Criminal Network

Weapons Smuggling: ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ ਆਧੁਨਿਕ ਪਿਸਤੌਲਾਂ ਸਣੇ ਕਾਬੂ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਚਾਰ ਵਿਅਕਤੀਆਂ ਨੂੰ 10 ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਪੰਜਾਬ  ਸੂਬੇ  ਖਾਸ ਖਬਰ