈ।
Crime News: ਡੇਰਾ ਬਾਬਾ ਨਾਨਕ ’ਚ ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ
Published On
By Khushdeep Singh
ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਡੇਰਾ ਬਾਬਾ ਨਾਨਕ ਇਲਾਕੇ ਦੇ ਪਿੰਡ ਪੱਡਾ ’ਚ ਸ਼ਨਿੱਚਰਵਾਰ ਦੇਰ ਸ਼ਾਮ ਇੱਕ 27 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਸੁਖਰਾਜ ਸਿੰਘ ਉਰਫ਼ ਕਾਕਾ ਵਜੋਂ ਹੋਈ ਹੈ।
Sunam News: ਦੇਸੀ ਪਸਤੌਲ 32 ਬੋਰ, ਮੈਗਜ਼ੀਨ ਤੇ 6 ਕਾਰਤੂਸਾਂ ਸਮੇਤ 1 ਕਾਬੂ
Published On
By Khushdeep Singh
ਸਥਾਨਕ ਨਵੀਂ ਅਨਾਜ ਮੰਡੀ ਚੌਕੀ ਦੀ ਪੁਲਿਸ ਨੇ ਇੱਕ ਵਿਅਕਤੀ ਖਿਲਾਫ਼ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਕੇ ਉਸ ਕੋਲੋਂ ਇੱਕ 32 ਬੋਰ ਦਾ ਦੇਸੀ ਪਸਤੌਲ, ਇੱਕ ਮੈਗਜ਼ੀਨ ਤੇ 6 ਜ਼ਿੰਦਾ ਕਾਰਤੂਸ ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਹੈ।
ਛਾਪੇਮਾਰੀ ਦੌਰਾਨ ਪੁਲਿਸ ਟੀਮ 'ਤੇ ਬੰਬ ਨਾਲ ਹਮਲਾ, ਏਐਸਆਈ ਹਸਪਤਾਲ ਵਿੱਚ ਭਰਤੀ
Published On
By Ravinder Sharma
ਬਹਿਰਾਮਪੁਰ ਦੇ ਮੁਰਸ਼ਿਦਾਬਾਦ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਫੈਲ ਗਿਆ ਅਤੇ ਸੋਮਵਾਰ ਸਵੇਰੇ ਪਿੰਡ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।
Crime News: ਮੋਬਾਈਲ ਚੋਰੀ ਦੇ ਸ਼ੱਕ ’ਚ ਨੌਜਵਾਨ ਨੂੰ ਘਰ ਲਿਜਾ ਕੇ ਕੁੱਟਮਾਰ, ਇਲਾਜ ਦੌਰਾਨ ਮੌਤ
Published On
By Satinder Mathur
ਸਥਾਨਕ ਬਾਜ਼ੀਗਰ ਬਸਤੀ ਵਿੱਚ ਮੋਬਾਈਲ ਫ਼ੋਨ ਚੋਰੀ ਕਰਨ ਦੇ ਸ਼ੱਕ ਵਿੱਚ 21 ਸਾਲਾ ਨੌਜਵਾਨ ਨੂੰ ਕਥਿਤ ਤੌਰ ’ਤੇ ਘਰ ਲਿਜਾ ਕੇ ਬੰਧਕ ਬਣਾਉਣ ਅਤੇ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ।
Jaipur News: ਜੈਪੁਰ ਦੇ ਆਮੇਰ ਕਿਲ੍ਹੇ ਨੇੜੇ ਟੂਰਿਸਟ ਗਾਈਡ ਦਾ ਕਤਲ, ਵਿਰੋਧ ’ਚ ਬਾਜ਼ਾਰ ਬੰਦ
Published On
By Khushdeep Singh
ਜੈਪੁਰ ਦੇ ਆਮੇਰ ਕਿਲ੍ਹੇ ਦੇ ਨੇੜੇ ਮਾਓਥਾ ਖੇਤਰ ’ਚ ਇੱਕ ਲੜਾਈ ਦੌਰਾਨ ਚਾਕੂ ਮਾਰਨ ਤੋਂ ਬਾਅਦ ਗੰਭੀਰ ਜ਼ਖਮੀ ਹੋਏ ਟੂਰਿਸਟ ਗਾਈਡ ਮਨੀਸ਼ ਸੋਨੀ ਦੀ ਮੰਗਲਵਾਰ ਨੂੰ ਸਵਾਈ ਮਾਨ ਸਿੰਘ (ਐਸਐਮਐਸ) ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ। ਇਸ ਘਟਨਾ ਕਾਰਨ ਆਮੇਰ ਸ਼ਹਿਰ ਦੇ ਕੁਝ ਹਿੱਸਿਆਂ ’ਚ ਵਿਆਪਕ ਵਿਰੋਧ ਪ੍ਰਦਰਸ਼ਨ ਤੇ ਬਾਜ਼ਾਰ ਬੰਦ ਹੋ ਗਏ
Crime News: ਫਿਰੋਜ਼ਪੁਰ ’ਚ ‘ਆਪ’ ਆਗੂ ਦਾ ਗੋਲੀਆਂ ਮਾਰ ਕੇ ਕਤਲ
