DAV school

ਡੀ.ਏ.ਵੀ. ਸਕੂਲ : ਮਾਂ ਬੋਲੀ ਪੰਜਾਬੀ ‘ਚੋਂ ਪੰਜ ਬੱਚਿਆਂ ਨੇ 100 ਵਿੱਚੋਂ 100 ਅੰਕ ਪ੍ਰਾਪਤ ਕੀਤੇ

ਡੀ.ਏ.ਵੀ. ਬਾਦਸ਼ਾਹਪੁਰ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ (10th Result) (ਮਨੋਜ ਗੋਇਲ) ਬਾਦਸ਼ਾਹਪੁਰ। ਸੀ.ਬੀ.ਐੱਸ.ਈ. ਵੱਲੋਂ ਦਸਵੀਂ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਹਰ ਸਾਲ ਦੀ ਤਰ੍ਹਾਂ ਡੀ.ਏ.ਵੀ. ਬਾਦਸ਼ਾਹਪੁਰ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ। ਹਰਸਿਮਰਨਜੀਤ ਕੌਰ 94 ਫੀਸਦੀ ਨਾਲ ਪਹਿਲੇ ਸਥਾਨ ‘ਤੇ, ਹਰਕੀਰਤ ਕੌਰ 93 ਫੀਸਦੀ ਨਾਲ ਦੂਜੇ ਸਥਾਨ ’ਤੇ, ਸ਼ੁੱਭਨੀਤ ਕੌਰ 92 ਫੀਸਦੀ ਨਾਲ ਤੀਜੇ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਡੀ ਏ.ਵੀ ਸਕੂਲ ’ਚ ਕਰਵਾਚੌਥ ਦੇ ਤਿਉਹਾਰ ’ਤੇ ਮਹਿੰਦੀ ਮੁਕਾਬਲੇ ਕਰਵਾਏ

ਪ੍ਰਿੰਸੀਪਲ ਨੇ ਸਾਰਿਆਂ ਨੂੰ ਕਰਵਾਚੌਥ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ (ਦੁਰਗਾ ਸਿੰਗਲਾ/ਮੋਹਨ ਸਿੰਘ) ਮੂਣਕ । ਸਥਾਨਕ ਬਾਬੂ ਬ੍ਰਿਸ਼ ਭਾਨ ਡੀ. ਏ. ਵੀ. ਪਬਲਿਕ ਸਕੂਲ ਵਿੱਚ ਪ੍ਰਿੰਸੀਪਲ ਸੰਜੀਵ ਸ਼ਰਮਾ ਦੀ ਯੋਗ ਅਗਵਾਈ ਵਿੱਚ ਕਰਵਾਚੌਥ ਦੇ ਤਿਉਹਾਰ ਦੇ ਸਬੰਧ ਵਿੱਚ ਇੰਟਰ- ਹਾਊਸ ਮਹਿੰਦੀ ਪ੍ਰਤੀਯੋਗਤਾ ਕਰਵਾਈ ਗਈ। ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੇ ਸੱਭਿਆਚਾਰ ਨਾਲ ਜੋੜਨਾ ਹੈ। ਇਸ ਪ੍ਰੋਤੀਯੋਗਤਾ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਡੀਏਵੀ ਸਕੂਲ ਦੀਆਂ ਵਿਦਿਆਰਥਣਾਂ ਨੇ ਜਿੱਤੇ 5 ਸੋਨ ਸਮੇਤ 8 ਤਮਗੇ

ਸੋਨਾ ਜਿੱਤਣ ਵਾਲੀਆਂ ਵਿਦਿਆਰਥਣਾਂ ਦੀ ਨੈਸ਼ਨਲ ਪੱਧਰ ਦੀਆਂ ਖੇਡਾਂ ਲਈ ਹੋਈ ਚੋਣ ਜਸਵੰਤ ਰਾਏ/ਜਗਰਾਓਂ। ਡੀਏਵੀ ਇੰਟਰਨੈਸ਼ਨਲ ਸਪੋਰਸਟ ਵੱਲੋਂ ਵੁਸ਼ੂ ਜੋਨਲ ਦੇ ਖੇਡ ਮੁਕਾਬਲੇ ਬੀਤੇ ਦਿਨੀਂ ਸ੍ਰੀ ਅੰਮ੍ਰਿਸਤਰ ਦੇ ਡੀਏਵੀ ਸਕੂਲ ਲੁਧਿਆਣਾ ਵਿਖੇ ਕਰਵਾਏ ਗਏ। ਇਸ ਵਿੱਚ ਜਗਰਾਓਂ ਦੇ ਡੀਏਵੀ ਸੈਨਟਰੀ ਪਬਲਿਕ ਸਕੂਲ ਸਮੇਤ ਕਈ ਸਕੂਲਾਂ ਦੇ ਖਿਡਾਰੀਆਂ ਨੇ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ […]
ਪੰਜਾਬ  ਖੇਡ ਮੈਦਾਨ 

ਡੀਏਵੀ ਸਕੂਲ ਦੇ ਬੱਚਿਆਂ ਨੇ ਜਿੱਤੇ 3 ਗੋਲਡ ਤੇ 2 ਸਿਲਵਰ ਮੈਡਲ

ਸੂਬਾ ਪੱਧਰੀ ਕਿੱਕ ਬਾਕਸਿੰਗ ‘ਚ ਡੀਏਵੀ ਸਕੂਲ ਦੇ ਬੱਚਿਆਂ ਨੇ ਜਿੱਤੇ 3 ਗੋਲਡ ਤੇ 2 ਸਿਲਵਰ ਮੈਡਲ ਜਸਵੰਤ ਰਾਏ/ਜਗਰਾਓਂ । ਐਮੂਚਰ ਕਿੱਕ ਬਾਕਸਿੰਗ ਐਸੋਸੀਏਸ਼ਨ (ਰਜਿ.) ਪੰਜਾਬ ਵੱਲੋਂ ਸੂਬਾ ਪੱਧਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਬੀਤੇ ਦਿਨੀਂ ਸ੍ਰੀ ਅੰਮ੍ਰਿਤਸਰ ਦੇ ਸੈਂਟ ਪੀਟਰ ਕਾਨਵੈਂਟ ਸਕੂਲ ਵਿਖੇ ਕਰਵਾਈ ਗਈ। ਜਿਸ ਨੂੰ ਜ਼ਿਲ੍ਹਾ ਐਮੂਚਰ ਕਿੱਕ ਬਾਕਸਿੰਗ ਐਸੋਸੀਏਸ਼ਨ ਵੱਲੋਂ ਆਰਗੇਨਾਈਜ਼ ਕੀਤਾ ਗਿਆ। ਇਸ […]
ਪੰਜਾਬ  ਸੂਬੇ