DC

Stubble Management: ਡੀਸੀ ਅਤੇ ਐਸਐਸਪੀ ਵੱਲੋਂ ਪਰਾਲੀ ਪ੍ਰਬੰਧਨ ਨੂੰ ਲੈ ਕੇ ਵੱਖ-ਵੱਖ ਪਿੰਡਾਂ ਅਤੇ ਪਰਾਲੀ ਡੰਪਾਂ ਦਾ ਦੌਰਾ

ਕਿਸਾਨਾਂ ਨੂੰ ਪਰਾਲੀ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਕੀਤਾ ਜਾਗਰੂਕ Stubble Management: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਦੇ ਉਦੇਸ਼ ਨਾਲ ਅੱਜ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਅਤੇ ਐਸ.ਐਸ.ਪੀ. ਡਾ. ਪ੍ਰਗਿਆ ਜੈਨ ਵੱਲੋਂ ਕਈ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪਰਾਲੀ ਸਬੰਧੀ ਡੰਪਾਂ ’ਤੇ […]
ਦੇਸ਼  Breaking News  ਸੂਬੇ  ਖਾਸ ਖਬਰ  ਪੰਜਾਬ 

ਡੀਸੀ ਵੱਲੋਂ ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਦਿੱਤਾ ਖਾਸ ਸੰਦੇਸ਼

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਤੇ ਗੁਰਪੁਰਬ ਦੀਆਂ ਵਧਾਈਆਂ (Diwali) ਰੋਸ਼ਨੀਆਂ ਦਾ ਤਿਉਹਾਰ ਰੋਸ਼ਨੀ ਨਾਲ ਹੀ ਗਰੀਨ ਦਿਵਾਲੀ ਵਜੋਂ ਮਨਾਉਣ ਦਾ ਸੱਦਾ ਦਿਵਾਲੀ ਨੂੰ ਧੂੰਏ ਦਾ ਤਿਉਹਾਰ ਨਾ ਬਣਾਇਆ ਜਾਵੇ-ਸਾਕਸ਼ੀ ਸਾਹਨੀ (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ (DC Sakshi Sahni) ਨੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਦੀਵਾਲੀ, ਬੰਦੀਛੋੜ ਦਿਵਸ ਅਤੇ […]
ਦੇਸ਼  Breaking News  ਸੂਬੇ  ਖਾਸ ਖਬਰ  ਪੰਜਾਬ 

ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ’ਚ ਫਸਲਾਂ ਦੀ ਕੀਤੀ ਜਾ ਰਹੀ ਹੈ ਨਾਲ ਦੇ ਨਾਲ ਖਰੀਦ : ਡੀਸੀ 

ਕਿਸਾਨਾਂ ਨੂੰ ਹੁਣ ਤੱਕ 830.626 ਕਰੋੜ ਦੀ ਕੀਤੀ ਆਨਲਾਈਨ ਅਦਾਇਗੀ ਜ਼ਿਲ੍ਹਾ ਫਾਜਿਲਕਾ ’ਚ ਹੁਣ ਤੱਕ 4,92,071 ਮੀਟਿਰਿਕ ਟਨ ਕਣਕ ਦੀ ਹੋਈ ਖਰੀਦ : DC Senu Duggal (ਰਜਨੀਸ਼ ਰਵੀ) ਫਾਜ਼ਿਲਕਾ। ਜ਼ਿਲ੍ਹਾ ਫਾਜਿਲਕਾ ਦੇ ਸਮੂਹ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਾਜਿਲਕਾ ਡਾ ਸੇਨੂੰ ਦੁੱਗਲ ਨੇ ਦੱਸਿਆ ਕਿ […]
ਦੇਸ਼  Breaking News  ਖੇਤੀਬਾੜੀ  ਸੂਬੇ  ਖਾਸ ਖਬਰ  ਪੰਜਾਬ 

ਪੰਜਾਬ ਵਿੱਚ ਵੱਡਾ ਪੁਲਿਸ ਤੇ ਪ੍ਰਸ਼ਾਸਨਿਕ ਫੇਰਬਦਲ: 13 ਜ਼ਿਲ੍ਹਿਆਂ ਦੇ ਐਸਐਸਪੀ ਤੇ 6 ਡਿਪਟੀ ਕਮਿਸ਼ਨਰ ਬਦਲੇ

