Crime

Crime: ਵੱਖ-ਵੱਖ ਕਾਰਵਾਈਆਂ 'ਚ ਹਥਿਆਰਾਂ ਤੇ ਗੋਲਾ-ਬਾਰੂਦ ਦਾ ਵੱਡਾ ਜ਼ਖੀਰਾ ਬਰਾਮਦ

ਇਸ ਸਬੰਧ ਵਿੱਚ, ਵੱਖ-ਵੱਖ ਕਾਰਵਾਈਆਂ ਵਿੱਚ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ।
ਦੇਸ਼  ਖਾਸ ਖਬਰ  ਹੋਰ ਸੂਬੇ 

ਤਿੰਨ ਅੱਤਵਾਦੀ ਅਤੇ ਇੱਕ ਡਰੱਗਜ਼ ਤਸਕਰ ਗ੍ਰਿਫ਼ਤਾਰ

ਪੁਲਿਸ ਹੈੱਡਕੁਆਰਟਰ ਵੱਲੋਂ ਬੁੱਧਵਾਰ ਸਵੇਰੇ ਜਾਰੀ ਬਿਆਨ ਅਨੁਸਾਰ, ਮੰਗਲਵਾਰ ਨੂੰ, ਸੀਡੀਓ-ਬਿਸ਼ਨੁਪੁਰ ਦੀ ਇੱਕ ਸਾਂਝੀ ਟੀਮ ਨੇ ਮੁਹੰਮਦ ਅਬਦੁਲ ਹਕੀਮ (60), ਜੋ ਕਿ ਕਵਾਕਤਾ ਸੇਵਲਾ ਪਿੰਡ ਪੰਚਾਇਤ (ਜੀਪੀ), ਵਾਰਡ ਨੰਬਰ 1 ਦੇ ਨਿਵਾਸੀ ਹੈ, ਨੂੰ
ਦੇਸ਼  ਖਾਸ ਖਬਰ 

Viral News: ਸੋਸ਼ਲ ਮੀਡੀਆ ’ਤੇ ਰੀਲ੍ਹਾਂ ਦੀ ਆਦਤ ਪਰਿਵਾਰ ’ਤੇ ਪਈ ਭਾਰੀ, ਚੁੱਕਿਆ ਖੌਫ਼ਨਾਕ ਕਦਮ

ਪੁਲਿਸ ਅਨੁਸਾਰ ਰਾਘਵੇਂਦਰ ਨੇ ਬੀਅਰ ਦੀ ਬੋਤਲ ਨਾਲ ਆਪਣੀ ਪਤਨੀ ਦਾ ਕਤਲ ਕੀਤਾ ਅਤੇ ਬਾਅਦ ਵਿੱਚ ਘਰ ਦੇ ਅੰਦਰ ਹੀ ਫਾਹਾ ਲੈ ਲਿਆ। ਜੋੜੇ ਦੇ ਦੋ ਬੱਚੇ ਹਨ ਜੋ ਇਸ ਸਮੇਂ ਬੈਂਗਲੁਰੂ ਨੇੜੇ ਦਾਵਨਗੇਰੇ ਵਿਖੇ ਆਪਣੇ ਨਾਨਕੇ ਪਰਿਵਾਰ ਨਾਲ ਰਹਿ ਰਹੇ ਹਨ। ਘਟਨਾ ਦੇ ਸਮੇਂ ਵਿਭੂਤੀਪੁਰਾ ਸਥਿਤ ਉਨ੍ਹਾਂ ਦੇ ਘਰ ਸਿਰਫ਼ ਰਾਘਵੇਂਦਰ ਅਤੇ ਸ਼ਰੁਤੀ ਹੀ ਮੌਜ਼ੂਦ ਸਨ।
ਦੇਸ਼  ਖਾਸ ਖਬਰ 

ਜਾਇਦਾਦ ਵਿਵਾਦ 'ਚ ਦੋ ਪੁੱਤਰਾਂ ਵੱਲੋਂ ਮਾਪਿਆਂ ਦਾ ਕਤਲ

ਪੁਲਿਸ ਨੇ ਉਨ੍ਹਾਂ ਦੇ ਦੋ ਪੁੱਤਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਘਟਨਾ ਸੋਮਵਾਰ ਰਾਤ ਲਗਭਗ 2 ਵਜੇ ਵਾਪਰੀ ਦੱਸੀ ਜਾ ਰਹੀ ਹੈ।
ਦੇਸ਼  ਸੂਬੇ  ਖਾਸ ਖਬਰ  ਉੱਤਰ ਪ੍ਰਦੇਸ਼ 

