Cybersecurity And AI

Cybersecurity And AI: ਸਾਈਬਰ ਸੁਰੱਖਿਆ ਅਤੇ ਏਆਈ, ਦੋ ਧਾਰੀ ਤਲਵਾਰ

ਡਿਜ਼ੀਟਲ ਯੁੱਗ ਵਿੱਚ ਸਾਡੀ ਜ਼ਿੰਦਗੀ ਇੰਟਰਨੈੱਟ ਅਤੇ ਡਾਟਾ ਨਾਲ ਗੰਢੀ ਹੋਈ ਹੈ। ਬੈਂਕਿੰਗ ਤੋਂ ਲੈ ਕੇ ਸਿਹਤ ਸੇਵਾਵਾਂ ਤੱਕ, ਸਭ ਕੁਝ ਆਨਲਾਈਨ ਹੈ। ਇਸ ਤਰੱਕੀ ਨੇ ਸਾਡੇ ਲਈ ਅਸਾਨੀਆਂ ਵਧਾਈਆਂ ਹਨ ਪਰ ਨਾਲ ਹੀ ਨਵੇਂ ਖਤਰਿਆਂ ਨੂੰ ਵੀ ਜਨਮ ਦਿੱਤਾ ਹੈ। ਸਾਈਬਰ ਹਮਲੇ ਅੱਜ-ਕੱਲ੍ਹ ਇੱਕ ਵੱਡੀ ਚੁਣੌਤੀ ਬਣ ਚੁੱਕੇ ਹਨ
ਦੇਸ਼  ਲੇਖ  ਖਾਸ ਖਬਰ  ਵਿਚਾਰ