Published On
By Khushdeep Singh
ਫਿਰੋਜ਼ਪੁਰ ਦੇ ਮਮਦੋਟ ਇਲਾਕੇ ’ਚ ਆਮ ਆਦਮੀ ਪਾਰਟੀ (ਆਪ) ਦੇ ਇੱਕ ਆਗੂ ਦੀ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬਾਈਕ ’ਤੇ ਸਵਾਰ ਹੋ ਕੇ ਆਏ ਨਕਾਬਪੋਸ਼ ਹਮਲਾਵਰਾਂ ਨੇ ਕਾਰ ਵਿੱਚ ਬੈਠੇ ਤਿੰਨ ਵਿਅਕਤੀਆਂ ਅਤੇ ਦੋ ਮੋਟਰਸਾਈਕਲ ਸਵਾਰਾਂ ’ਤੇ ਗੋਲੀਆਂ ਚਲਾ ਦਿੱਤੀਆਂ।
Crime News: 522 ਗ੍ਰਾਮ ਹੈਰੋਇਨ ਤੇ 9 ਐਮਐਮ ਪਸਤੌਲ ਸਮੇਤ ਨਸ਼ਾ ਤਸਕਰ ਕਾਬੂ
Published On
By Khushdeep Singh
ਫਰੀਦਕੋਟ ਪੁਲਿਸ ਨੇ ਨਸ਼ਾ ਤਸਕਰੀ ਨੈੱਟਵਰਕਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕਰਦਿਆਂ ਇੱਕ ਨਸ਼ਾ ਤਸਕਰ ਨੂੰ 522 ਗ੍ਰਾਮ ਹੈਰੋਇਨ, 9 ਐਮ.ਐਮ. ਪਿਸਟਲ ਅਤੇ ਇੱਕ ਬਿਨਾਂ ਨੰਬਰ ਵਾਲੇ ਐਚਐਫ ਡੀਲਕਸ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ।
Crime News: ਅੰਮ੍ਰਿਤਸਰ ’ਚ ਈ-ਰਿਕਸ਼ਾ ਚਾਲਕ ਦਾ ਕਤਲ, ਸਿਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਵਾਰ
Published On
By Khushdeep Singh
ਅੰਮ੍ਰਿਤਸਰ ਵਿੱਚ ਇੱਕ ਈ-ਰਿਕਸ਼ਾ ਚਾਲਕ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਦਾ ਦੋਸ਼ ਹੈ ਕਿ ਨੌਜਵਾਨ ਨੂੰ ਉਸ ਦਾ ਇੱਕ ਦੋਸਤ ਘਰੋਂ ਆਪਣੇ ਨਾਲ ਲੈ ਕੇ ਗਿਆ ਸੀ। ਕੁਝ ਸਮੇਂ ਬਾਅਦ ਉਹ ਗੰਭੀਰ ਜ਼ਖ਼ਮੀ ਹਾਲਤ ’ਚ ਮਿਲਿਆ।
Crime News: ਅਮਰੀਕਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Published On
By Khushdeep Singh
ਕਪੂਰਥਲਾ ਜ਼ਿਲ੍ਹੇ ਦੇ ਬੇਗੋਵਾਲ ਕਸਬੇ ਅਧੀਨ ਪੈਂਦੇ ਪਿੰਡ ਜੱਬੋਵਾਲ ਦੇ 28 ਸਾਲਾ ਨੌਜਵਾਨ ਗੁਰਦੀਪ ਸਿੰਘ ਦੀ ਅਮਰੀਕਾ ’ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਗੁਰਦੀਪ ਸਿੰਘ ਕਰੀਬ 10 ਸਾਲ ਪਹਿਲਾਂ ਬਿਹਤਰ ਭਵਿੱਖ ਦੀ ਭਾਲ ’ਚ ਅਮਰੀਕਾ ਗਿਆ ਸੀ।
Hanumangarh News: ਖਾਲੀ ਮਕਾਨ ਦੀ ਗਰਿੱਲ ਤੋੜ ਘਰ ’ਚ ਵੜੇ ਚੋਰ
Published On
By Khushdeep Singh
ਅਣਪਛਾਤੇ ਚੋਰ ਰਾਮ ਸਿੰਘ ਕਲੋਨੀ ’ਚ ਇੱਕ ਖਾਲੀ ਘਰ ’ਚ ਦਾਖਲ ਹੋਏ, ਸਟੀਲ ਦੀ ਗਰਿੱਲ ਤੋੜ ਕੇ ਨਕਦੀ ਤੇ ਸੋਨੇ-ਚਾਂਦੀ ਦੇ ਗਹਿਣੇ ਚੋਰੀ ਕਰ ਲਏ। ਘਰ ਦੇ ਮਾਲਕ ਨੇ ਟਾਊਨ ਪੁਲਿਸ ਸਟੇਸ਼ਨ ’ਚ ਰਿਪੋਰਟ ਦਰਜ ਕਰਵਾਈ ਹੈ। ਪੁਲਿਸ ਦੇ ਅਨੁਸਾਰ, ਗਗਨਦੀਪ ਸਿੰਘ (35), ਪੁੱਤਰ ਰਾਜੇਂਦਰ ਸਿੰਘ ਚਿੰਪਾ, ਵਾਸੀ ਮਕਾਨ ਨੰਬਰ 64, ਰਾਮ ਸਿੰਘ ਕਲੋਨੀ, ਟਾਊਨ ਨੇ ਰਿਪੋਰਟ ਦਰਜ ਕਰਵਾਈ ਹੈ