ਪੰਜਾਬ ਵਿੱਚ ਵੱਡਾ ਪੁਲਿਸ ਤੇ ਪ੍ਰਸ਼ਾਸਨਿਕ ਫੇਰਬਦਲ: 13 ਜ਼ਿਲ੍ਹਿਆਂ ਦੇ ਐਸਐਸਪੀ ਤੇ 6 ਡਿਪਟੀ ਕਮਿਸ਼ਨਰ ਬਦਲੇ ਮੁੱਖ ਮੰਤਰੀ ਦੇ ਗ੍ਰਹਿ ਜ਼ਿਲ੍ਹੇ ਸੰਗਰੂਰ ਦੇ ਐਸਐਸਪੀ ਅਤੇ ਡੀਸੀ ਨੂੰ ਵੀ ਹਟਾਇਆ ਗਿਆ ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਪੁਲਿਸ ਅਤੇ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਹੈ। ਇਸ ਵਿੱਚ 13 ਜ਼ਿਲ੍ਹਿਆਂ ਦੇ […]
Breaking News  ਸੂਬੇ  ਖਾਸ ਖਬਰ  ਪੰਜਾਬ 

ਅਨਮੋਲ ਬੇਰੀ ਬਣੀ ਇੱਕ ਦਿਨ ਲਈ ਫਿਰੋਜ਼ਪੁਰ ਦੀ ਡੀਸੀ

2 ਫੁੱਟ 8 ਇੰਚ ਦੇ ਕੱਦ ਵਾਲੀ ਦਸਵੀਂ ਦੀ ਟਾਪਰ ਬੱਚੀ ਨੂੰ ਉਸ ਦੇ ਘਰੋਂ ਕੀਤਾ ਰਿਸੀਵ ਫਿਰੋਜ਼ਪੁਰ ਲਈ ਬੇਟੀ ਬਚਾਓ, ਬੇਟੀ ਪੜ੍ਹਾਓ ਦਾ ਬ੍ਰਾਂਡ ਅੰਬੇਸਡਰ ਨਿਯੁਕਤ ਕਰਨ ਦਾ ਕੀਤਾ ਗਿਆ ਐਲਾਨ ਫਿਰੋਜ਼ਪੁਰ (ਸਤਪਾਲ ਥਿੰਦ)। ਲੋਕੋਮਟਰ ਨਾਂਅ ਦੀ ਗੰਭੀਰ ਬਿਮਾਰੀ ਤੋਂ ਪੀੜਤ 15 ਸਾਲਾਂ ਦੀ ਦਸਵੀਂ ਕਲਾਸ ਦੀ ਟਾਪਰ ਵਿਦਿਆਰਥਣ ਅਨਮੋਲ ਬੇਰੀ ਦੀ ਡੀਸੀ ਬਣਨ […]
ਸੂਬੇ  ਪੰਜਾਬ 

10 ਕਰੋੜ ਰੁਪਏ ਦੇ ਨਿਵੇਸ਼ ਵਾਲੇ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦੇ ਸਕਣਗੇ ਡੀਸੀ

ਨਸ਼ਾ ਮੁਕਤ ਪਿੰਡਾਂ ਲਈ ਲਾਭਾਂ ਦਾ ਐਲਾਨ, ਜੇਲ੍ਹਾਂ ਦੀ ਸੁਰੱਖਿਆ ਨੂੰ ਮਜ਼ਬੂਤ ਬਣਾਉਣ ਲਈ ਕਦਮ ਅਸ਼ਵਨੀ ਚਾਵਲਾ, ਚੰਡੀਗੜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 10 ਕਰੋੜ ਰੁਪਏ ਦੇ ਨਿਵੇਸ਼ ਵਾਲੇ ਪ੍ਰੋਜੈਕਟਾਂ ਨੂੰ ਆਜ਼ਾਦਾਨਾ ਤੌਰ ‘ਤੇ ਪ੍ਰਵਾਨਗੀ ਦੇਣ ਲਈ ਡਿਪਟੀ ਕਮਿਸ਼ਨਰਾਂ ਨੂੰ ਸ਼ਕਤੀਆਂ ਦੇਣ ਲਈ ਨਿਰਦੇਸ਼ ਦਿੱਤੇ ਹਨ । ਇਸ ਦੇ ਨਾਲ ਹੀ ਉਨ੍ਹਾਂ […]
ਪੰਜਾਬ 

