Cyclone Murasu

Cyclone Murasu: ਸ਼ਾਹ ਨੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ

ਕੇਂਦਰੀ ਗ੍ਰਹਿ ਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ. ਚੰਦਰਬਾਬੂ ਨਾਇਡੂ ਨਾਲ ਫ਼ੋਨ ’ਤੇ ਗੱਲ ਕੀਤੀ ਤੇ ਸੂਬੇ ’ਚ ਚੱਕਰਵਾਤ ਮੁਰਾਸੂ ਦੇ ਹਾਲਾਤ ਤੇ ਪ੍ਰਭਾਵ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ।
ਦੇਸ਼  ਖਾਸ ਖਬਰ 

Cyclone Murasu: ਆਂਧਰਾ ਪ੍ਰਦੇਸ਼ ਦੇ ਓਂਗੋਲ ’ਚ ਚੱਕਰਵਾਤੀ ਤੂਫਾਨ ‘ਮੁਰਾਸੂ’ ਤੱਟ ਨਾਲ ਟਕਰਾਇਆ, 21 ਉਡਾਣਾਂ ਰੱਦ, ਭਾਰੀ ਮੀਂਹ ਦੀ ਸੰਭਾਵਨਾ

ਆਂਧਰਾ ਪ੍ਰਦੇਸ਼ ਦੇ ਓਂਗੋਲ ਨੇੜੇ ਮੰਗਲਵਾਰ ਤੜਕੇ ਚੱਕਰਵਾਤੀ ਤੂਫਾਨ ‘ਮੁਰਾਸੂ’ ਨੇ ਤੱਟ ਨਾਲ ਟਕਰਾਉਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ 110 ਤੋਂ 120 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲੀਆਂ। ਤੂਫਾਨ ਦੇ ਪ੍ਰਭਾਵ ਕਾਰਨ ਕਈ ਇਲਾਕਿਆਂ ’ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਦੇਸ਼  ਖਾਸ ਖਬਰ