Cyclone Alert 2026
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Cyclone Alert 2026: ਆਂਧਰਾ ’ਚ ਇੱਕ ਹੋਰ ਗੰਭੀਰ ਚੱਕਰਵਾਤੀ ਤੂਫਾਨ ਦਾ ਖ਼ਤਰਾ
Published On
By Khushdeep Singh
ਭਾਰਤ ਮੌਸਮ ਵਿਭਾਗ (ਆਈਐੱਮਡੀ) ਨੇ ਭਵਿੱਖਬਾਣੀ ਕੀਤੀ ਹੈ ਕਿ 17 ਨਵੰਬਰ ਨੂੰ ਆਂਧਰਾ ਪ੍ਰਦੇਸ਼ ਦੇ ਤੱਟ ’ਤੇ ਇੱਕ ਹੋਰ ਗੰਭੀਰ ਚੱਕਰਵਾਤੀ ਤੂਫਾਨ ਆ ਸਕਦਾ ਹੈ। ਵਿਗਿਆਨੀਆਂ ਨੇ ਕਿਹਾ ਕਿ ਦੱਖਣ-ਪੂਰਬੀ ਬੰਗਾਲ ਦੀ ਖਾੜੀ ’ਤੇ ਘੱਟ ਦਬਾਅ ਵਾਲਾ ਖੇਤਰ ਡੂੰਘੇ ਦਬਾਅ ਵਿੱਚ ਬਦਲ ਗਿਆ ਹੈ।