ਮੁੱਖ ਮੰਤਰੀ ਦੇ ਆਦੇਸ਼ ਮੰਨਣ ਨੂੰ ਤਿਆਰ ਨਹੀਂ ਡੀਸੀ, ਇੱਕ ਵੀ ਨਹੀਂ ਆਈ ਰਿਪੋਰਟ 

ਅਮਰਿੰਦਰ ਸਿੰਘ ਨੇ ਖੁੱਲ੍ਹੇ ਅਤੇ ਨਕਾਰਾ ਬੋਰਵੈੱਲਾਂ ਦੀ ਮੰਗੀ ਸੀ 24 ਘੰਟਿਆਂ ‘ਚ ਰਿਪੋਰਟ ਚੰਡੀਗੜ੍ਹ (ਅਸ਼ਵਨੀ ਚਾਵਲਾ)। ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਆਦੇਸ਼ਾਂ ਨੂੰ ਪੰਜਾਬ ਦਾ ਕੋਈ ਵੀ ਡਿਪਟੀ ਕਮਿਸ਼ਨਰ ਮੰਨਣ ਨੂੰ ਹੀ ਤਿਆਰ ਨਹੀਂ ਹੈ, ਜਿਸ ਕਾਰਨ ਖੁੱਲ੍ਹੇ ਅਤੇ ਨਕਾਰਾ ਬੋਰਵੈੱਲਾਂ ਦੇ ਮਾਮਲੇ ਵਿੱਚ 24 ਘੰਟੇ ਬੀਤਣ ਤੋਂ ਬਾਅਦ ਵੀ ਪੰਜਾਬ ਦੇ 22 ਡਿਪਟੀ ਕਮਿਸ਼ਨਰਾਂ ਵਿੱਚੋਂ […]
ਪੰਜਾਬ 

ਕਿਸਾਨਾਂ ਨੇ ਡੀਸੀ ਦੇ ਕਮਰੇ ‘ਚ ਲਾਇਆ ਧਰਨਾ, ਡੀਸੀ ਬਾਹਰ

ਗੰਨੇ ਦਾ ਬਕਾਇਆ ਮੰਗ ਰਹੇ ਕਿਸਾਨ ਡੀਸੀ ਦੇ ਕਮਰੇ ‘ਚ ਹੋਏ ਦਾਖ਼ਲ ਸੰਗਰੂਰ (ਗੁਰਪ੍ਰੀਤ ਸਿੰਘ) | ਪਿਛਲੇ ਕਾਫ਼ੀ ਸਮੇਂ ਤੋਂ ਗੰਨੇ ਦੀ ਅਦਾਇਗੀ ਲਈ ਸੰਘਰਸ਼ ਰਹੇ ਰਹੇ ਗੰਨਾ ਕਾਸ਼ਤਕਾਰ ਸੰਘਰਸ਼ ਕਮੇਟੀ ਦੇ ਕਈ ਕਿਸਾਨ ਡਿਪਟੀ ਕਮਿਸ਼ਨਰ ਦੇ ਕਮਰੇ ਅੰਦਰ ਦਾਖ਼ਲ ਹੋ ਗਏ ਅਤੇ ਉਨ੍ਹਾਂ ਦੀ ਕੁਰਸੀ ਦੇ ਸਾਹਮਣੇ ਹੀ ਧਰਨੇ ‘ਤੇ ਬੈਠ ਗਏ ਅਚਾਨਕ ਵਾਪਰੇ ਇਸ […]
ਪੰਜਾਬ 

ਜਦੋਂ ਨਰਸਾਂ ਨੂੰ ਮਨਾਉਣ ਖੁਦ ਛੱਤ ‘ਤੇ ਚੜ੍ਹੇ ਡੀਸੀ ਤੇ ਐੱਸਐੱਸਪੀ

ਨਰਸਾਂ ਤੇ ਹੋਰ ਸਟਾਫ਼ ਨੇ ਕੀਤਾ ਸੰਗਰੂਰ-ਪਟਿਆਲਾ ਮੁੱਖ ਮਾਰਗ ਜਾਮ ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਆਪਣੀ ਰੈਗੂਲਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਨਰਸਾਂ, ਦਰਜਾਚਾਰ ਕਰਮਚਾਰੀ, ਐਨਸਿਲਰੀ ਸਟਾਫ ਵੱਲੋਂ ਅੱਜ ਸੰਗਰੂਰ ਪਟਿਆਲਾ ਮੁੱਖ ਮਾਰਗ ‘ਤੇ ਜਾਮ ਲਾ ਕੇ ਆਵਾਜਾਈ ਠੱਪ ਕਰ ਦਿੱਤੀ। ਇੱਧਰ ਨਰਸਾਂ ਦੀ ਪ੍ਰਧਾਨ ਕਰਮਜੀਤ ਕੌਰ ਔਲਖ ਵੱਲੋਂ ਅੱਜ […]
Breaking News  ਪੰਜਾਬ 

