Dammam Airport News
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Dammam Airport News: ਸਾਊਦੀ ਅਰਬ ਦੇ ਦਮਾਮ ਹਵਾਈ ਅੱਡੇ ’ਤੇ ਹਮਲਾ, ਇੱਕ ਦੀ ਮੌਤ, ਅੱਠ ਜ਼ਖਮੀ
Published On
By Khushdeep Singh
ਸਾਊਦੀ ਅਰਬ ਦੇ ਪੂਰਬੀ ਸੂਬੇ ’ਚ ਸਥਿਤ ਕਿੰਗ ਫਹਿਦ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਬੁੱਧਵਾਰ ਦੇਰ ਰਾਤ ਹੋਏ ਹਮਲੇ ’ਚ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ ਅੱਠ ਹੋਰ ਜ਼ਖਮੀ ਹੋ ਗਏ। ਸਾਊਦੀ ਅਰਬ ਦੀ ਸਿਵਲ ਏਵੀਏਸ਼ਨ ਅਥਾਰਟੀ (ਜੀਏਸੀਏ) ਨੇ ਇਸਦੀ ਪੁਸ਼ਟੀ ਕੀਤੀ ਹੈ।