Crime: ਹਥਿਆਰਾਂ ਤੇ ਵਿਸਫੋਟਕਾਂ ਦਾ ਵੱਡਾ ਜ਼ਖੀਰਾ ਬਰਾਮਦ, ਦੋ ਮੁਲਜ਼ਮ ਗ੍ਰਿਫ਼ਤਾਰ

ਇਸ ਤੋਂ ਇਲਾਵਾ, ਵੱਖ-ਵੱਖ ਮਾਮਲਿਆਂ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਦੇਸ਼  ਖਾਸ ਖਬਰ 

Sangrur Robbery Case: ਪਰਿਵਾਰ ਨੂੰ ਬੰਧਕ ਬਣਾ ਕੇ 15 ਤੋਲੇ ਸੋਨਾ ਤੇ ਨਗਦੀ ਲੈ ਕੇ ਚੋਰ ਫ਼ਰਾਰ

ਸੰਗਰੂਰ ਦੀ ਸਬ-ਡਿਵੀਜ਼ਨ ਦਿੜਬਾ ਦੇ ਅਧੀਨ ਪੈਂਦੇ ਪਿੰਡ ਹਰੀਗੜ੍ਹ ਵਿੱਚ ਇੱਕ ਦਿਲ ਕੰਬਾਊ ਅਤੇ ਵੱਡੀ ਚੋਰੀ ਦੀ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਚੋਰਾਂ ਨੇ ਇੱਕ ਕੋਠੀ ਨੂੰ ਨਿਸ਼ਾਨਾ ਬਣਾਉਂਦਿਆਂ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਅਤੇ ਨਗਦੀ ਉਡਾ ਕੇ ਫਰਾਰ ਹੋ ਗਏ।
ਪੰਜਾਬ  ਸੂਬੇ  ਖਾਸ ਖਬਰ 

Pathankot Murder Case: ਪਠਾਨਕੋਟ ’ਚ ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਦੂਜਾ ਗੰਭੀਰ ਜ਼ਖ਼ਮੀ

ਪਠਾਨਕੋਟ ਵਿੱਚ ਆਮ ਆਦਮੀ ਪਾਰਟੀ ਨਾਲ ਜੁੜੇ ਆਗੂਆਂ ਦੀ ਕਥਿਤ ਗੁੰਡਾਗਰਦੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਰਾਣੀ ਰੰਜਿਸ਼ ਕਾਰਨ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਅਤੇ ਇੱਕ ਹੋਰ ਨੌਜਵਾਨ ਗੰਭੀਰ ਤੌਰ 'ਤੇ ਜ਼ਖਮੀ ਹੋ ਗਿਆ।
ਪੰਜਾਬ  ਸੂਬੇ  ਖਾਸ ਖਬਰ 

Lawyer Robbed: ਵਕੀਲ ਤੋਂ ਨਕਾਬਪੋਸ਼ ਲੁਟੇਰਿਆਂ ਨੇ ਡਰਾ ਕੇ ਖੋਹੇ ਪੰਜ ਹਜ਼ਾਰ ਰੁਪਏ

ਰੇਲਵੇ ਪੁਲਿਸ ਨੂੰ ਕੀਤੀ ਸ਼ਿਕਾਇਤ Lawyer Robbed: ਅਬੋਹਰ, (ਮੇਵਾ ਸਿੰਘ)। ਸ਼ਹਿਰ ’ਚ ਦੇਰ ਰਾਤ ਇਕ ਵਕੀਲ ਨਾਲ ਲੁੱਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਵਕੀਲ ਦੇ ਦੱਸਣ ਅਨੁਸਾਰ ਨਕਾਬਪੋਸ਼ ਲੁਟੇਰਿਆਂ ਨੇ ਉਸ ਤੋਂ ਹਜ਼ਾਰਾਂ ਰੁਪਏ ਲੁੱਟ ਲਏ। ਮਾਮਲੇ ਦੀ ਜਾਣਕਾਰੀ ਦਿੰਦਿਆਂ ਐਡਵੋਕੇਟ ਪ੍ਰਦੀਪ ਗੁਪਤਾ ਨੇ ਦੱਸਿਆ ਕਿ ਉੋਹ ਦੇਰ ਸ਼ਾਮ ਦਵਾਈ ਲੈਣ ਲਈ ਸ੍ਰੀ ਗੰਗਾਨਗਰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Sukhanwala Murder Case: ਸੁੱਖਣਵਾਲਾ ਕਤਲ ਮਾਮਲੇ ’ਚ ਹੋਈ ਇੱਕ ਹੋਰ ਔਰਤ ਦੀ ਗ੍ਰਿਫ਼ਤਾਰੀ, ਜਾਣੋ