ਡੀਸੀ ਦੇ ਭਰੋਸੇ ‘ਤੇ ਕਿਸਾਨ ਜਥੇਬੰਦੀਆਂ ਵੱਲੋਂ ਮਰਨ ਵਰਤ ਖਤਮ

ਝੋਨੇ ਦੀ ਚੁਕਾਈ ਨੂੰ ਲੈ ਕੇ ਸ਼ੁਰੂ ਕੀਤਾ ਗਿਆ ਸੀ ਮਰਨ ਵਰਤ ਸੱਚ ਕਹੂੰ ਨਿਊਜ਼, ਬਠਿੰਡਾ ਬਠਿੰਡਾ ਵਿਖੇ ਡਿਪਟੀ ਕਮਿਸ਼ਨਰ ਦੇ ਦਫਤਰ ਮੂਹਰੇ ਕਿਸਾਨ ਜੱਥੇਬੰਦੀਆਂ ਵੱਲੋਂ ਪਿਛਲੇ ਅੱਠ ਦਿਨਾਂ ਤੋਂ ਸ਼ੁਰੂ ਕੀਤਾ ਗਿਆ ਮਰਨ ਵਰਤ ਅੱਜ ਖਤਮ ਹੋ ਗਿਆ ਜੱਥੇਬੰਦੀਆਂ ਨੇ ਇਹ ਮਰਨ ਵਰਤ ਬਠਿੰਡਾ ਡਿਪਟੀ ਕਮਿਸ਼ਨਰ ਸ਼੍ਰੀ ਪ੍ਰਨੀਤ ਨਾਲ ਹੋਈ ਗੱਲਬਾਤ ਦੌਰਾਨ ਡੀਸੀ ਦੇ […]
ਪੰਜਾਬ 

ਡੀਸੀ ਨੂੰ ਆਇਆ ਫਰਜ਼ੀ ਨਸ਼ਾ ਛੁਡਾਊ ਕੇਂਦਰ ਬਾਰੇ ਫੋਨ, 22 ਮੁੰਡੇ ਛੁਡਾਏ

ਸਵਾਮੀ ਵਿਵੇਕਾਨੰਦ ਨਸ਼ਾ ਛੁਡਾਊ ਕੇਂਦਰ ‘ਚ ਕਰਵਾਇਆ ਦਾਖਲ ਡਿਪਟੀ ਕਮਿਸ਼ਨਰ ਨੂੰ ਆਏ ਫੋਨ ‘ਤੇ ਹੋਈ ਤੁਰੰਤ ਕਾਰਵਾਈ ਰਾਜਨ ਮਾਨ, ਅੰਮ੍ਰਿਤਸਰ ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ ਨੂੰ ਆਈ ਇੱਕ ਬੇਨਾਮੀ ਕਾਲ ‘ਤੇ ਕੀਤੀ ਗਈ ਕਾਰਵਾਈ 22 ਨੌਜਵਾਨ ਮੁੰਡਿਆਂ ਨੂੰ ਨਰਕ ਰੂਪੀ ਜੀਵਨ ਵਿਚੋਂ ਕੱਢਣ ਵਿਚ ਕਾਮਯਾਬ ਹੋਈ ਹੈ ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਨੇ […]
ਪੰਜਾਬ 

ਡੀਸੀ ਵੱਲੋਂ ਘੱਗਰ ਦਰਿਆ ਦਾ ਦੌਰਾ, ਸਥਿਤੀ ਦਾ ਲਿਆ ਜਾਇਜ਼ਾ

ਘੱਗਰ ‘ਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ, ਲੋਕਾਂ ਨੂੰ ਡਰਨ ਦੀ ਲੋੜ ਨਹੀਂ: ਕੁਮਾਰ ਅਮਿਤ ਮੁੱਖ ਮੰਤਰੀ ਦੇ ਆਦੇਸ਼ਾਂ ‘ਤੇ ਨੁਕਸਾਨੀਆਂ ਫ਼ਸਲਾਂ ਦੀ ਵਿਸ਼ੇਸ਼ ਗਿਰਦਾਵਰੀ ਸ਼ੁਰੂ ਪਟਿਆਲਾ,  ਸੱਚ ਕਹੂੰ ਨਿਊਜ ਘੱਗਰ ਦਰਿਆ ‘ਚ ਪਾਣੀ ਹੁਣ ਲਗਾਤਾਰ ਘੱਟ ਰਿਹਾ ਅਤੇ ਇਹ ਖ਼ਤਰੇ ਦੇ ਨਿਸ਼ਾਨ ਤੋਂ ਕਾਫ਼ੀ ਹੇਠਾਂ ਵਹਿ ਰਿਹਾ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਪਟਿਆਲਾ […]
ਪੰਜਾਬ 
Ad Ad Ad