Cyclone Fengal Update

Cyclone Fengal: ਅਗਲੇ ਕੁਝ ਘੰਟੇ ਅਹਿਮ, ਭਾਰੀ ਮੀਂਹ ਦੀ ਚੇਤਾਵਨੀ, ਸਕੂਲ-ਕਾਲਜ ਬੰਦ ਕਰਨ ਦੇ ਆਦੇਸ਼ ਜਾਰੀ

Cyclone Fengal Update: ਨਵੀਂ ਦਿੱਲੀ। ਬੰਗਾਲ ਦੀ ਖਾੜੀ ’ਚੋਂ ਉੱਠੇ ਚੱਕਰਵਾਤੀ ਤੂਫਾਨ ‘ਫੈਂਗਲ’ ਨੇ ਹੁਣ ਗੰਭੀਰ ਰੂਪ ਧਾਰਨ ਕਰ ਲਿਆ ਹੈ। ਇਸ ਦੇ ਮੱਦੇਨਜ਼ਰ ਭਾਰਤੀ ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਖੇਤਰੀ ਮੌਸਮ ਵਿਗਿਆਨ ਕੇਂਦਰ ਚੇਨਈ ਦੇ ਅਨੁਸਾਰ ਚੱਕਰਵਾਤ ਫੈਂਗਲ ਅੱਜ ਸ਼ਨਿੱਚਰਵਾਰ ਦੁਪਹਿਰ ਨੂੰ ਚੇਨਈ ਦੇ ਨੇੜੇ ਲੈਂਡਫਾਲ ਕਰਨ ਦੀ ਸੰਭਾਵਨਾ ਹੈ। […]
ਦੇਸ਼  Breaking News  ਖਾਸ ਖਬਰ