ਮ੍ਰਿਤਕ ਗੁਰਵਿੰਦਰ ਸਿੰਘ ਦੀ ਪਤਨੀ ਰੁਪਿੰਦਰ ਕੌਰ ਦੀ ਸਹੇਲੀ ਨੂੰ ਕੀਤਾ ਗ੍ਰਿਫ਼ਤਾਰ ਸਾਜਿਸ਼ ਵਿੱਚ ਸ਼ਾਮਲ ਮ੍ਰਿਤਕ ਦੀ ਪਤਨੀ ਸਮੇਤ ਦੋ ਮੁਲਜ਼ਮ ਪਹਿਲਾ ਹੀ ਹਨ ਫਰੀਦਕੋਟ ਪੁਲਿਸ ਦੀ ਗ੍ਰਿਫਤ ਵਿੱਚ Sukhanwala Murder Case: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਫ਼ਰੀਦਕੋਟ ਦੇ ਐਸਐਸਪੀ ਡਾ. ਪ੍ਰਗਿਆ ਜੈਨ ਦੀ ਅਗਵਾਈ ਹੇਠ ਫ਼ਰੀਦਕੋਟ ਪੁਲਿਸ ਵੱਲੋਂ ਸੰਗੀਨ ਅਪਰਾਧਾਂ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਅਪਣਾਉਦੇ ਹੋਏ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Vehicle Theft: ਪੁਲਿਸ ਵੱਲੋਂ ਚੋਰੀ ਦੇ ਮੋਟਰਸਾਈਕਲਾਂ ਸਮੇਤ ਚੋਰ ਕਾਬੂ

ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ : ਐੱਸਐੱਚਓ ਵੱਖ-ਵੱਖ ਜਗ੍ਹਾ ਤੋਂ ਚੋਰੀ ਕੀਤੇ ਸਨ ਪੰਜ ਮੋਟਰਸਾਈਕਲ Vehicle Theft: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਥਾਣਾ ਚੀਮਾ ਦੀ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ ਵੱਖ-ਵੱਖ ਜਗ੍ਹਾ ਤੋਂ ਚੋਰੀ ਕੀਤੇ ਪੰਜ ਮੋਟਰਸਾਈਕਲ ਬਰਾਮਦ ਕਰਵਾਉਣ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਥਾਣਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Robbery: ਨਕਲੀ ਪੁਲਿਸ ਟੀਮ ਨੇ ਇੱਕ ਸਬਜ਼ੀ ਵਿਕਰੇਤਾ ਤੋਂ 2.15 ਲੱਖ ਰੁਪਏ ਲੁੱਟੇ

Robbery: (ਅਜੈ ਮਨਚੰਦਾ) ਕੋਟਕਪੂਰਾ। ਸਦਰ ਪੁਲਿਸ ਸਟੇਸ਼ਨ ਅਧੀਨ ਪੈਂਦੇ ਪਿੰਡ ਕੋਹਾਰਵਾਲਾ ਤੋਂ ਇੱਕ ਕਾਰ ਵਿੱਚ ਸਵਾਰ ਚਾਰ ਅਣਪਛਾਤੇ ਨੌਜਵਾਨਾਂ ਨੇ ਇੱਕ ਸਬਜ਼ੀ ਵਿਕਰੇਤਾ ਤੋਂ 2.15 ਲੱਖ ਰੁਪਏ ਲੁੱਟੇ ਅਤੇ ਭੱਜ ਗਏ। ਮੁਲਜ਼ਮਾਂ ਨੇ ਕਾਰੋਬਾਰੀ ਦੀ ਕਾਰ ਰੋਕ ਕੇ ਤਲਾਸ਼ੀ ਲੈਣ ਦੇ ਬਹਾਨੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  Fraud Alert 

Heroine: ਇੱਕ ਵਿਅਕਤੀ ਨੂੰ 220 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ

Heroine: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫ਼ਰੀਦਕੋਟ ਦੇ ਨਿਰਦੇਸ਼ਾਂ ਅਧੀਨ ਚਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਜੋਗੇਸ਼ਵਰ ਸਿੰਘ ਗੋਰਾਇਆ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਦੀ ਰਹਿਨੁਮਾਈ ਹੇਠ ਫ਼ਰੀਦਕੋਟ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਚੈਕਿੰਗ ਦੌਰਾਨ 1 ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